ਪੜਚੋਲ ਕਰੋ

Punjab CM: ਮੁੱਖ ਮੰਤਰੀ ਵੱਲੋਂ ਅਧੂਰੀ ਜਾਣਕਾਰੀ ਲਈ ਬਾਜਵਾ ਦੀ ਸਖ਼ਤ ਆਲੋਚਨਾ

ਮੁੱਖ ਮੰਤਰੀ ਨੇ ਕਿਹਾ, "ਇਹ ਸਭ ਤੋਂ ਮੁਨਾਸਬ ਸਮਾਂ ਹੈ ਕਿ ਬਾਜਵਾ ਨੂੰ ਸਿਆਸਤ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ ਹੈ ਕਿਉਂਕਿ ਉਹ ਮੀਡੀਆ ਵਿੱਚ ਸਿਰਫ ਸੁਰਖੀਆਂ ਬਟੋਰਨ ਲਈ ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤੱਥਾਂ ਤੋਂ ਰਹਿਤ ਅਧੂਰੀ ਜਾਣਕਾਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖ਼ਤ ਆਲੋਚਨਾ ਕੀਤੀ। 

ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਸਭ ਤੋਂ ਮੁਨਾਸਬ ਸਮਾਂ ਹੈ ਕਿ ਬਾਜਵਾ ਨੂੰ ਸਿਆਸਤ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ ਹੈ ਕਿਉਂਕਿ ਉਹ ਮੀਡੀਆ ਵਿੱਚ ਸਿਰਫ ਸੁਰਖੀਆਂ ਬਟੋਰਨ ਲਈ ਲਗਾਤਾਰ ਝੂਠ ਬੋਲ ਰਹੇ ਹਨ।" 

ਮੁੱਖ ਮੰਤਰੀ ਨੇ ਕਿਹਾ ਕਿ ਪੀਆਰ-126 'ਤੇ ਬਾਜਵਾ ਦਾ ਬਿਆਨ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ, ਬੇਬੁਨਿਆਦ ਅਤੇ ਗੁੰਮਰਾਹਕੁੰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਵਾਰ-ਵਾਰ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਲੰਬੇ ਸਮੇਂ ਤੱਕ ਚੱਲਣ ਵਾਲੀ ਕਿਸਮ (ਪੂਸਾ-44) ਦੇ ਮੁਕਾਬਲੇ ਪੀ.ਆਰ.-126 ਕਿਸਮ 20 ਤੋਂ 25 ਫੀਸਦੀ ਤੱਕ ਪਾਣੀ ਦੀ ਬੱਚਤ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿੱਚ ਪਰਾਲੀ ਦਾ ਬੋਝ (10%) ਘੱਟ ਹੈ, ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 25-40 ਦਿਨ ਦਾ ਵਧੇਰੇ ਸਮਾਂ ਮਿਲਦਾ ਹੈ ਅਤੇ ਖੇਤੀ ਲਾਗਤ ਵਿੱਚ 5000 ਰੁਪਏ ਪ੍ਰਤੀ ਏਕੜ ਬੱਚਤ ਹੁੰਦੀ ਹੈ ਜਿਸ ਨਾਲ ਕਿਸਾਨਾਂ ਨੂੰ ਲਾਭ ਹੁੰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਫਾਇਦਿਆਂ ਕਰਕੇ ਹੀ ਇਸ ਕਿਸਮ ਨੇ ਪਿਛਲੇ ਪੰਜ ਸਾਲਾਂ ਦੌਰਾਨ 13.9 ਫੀਸਦੀ ਤੋਂ 45.0 ਫੀਸਦੀ ਤੱਕ ਰਕਬਾ ਵਧਾਉਣ ਦੇ ਨਾਲ-ਨਾਲ ਸੂਬੇ ਦੇ  ਕਿਸਾਨਾਂ ਵਿੱਚ ਵਧੇਰੇ ਪ੍ਰਸਿੱਧੀ ਹਾਸਲ ਕੀਤੀ ਹੈ। ਬਾਜਵਾ ਦੇ ਦਾਅਵਿਆਂ ਨੂੰ ਝੁਠਲਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਲ ਇੰਡੀਆ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਇਸ ਦੇ ਨੁਮਾਇੰਦਿਆਂ ਨਾਲ 9 ਮਈ, 2024 ਨੂੰ ਪੀ.ਏ.ਯੂ., ਕੈਂਪ ਆਫਿਸ ਮੋਹਾਲੀ ਵਿਖੇ ਮੀਟਿੰਗ ਵੀ ਬੁਲਾਈ ਗਈ ਸੀ, ਜਿੱਥੇ ਚੌਲ ਮਿਲਰਾਂ ਨੇ ਪੀ.ਆਰ.126 ਦੀ ਮਿਲਿੰਗ ਗੁਣਵੱਤਾ 'ਤੇ ਪੂਰੀ ਤਸੱਲੀ ਪ੍ਰਗਟਾਈ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਸਿਰਫ਼ ਬੇਬੁਨਿਆਦ ਬਿਆਨ ਰਾਹੀਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। 

ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਹਰਿਆਣਾ ਨੂੰ ਤੋਹਫ਼ਾ; ਸੂਬੇ ਦੇ ਵਿਕਾਸ ਲਈ 1947 ਕਰੋੜ ਰੁਪਏ ਕੀਤੇ ਜਾਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਮੁੱਚੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਕਿਉਂਕਿ ਸੂਬਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨ ਬਾਜਵਾ ਅਤੇ ਉਨ੍ਹਾਂ ਦੀ ਪਾਰਟੀ ਦੇ ਸ਼ੱਕੀ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਵਿਰੋਧੀ ਧਿਰ ਦੇ ਨੇਤਾ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...
Embed widget