ਪੜਚੋਲ ਕਰੋ

CM Mann vs Badal: ਸੀਐਮ ਮਾਨ ਨੇ ਸੁਖਬੀਰ ਬਾਦਲ ਨੂੰ ਦੱਸਿਆ ਬਿਜਨਸਮੈਨ, ਕਿਹਾ ਜਿਸ ਦੇਸ਼ ਦਾ ਰਾਜਾ ਵਪਾਰੀ, ਉੱਥੋਂ ਦੀ ਜਨਤਾ ਭਿਖਾਰੀ 

CM Mann vs Sukhbir Badal: ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ 'ਚ ਬੈਠੇ ਕੁਝ ਲੋਕਾਂ ਨੇ ਖ਼ੁਦ ਬੱਸ, ਹੋਟਲ ਅਤੇ ਹੋਰ ਕਈ ਤਰ੍ਹਾਂ ਦੇ ਕਾਰੋਬਾਰ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚਿਆ ਤੇ ਸਰਕਾਰੀ

CM Mann vs Sukhbir Badal: ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਜਲੰਧਰ 'ਚ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੋਧਨ ਕੀਤਾ। ਮੁੱਖ ਮੰਤਰੀ ਨੇ ਮੀਟਿੰਗ ਵਿੱਚ ਆਏ ਵਪਾਰੀਆਂ ਨਾਲ ਬੈਠ ਕੇ ਦੁਪਹਿਰ ਦਾ ਖਾਣਾ ਖਾਧਾ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਮਾਨ ਨੇ ਜਲੰਧਰ ਦੇ ਵਪਾਰੀਆਂ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਮੋਹਿੰਦਰ ਭਗਤ ਨੂੰ ਵਿਧਾਇਕ ਬਣਾਉਣ ਲਈ ਕਿਹਾ। ਮੈਂ ਉਨ੍ਹਾਂ ਨੂੰ ਮੰਤਰੀ ਬਣਾਵਾਂਗਾ। ਫਿਰ ਮੈਂ ਮੋਹਿੰਦਰ ਭਗਤ ਨਾਲ ਮਿਲ ਕੇ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਾਂਗਾ।

ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚਾਣਕਿਆ ਨੇ ਲਿਖਿਆ ਹੈ ਕਿ ਜਿਸ ਦੇਸ਼ 'ਚ ਰਾਜਾ ਵਪਾਰੀ ਹੋਵੇ, ਉੱਥੇ ਦੇ ਲੋਕ ਭਿਖਾਰੀ ਹੁੰਦੇ ਹਨ। ਪਰ ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ 'ਚ ਬੈਠੇ ਕੁਝ ਲੋਕਾਂ ਨੇ ਖ਼ੁਦ ਬੱਸ, ਹੋਟਲ ਅਤੇ ਹੋਰ ਕਈ ਤਰ੍ਹਾਂ ਦੇ ਕਾਰੋਬਾਰ ਚਲਾਉਣੇ ਸ਼ੁਰੂ ਕਰ ਦਿੱਤੇ, ਜਿਸ ਨਾਲ ਸੂਬੇ ਦੀ ਆਰਥਿਕਤਾ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਇਆ ਗਿਆ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਪ੍ਰਤਿਭਾਸ਼ਾਲੀ ਲੋਕ ਵਿਦੇਸ਼ਾਂ ਤੋਂ ਵਾਪਸ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਕਾਰੋਬਾਰੀਆਂ ਤੋਂ ਹਿੱਸਾ ਮੰਗਿਆ ਜਾਂਦਾ ਸੀ, ਜਿਸ ਕਾਰਨ ਉਹ ਪੰਜਾਬ ਛੱਡ ਕੇ ਜਾਂ ਤਾਂ ਵਿਦੇਸ਼ ਜਾਂ ਦੂਜੇ ਸੂਬਿਆਂ ਵਿੱਚ ਚਲੇ ਜਾਂਦੇ ਸਨ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ  ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Farmers Protest: ਪੰਜਾਬ ਸਰਕਾਰ ਨੂੰ ਪੁੱਠੀ ਪੈ ਗਈ ਡੱਲੇਵਾਲ ਦੀ ਹਿਰਾਸਤ! ਮੋਦੀ ਸਰਕਾਰ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਖਿਲਾਫ ਵੀ ਕਰ ਦਿੱਤਾ ਵੱਡਾ ਐਲਾਨ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Sports News: ਸਿਰਫ਼ ਇੱਕ ਜਿੱਤ ਦੂਰ ਹੈ Rohit Sharma, ਫਿਰ ਬਦਲ ਜਾਏਗਾ ਭਾਰਤੀ ਕਪਤਾਨੀ ਦਾ ਇਤਿਹਾਸ, ਜਾਣੋ ਕੀ ਹੋਣ ਜਾ ਰਿਹਾ ਖਾਸ ?

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ

ਪੋ*ਰ*ਨੋਗ੍ਰਾਫੀ ਮਾਮਲੇ 'ਚ ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਘਰ ਅਤੇ ਦਫਤਰ 'ਚ ਕੀਤੀ ਛਾਪੇਮਾਰੀ

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ, ਫਰਜ਼ੀ ਬਿੱਲ ਘੁਟਾਲੇ 'ਚ ਹੋਈ ਕਾਰਵਾਈ

Embed widget