ਪੜਚੋਲ ਕਰੋ
Advertisement
ਸੀਐੱਮ ਮਾਨ ਅੱਜ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਲੰਬੀ ਅਤੇ ਫਾਜ਼ਿਲਕਾ ਦੇ ਪਿੰਡਾਂ ਦਾ ਕਰਨਗੇ ਦੌਰਾ
Punjab News: ਬਰਸਾਤੀ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੰਬੀ ਵਿਧਾਨ ਸਭਾ ਹਲਕੇ ਅਤੇ ਫਾਜ਼ਿਲਕਾ ਦੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਤਿੰਨ ਤੋਂ ਚਾਰ ਪਿੰਡਾਂ ਦਾ ਦੌਰਾ ਕਰਨਗੇ
Punjab News: ਬਰਸਾਤੀ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੰਬੀ ਵਿਧਾਨ ਸਭਾ ਹਲਕੇ ਅਤੇ ਫਾਜ਼ਿਲਕਾ ਦੇ ਬਰਸਾਤੀ ਪਾਣੀ ਨਾਲ ਪ੍ਰਭਾਵਿਤ ਤਿੰਨ ਤੋਂ ਚਾਰ ਪਿੰਡਾਂ ਦਾ ਦੌਰਾ ਕਰਨਗੇ। ਇੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਗੱਲਬਾਤ ਵੀ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਸੀਐਮ 1 ਵਜੇ ਫਾਜ਼ਿਲਕਾ ਅਤੇ 2 ਵਜੇ ਲੰਬੀ ਪਹੁੰਚਣਗੇ।
ਕੈਬਨਿਟ ਮੀਟਿੰਗ ਤੋਂ ਬਾਅਦ ਸੀਐੱਮ ਮਾਨ ਵੱਲੋਂ ਜਲਾਲਾਬਾਦ ਦੇ ਪਿੰਡ ਜਾ ਕੇ ਪੀੜਤ ਲੋਕਾਂ ਨਾਲ ਰਾਬਤਾ ਕੀਤਾ ਜਾਵੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਦੇਸ਼
Advertisement