Punjab News: ਭਲਕੇ ਗੁਰਦਾਸਪੁਰ ਜਾਣਗੇ CM ਮਾਨ, ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਭਲਕੇ ਗੁਰਦਾਸਪੁਰ ਦੇ ਲੋਕਾਂ ਨੂੰ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ROB ਸਮਰਪਿਤ ਕਰਨਗੇ। ਆਓ ਜਾਣਦੇ ਹਾਂ ਵੇਰਵਾ...

CM Mann Gurdaspur Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਕਿ ਭਲਕੇ ਗੁਰਦਾਸਪੁਰ ਜਾਣਗੇ। ਜਿੱਥੇ ਉਹ ਦੀਨਾਨਗਰ ਵਿਖੇ ਰੇਲਵੇ ਓਵਰ ਬ੍ਰਿਜ ਦਾ ਉਦਘਾਟਨ ਕਰਨਗੇ। ਅੰਮ੍ਰਿਤਸਰ- ਪਠਾਨਕੋਟ ਰੇਲਵੇ ਲਾਈਨ 'ਤੇ ਰੇਲਵੇ ਓਵਰ ਬ੍ਰਿਜ ਬਣਾ ਹੈ, ਜੋ ਕਿ 51.74 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੈ । ਇਹ ROB ਦੀਨਾਨਗਰ ਸ਼ਹਿਰ ਨੂੰ ਬਾਰਡਰ ਏਰੀਆ ਦੇ ਪਿੰਡਾਂ ਨਾਲ ਜੋੜੇਗਾ। ਮੁੱਖ ਮੰਤਰੀ ਭਗਵੰਤ ਮਾਨ ਦੁਪਿਹਰ 12 ਵਜੇ ROB ਨੂੰ ਲੋਕ ਸਮਰਪਿਤ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















