ਪੜਚੋਲ ਕਰੋ

CM ਮਾਨ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਨੂੰ ਕਰਨਗੇ ਸਨਮਾਨਿਤ, ਭਲਕੇ ਵੰਡੀ ਜਾਵੇਗੀ ਇਨਾਮੀ ਰਾਸ਼ੀ

Paris Olympics: ਭਲਕੇ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਸਨਮਾਨ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ।

Punjab News: ਭਲਕੇ ਪੈਰਿਸ ਉਲੰਪਿਕ ਤੋਂ ਆਏ ਖਿਡਾਰੀਆਂ ਦਾ ਸਨਮਾਨ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਡਾਰੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ।

ਜਾਣੋ ਕਿਹੜੇ ਖਿਡਾਰੀਆਂ ਨੂੰ ਮਿਲੇਗੀ ਕਿੰਨੀ-ਕਿੰਨੀ ਇਨਾਮੀ ਰਾਸ਼ੀ

ਹਾਕੀ ਟੀਮ ਦੇ ਖਿਡਾਰੀਆਂ ਨੂੰ 1-1 ਕਰੋੜ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੈਰਿਸ ਉਲੰਪਿਕ 'ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾਣਗੇ। ਕੁੱਲ 9.35 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। 

ਇੱਥੇ ਹੋਵੇਗਾ ਇਹ ਸਮਾਗਮ

ਭਲਕੇ ਸਵੇਰੇ 11 ਵਜੇ ਚੰਡੀਗੜ੍ਹ ਸੈਕਟਰ 26 ਵਿਖੇ ਖਿਡਾਰੀਆਂ ਦਾ ਸਨਮਾਨ ਸਮਾਗਮ ਹੋਵੇਗਾ। ਜਿਸ ਵਿੱਚ ਖਿਡਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਨਾਮੀ ਮੰਤਰੀ ਵੀ ਸ਼ਿਰਕਤ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda 'ਚ ਡਰੱਗ ਇੰਸਪੈਕਟਰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ,ਫੈਕਟਰੀ ਮਾਲਕ ਤੋਂ ਮੰਗ ਰਿਹਾ ਸੀ 10 ਲੱਖ ਰੁਪਏ

Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Moga 'ਚ ਆਵਾਰਾ ਕੁੱਤਿਆਂ ਨੇ ਔਰਤ 'ਤੇ ਕੀਤਾ ਹਮਲਾ ,ਹਾਲਤ ਗੰਭੀਰ , ਫਰੀਦਕੋਟ ਕੀਤਾ ਰੈਫਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Embed widget