ਪੜਚੋਲ ਕਰੋ

ਜਥੇਦਾਰਾਂ ਨੂੰ ਬਦਲਣ 'ਤੇ CM ਮਾਨ ਦੀ ਪਹਿਲੀ ਪ੍ਰਤੀਕਿਰਿਆ, ਕਿਹਾ- ਹੁਣ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਪਈ, ਗੁਰੂ ਸਾਹਿਬ ਸੁਮੱਤ ਬਖ਼ਸ਼ਣ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੰਤ੍ਰਿਮ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੇਵਾ ਮੁਕਤ ਕੀਤਾ ਹੈ ਪਰ ਜਦੋਂ ਕਿ ਕਮੇਟੀ ਦੀ ਆਪਣੀ ਚੋਣ ਹੋਈ ਨੂੰ 12 ਸਾਲ ਹੋ ਗਏ ਹਨ। ਇਸ ਮੌਕੇ ਮਾਨ ਨੇ ਕੇਂਦਰ ਸਰਕਾਰ ਨੂੰ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਦਾ ਸੰਕਟ ਹੋਰ ਗਹਿਰਾ ਗਿਆ ਹੈ। ਪੰਥ ਉਪਰ ਬਾਦਲ ਧੜੇ ਦਾ ਕਬਜ਼ਾ ਬਰਕਰਾਰ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਹਨ। ਇਸ ਤੋਂ ਬਾਅਦ ਸਿਆਸੀ ਲੀਡਰਾਂ ਤੇ ਧਾਰਮਿਕ ਆਗੂਆਂ ਵੱਲੋਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਰਾਜਨੀਤੀ ਧਰਮ ਤੋਂ ਸਿੱਖਿਆ ਲੈਂਦੀ ਸੀ, ਪਰ ਹੁਣ ਰਾਜਨੀਤੀ ਧਰਮ ਨੂੰ ਸਿੱਖਿਆ ਦੇਣ ਲੱਗ ਪਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਜੀ ਦੀ ਮਹਾਨ ਗੱਦੀ ਹੈ, ਪਰ ਅੱਜ ਇੱਕ ਧੜੇ ਨੇ ਮਹਾਨ ਤਖ਼ਤ ਦੀ ਮਰਿਆਦਾ ਨੂੰ ਦਰਕਿਨਾਰ ਕਰਕੇ ਆਪਣੀ ਸਿਆਸਤ ਨੂੰ ਬਚਾਉਣਾ ਚੁਣਿਆ ਹੈ। ਪੁਰਾਣੀ ਕਹਾਵਤ ਹੈ “ਨਾ ਘਸੁੰਨ ਮਾਰਦੈ ਨਾ ਲੱਤ ਮਾਰਦੈ, ਰੱਬ ਜਦੋਂ ਮਾਰਦੈ ਬੰਦੇ ਦੀ ਮੱਤ ਮਾਰਦੈ”… ਗੁਰੂ ਸਾਹਿਬ ਸੁਮੱਤ ਬਖ਼ਸ਼ਣ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੰਤ੍ਰਿਮ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੇਵਾ ਮੁਕਤ ਕੀਤਾ ਹੈ ਪਰ ਜਦੋਂ ਕਿ ਕਮੇਟੀ ਦੀ ਆਪਣੀ ਚੋਣ ਹੋਈ ਨੂੰ 12 ਸਾਲ ਹੋ ਗਏ ਹਨ। ਇਸ ਮੌਕੇ ਮਾਨ ਨੇ ਕੇਂਦਰ ਸਰਕਾਰ ਨੂੰ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।

ਮਾਨ ਨੇ ਕਿਹਾ ਕਿ ਲੋਕਾਂ ਨੇ ਤਾਂ ਇਨ੍ਹਾਂ ਨੂੰ ਲੈ ਕੇ ਪਹਿਲਾਂ ਹੀ ਫੈਸਲਾ ਲੈ ਲਿਆ ਹੈ, ਮੈਂ ਤਾਂ ਪਹਿਲਾਂ ਹੀ ਕਿਹਾ ਸੀ ਕਿ ਇਹ ਕਦੇ ਜਥੇਦਾਰ ਨੂੰ ਜੇਬ੍ਹ ਵਿੱਚ ਪਾ ਲੈਂਦੇ ਹਨ ਤੇ ਕੱਢ ਲੈਂਦੇ ਹਨ। ਜਦੋਂ ਇਨ੍ਹਾਂ ਨੇ 2 ਦਸੰਬਰ ਨੂੰ ਤਖ਼ਤ ਸਾਹਮਣੇ ਗ਼ਲਤੀਆਂ ਮੰਨ ਹੀ ਲਈਆਂ ਤੇ ਸਜ਼ਾਵਾਂ ਵੀ ਭੁਗਤ ਲਈ ਫਿਰ ਇਹ ਕਰਨਾ ਤਾਂ ਬਦਲਾਖੋਰੀ ਲਗਦੀ ਹੈ। ਇਹ ਛੇਵੇਂ ਪਾਤਸ਼ਾਹ ਦੀ ਗੱਦੀ ਹੈ ਰੱਬ ਸਭ ਦੇਖਦਾ ਹੈ।

ਜ਼ਿਕਰ ਕਰ ਦਈਏ ਕਿ ਹੁਣ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਹੋਣਗੇ। ਇਸ ਤੋਂ ਇਲਾਵਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਾਧੂ ਚਾਰਜ ਵੀ ਕੁਲਦੀਪ ਸਿੰਘ ਸਾਂਭਣਗੇ ਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰੀ ਦੀਆਂ ਜ਼ਿੰਮੇਵਾਰੀਆਂ ਸੰਤ ਬਾਬਾ ਟੇਕ ਸਿੰਘ ਨੂੰ ਦਿੱਤੀ ਗਈਆਂ ਹਨ

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
ਪੰਜਾਬ ਸਰਕਾਰ ਵੱਲੋਂ 'ਸ਼ੇਰੋ' ਮਾਮਲੇ 'ਚ ਵੱਡਾ ਐਕਸ਼ਨ, DSP ਦਾ ਤਬਾਦਲਾ ਅਤੇ 3 ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget