ਪੜਚੋਲ ਕਰੋ

ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਸਸਪੈਂਡ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਅਚਾਨਕ ਸਸਪੈਂਡ ਕਰ ਦਿੱਤਾ ਗਿਆ ਹੈ।ਹਰਿਆਣਾ ਦੇ ਪਿਹੋਵਾ ਦੇ ਰਹਿਣ ਵਾਲੇ ਗੁਰਪ੍ਰੀਤ ਦਾ ਕੱਲ੍ਹ ਚੰਡੀਗੜ੍ਹ ਵਿੱਚ ਸੀਐਮ ਮਾਨ ਨਾਲ ਵਿਆਹ ਹੋਇਆ ਸੀ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਅਚਾਨਕ ਸਸਪੈਂਡ ਕਰ ਦਿੱਤਾ ਗਿਆ ਹੈ।ਹਰਿਆਣਾ ਦੇ ਪਿਹੋਵਾ ਦੇ ਰਹਿਣ ਵਾਲੇ ਗੁਰਪ੍ਰੀਤ ਦਾ ਕੱਲ੍ਹ ਚੰਡੀਗੜ੍ਹ ਵਿੱਚ ਸੀਐਮ ਮਾਨ ਨਾਲ ਵਿਆਹ ਹੋਇਆ ਸੀ। ਵਿਆਹ ਬਾਰੇ ਪਤਾ ਲੱਗਣ ਮਗਰੋਂ ਉਨ੍ਹਾਂ ਦੇ ਫਾਲੋਅਰਜ਼ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

ਇਸ 'ਤੇ ਖੁਦ ਡਾ: ਗੁਰਪ੍ਰੀਤ ਕੌਰ ਨੇ ਆਪਣੀ ਮਹਿੰਦੀ ਦੀ ਫੋਟੋ ਵੀ ਸਾਂਝੀ ਕੀਤੀ ਹੈ। ਵਿਆਹ ਤੋਂ ਬਾਅਦ ਵੀ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨਾਲ ਕਈ ਫੋਟੋਆਂ ਪਾਈਆਂ ਸਨ। ਟਵਿੱਟਰ ਅਕਾਊਂਟ ਨੂੰ ਸਸਪੈਂਡ ਕਰਨ ਪਿੱਛੇ ਵਾਇਲੇਟ ਨਿਯਮਾਂ ਦਾ ਹਵਾਲਾ ਦਿੱਤਾ ਜਾ ਰਿਹਾ ਹੈ।

ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਸਸਪੈਂਡ

ਡਾ: ਗੁਰਪ੍ਰੀਤ ਕੌਰ ਆਪਣੇ ਟਵਿੱਟਰ ਅਕਾਊਂਟ ਰਾਹੀਂ ਵਧਾਈਆਂ ਦਾ ਜਵਾਬ ਦੇ ਰਹੇ ਸਨ। ਵਿੱਤ ਮੰਤਰੀ ਹਰਪਾਲ ਚੀਮਾ, ਲੋਕ ਸੰਪਰਕ ਮੰਤਰੀ ਅਮਨ ਅਰੋੜਾ, ਜੇਲ੍ਹ ਮੰਤਰੀ ਹਰਜੋਤ ਬੈਂਸ ਸਮੇਤ ਕਈ ‘ਆਪ’ ਆਗੂਆਂ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਸੀ। ਜਿਸ ਨੂੰ ਗੁਰਪ੍ਰੀਤ ਕੌਰ ਨੇ ਰੀਟਵੀਟ ਕਰਕੇ ਧੰਨਵਾਦ ਵੀ ਕੀਤਾ।

ਡਾ: ਗੁਰਪ੍ਰੀਤ ਕੌਰ ਟਵਿੱਟਰ 'ਤੇ ਕਾਫੀ ਐਕਟਿਵ ਸੀ। ਉਹ ਭਗਵੰਤ ਮਾਨ ਦੇ ਹਰ ਟਵੀਟ ਨੂੰ ਰੀਟਵੀਟ ਕਰ ਰਹੀ ਸੀ। ਮਾਨ ਨਾਲ ਉਸ ਦੇ ਵਿਆਹ ਬਾਰੇ ਪਤਾ ਲੱਗਦਿਆਂ ਹੀ 24 ਘੰਟਿਆਂ ਵਿੱਚ ਉਸ ਦਾ ਫਾਲੋਅਰ 3 ਹਜ਼ਾਰ ਤੋਂ ਵੱਧ ਕੇ 14 ਹਜ਼ਾਰ ਤੋਂ ਵੱਧ ਹੋ ਗਿਆ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਪੰਜਾਬ ਦੇ ਸਕੂਲਾਂ 'ਤੇ ਡਿੱਗੇਗੀ ਗਾਜ਼! ਨਿਯਮਾਂ ਦੀ ਉਲੰਘਣਾ ਕਰਨ 'ਤੇ ਹੋਏਗੀ ਸਖ਼ਤ ਕਾਰਵਾਈ; ਬੋਰਡ ਵੱਲੋਂ ਵੱਡੀ ਚਿਤਾਵਨੀ...
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ

ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ

ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ

Embed widget