ਪੜਚੋਲ ਕਰੋ

ਪੰਜਾਬ ਦੇ ਹਰ ਜ਼ਿਲ੍ਹੇ 'ਚ ਖੁੱਲਣਗੇ CM ਦਫਤਰ, CM Bhagwant Mann ਦਾ ਵੱਡਾ ਐਲਾਨ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੀਐਮ ਦਫ਼ਤਰ ਖੋਲ੍ਹਿਆ ਜਾਵੇਗਾ।

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵੱਡਾ ਐਲਾਨ ਕੀਤਾ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸੀਐਮ ਦਫ਼ਤਰ ਖੋਲ੍ਹਿਆ ਜਾਵੇਗਾ। ਮੁੱਖ ਮੰਤਰੀ ਭਗਵਤ ਮਾਨ ਨੇ ਇਹ ਗੱਲ ਉਦੋਂ ਕਹੀ ਜਦੋਂ ਉਹ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਮੂਲੇਵਾਲ ਦੇ ਇੱਕ ਗੁਰਦੁਆਰਾ ਅਤੇ ਰਾਣੀਆਂ ਦੇ ਇੱਕ ਮੰਦਰ ਵਿੱਚ ਮੱਥਾ ਟੇਕਣ ਆਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਚੰਡੀਗੜ੍ਹ ਦੀ ਬਜਾਏ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਜਾਣ ਵਾਲੇ ਮੁੱਖ ਮੰਤਰੀ ਦਫ਼ਤਰ ਵਿੱਚ ਕੀਤਾ ਜਾਵੇਗਾ। ਇਸ ਤੋਂ ਬਾਅਦ ਸੀਐੱਮ ਵੱਲੋਂ ਪੋਸਟ ਪਾ ਕੇ ਵੀ ਇਸਦੀ ਜਾਣਕਾਰੀ ਦਿੱਤੀ ਗਈ। 
ਪੰਜਾਬ ਦੇ ਹਰ ਜ਼ਿਲ੍ਹੇ 'ਚ ਖੁੱਲਣਗੇ CM ਦਫਤਰ, CM Bhagwant Mann ਦਾ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਵਿੱਚ ਵੱਡਾ ਵਿਸ਼ਵਾਸ ਜਤਾਇਆ ਹੈ। ਇਸ ਲਈ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦਫ਼ਤਰ ਬਣਾਏ ਜਾਣਗੇ ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਦਰਜ ਕਰਵਾ ਸਕਣਗੇ। ਇਹ ਮੰਗਾਂ ਡਿਜੀਟਲ ਰੂਪ ਵਿੱਚ ਮੁੱਖ ਮੰਤਰੀ ਦਫ਼ਤਰ ਚੰਡੀਗੜ੍ਹ ਵਿੱਚ ਭੇਜੀਆਂ ਜਾਣਗੀਆਂ ਅਤੇ ਇਨ੍ਹਾਂ ਸਾਰੇ ਦਫ਼ਤਰਾਂ ਵਿੱਚ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣਗੇ। ਹੁਣ ਲੋਕਾਂ ਨੂੰ ਆਪਣੀਆਂ ਮੁਸ਼ਕਲਾਂ ਲਈ ਚੰਡੀਗੜ੍ਹ ਨਹੀਂ ਆਉਣਾ ਪਵੇਗਾ, ਇਸ ਨਾਲ ਲੋਕਾਂ ਦੇ ਆਉਣ-ਜਾਣ ਦਾ ਖਰਚਾ ਅਤੇ ਸਮਾਂ ਬਚੇਗਾ।

ਸਾਨੂੰ ਕੁਝ ਸਮਾਂ ਦਿਓ - ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ‘ਆਪ’ ਨੂੰ ਦਿੱਤੀ ਤਾਕਤ ਪੰਜਾਬ ਦੀ ਬਿਹਤਰੀ ਲਈ ਵਰਤੀ ਜਾਵੇਗੀ। ਇਸ ਦੇ ਨਾਲ ਹੀ ਸੀਐਮ ਨੇ ਪੰਜਾਬ 'ਚ ਹੋ ਰਹੇ ਪ੍ਰਦਰਸ਼ਨਾਂ ਬਾਰੇ ਕਿਹਾ ਕਿ 'ਆਪ' ਦੀ ਸਰਕਾਰ ਨੂੰ ਥੋੜ੍ਹਾ ਸਮਾਂ ਹੋਇਆ ਹੈ, ਇਸ ਲਈ ਸਾਨੂੰ ਸਮਾਂ ਦਿਓ। ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।

ਸੀਐੱਮ ਭਗਵੰਤ ਮਾਨ ਨੇ ਹਾਲ ਹੀ ਵਿੱਚ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਬਿਆਨ ਦਿੱਤਾ ਸੀ ਕਿ ਉਹ ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਣ ਦੇਣਗੇ। ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ। ਗੁਆਂਢੀ ਮੁਲਕ ਦੀ ਸਿਆਸੀ ਹਲਚਲ ਦੌਰਾਨ ਆਪਣੇ ਮੁਲਕ ਦੀਆਂ ਸਰਹੱਦਾਂ ’ਤੇ ਚੌਕਸ ਰਹਿਣ ਦੀ ਲੋੜ ਹੈ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget