ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਲਗਾਤਾਰ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Punjab News: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

Punjab News: ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।

ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

Education Loan Information:
Calculate Education Loan EMI

ਟਾਪ ਹੈਡਲਾਈਨ

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget