ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਨੇ ਹੈਰੀਟੇਜ ਸਟਰੀਟ ਤੋਂ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਦਿੱਤੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਦੀਆਂ ਧਰਮਿਕ ਭਾਵਨਾਂ ਨੂੰ ਧਿਆਨ 'ਚ ਰੱਖਦੇ ਹੋਏ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਹੈਰੀਟੇਜ ਸਟਰੀਟ ਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੱਲਚਰਲ ਵਿਭਾਗ ਨੂੰ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਸਹੀ ਥਾਂ ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਧਰਮ ਦੀਆਂ ਧਰਮਿਕ ਭਾਵਨਾਂ ਨੂੰ ਧਿਆਨ 'ਚ ਰੱਖਦੇ ਹੋਏ ਦਰਬਾਰ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ 'ਚ ਹੈਰੀਟੇਜ ਸਟਰੀਟ ਤੇ ਲੱਗੇ ਗਿੱਧੇ-ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੇ ਆਦੇਸ਼ ਦਿੱਤੇ ਹਨ। ਕੈਪਟਨ ਅਮਰਿੰਦਰ ਨੇ ਕੱਲਚਰਲ ਵਿਭਾਗ ਨੂੰ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਸਹੀ ਥਾਂ ਤੇ ਸ਼ਿਫਟ ਕਰਨ ਦੇ ਆਦੇਸ਼ ਦਿੱਤੇ ਹਨ। ਪਿਛਲੀ ਭਾਜਪਾ-ਅਕਾਲੀ ਸਰਕਾਰ ਦੁਆਰਾ ਲੱਗੇ ਇਨ੍ਹਾਂ ਵਿਰਾਸਤੀ ਬੁੱਤਾਂ ਨੂੰ ਕੁਝ ਪ੍ਰਦਰਸ਼ਨਕਾਰੀਆਂ ਨੇ 15 ਜਨਵਰੀ ਨੂੰ ਤੋੜਿਆ ਸੀ। ਮੁੱਖ ਮੰਤਰੀ ਨੇ ਡੀਜੀਪੀ ਨੂੰ ਸੱਤ ਮੁਲਜ਼ਮ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਸਮੀਖਿਆ ਕਰਨ ਤੇ ਉਨ੍ਹਾਂ ਵਿਰੁੱਧ ਦਰਜ ਆਈਪੀਸੀ ਦੀਆਂ ਸਖਤ ਧਾਰਾਵਾਂ ਵਾਪਸ ਲੈਣ ਦੇ ਨਿਰਦੇਸ਼ ਵੀ ਦਿੱਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget