ਕੈਪਟਨ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਉਨ੍ਹਾਂ ਸਾਰੇ ਫ਼ੌਜੀ ਵੀਰਾਂ ਨੂੰ ਸਲਾਮ ਜਿਨ੍ਹਾਂ ਨੇ ਸਾਡੀ ਰਾਖੀ ਆਪਣੀਆਂ ਜਾਨਾਂ ਵਾਰੀਆਂ। 26 ਜੁਲਾਈ 1999 ਨੂੰ ਅੱਜ ਦੇ ਦਿਨ ਹੀ ਕਾਰਗਿਲ ਵਿੱਚ ਭਾਰਤ ਨੇ ਪਾਕਿਸਤਾਨ ‘ਤੇ ਜਿੱਤ ਹਾਸਲ ਕੀਤੀ ਸੀ ਤੇ ਇਸ ਦੌਰਾਨ ਹਜ਼ਾਰਾਂ ਸੈਨਿਕ ਸ਼ਹੀਦ ਹੋਏ। ਸਾਡੇ ਫੌਜੀ ਵੀਰਾਂ ਦਾ ਬਲਿਦਾਨ ਹਮੇਸ਼ਾ ਸਾਡੇ ਦਿਲਾਂ ਵਿੱਚ ਯਾਦ ਬਣ ਕੇ ਰਹੇਗਾ।
ਦੇਖੋ ਵੀਡੀਓ-