ਪੜਚੋਲ ਕਰੋ

Poster Releases : ਨਸ਼ਿਆਂ ਖਿਲਾਫ਼ ‘ਪੁੱਤ ਪੰਜ ਦਰਿਆਵਾਂ ਦੇ’ ਗੀਤਾ ਦਾ ਪੋਸਟਰ ਜਾਰੀ, ਸੀਐਮ ਭਗਵੰਤ ਮਾਨ ਨੈ ਦਿੱਤੀ ਹਰੀ ਝੰਡੀ

Punjab ਨਸ਼ਿਆਂ ਦੀ ਲਾਹਨਤ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਤਿਆਰ ਕੀਤਾ ਗੀਤ ‘ਪੁੱਤ ਪੰਜ ਦਰਿਆਵਾਂ..

Awareness Song Against Drug - ਨਸ਼ਿਆਂ ਦੀ ਲਾਹਨਤ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੇ ਸਹਿਯੋਗ ਨਾਲ ਤਿਆਰ ਕੀਤਾ ਗੀਤ ‘ਪੁੱਤ ਪੰਜ ਦਰਿਆਵਾਂ ਦੇ’ ਦਾ ਪੋਸਟਰ ਜਾਰੀ ਕੀਤਾ। ਅਧਿਆਪਕ ਦਿਵਸ ਮੌਕੇ ਮੋਗਾ 'ਚ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਇਸ ਗੀਤ ਨੂੰ ਰਿਲੀਜ਼ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦਾ ਜ਼ਿਕਰ ਇਸ ਗੀਤ ਵਿੱਚ ਵੀ ਕੀਤਾ ਗਿਆ।

 ਉਨ੍ਹਾਂ ਕਿਹਾ ਕਿ ਇਸ ਗੀਤ ਰਾਹੀਂ ਨਸ਼ਿਆਂ ਨਾਲ ਪੈਂਦੇ ਬੁਰੇ ਪ੍ਰਭਾਵ ਅਤੇ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਪੰਜਾਬ ਵਾਸੀਆਂ ਨੂੰ ਗੀਤ ਰਾਹੀਂ ਦਿੱਤੇ ਸੰਦੇਸ਼ ਦੀ ਸ਼ਲਾਘਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜਿਕ ਬੁਰਾਈਆਂ ਖ਼ਤਮ ਕਰਨ ਲਈ ਸਾਹਿਤ ਤੇ ਕਲਾ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵਾਪਰ ਰਹੀਆਂ ਘਟਨਾਵਾਂ ਬਾਰੇ ਚਿੰਤਨਸ਼ੀਲ ਮਨੁੱਖ ਹਮੇਸ਼ਾ ਸੁਚੇਤ ਹੁੰਦਾ ਹੈ।

 ਉਨ੍ਹਾਂ ਕਿਹਾ ਕਿ ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਯਕੀਨੀ ਤੌਰ ਉਤੇ ਨੌਜਵਾਨਾਂ ਨੂੰ ਉਸਾਰੂ ਸੋਚ ਅਪਨਾਉਣ ਲਈ ਪ੍ਰੇਰਿਤ ਕਰੇਗਾ। ਇਹ ਗੀਤ ਮੋਗਾ ਦੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ ਵੱਲੋਂ ਗਾਇਆ ਗਿਆ ਹੈ। ਇਸ ਦੀ ਰਚਨਾ ਉੱਘੀ ਸਾਹਿਤਕ ਸ਼ਖਸੀਅਤ ਪ੍ਰੋਫੈਸਰ ਗੁਰਭਜਨ ਸਿੰਘ ਗਿੱਲ ਨੇ ਕੀਤੀ ਹੈ।

 ਰਿਲੀਜ਼ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਪੰਜਾਬ ਦੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ, ਟਰਾਂਸਪੋਰਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ, ਪ੍ਰਵਾਸੀ ਮਾਮਲੇ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ, ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰ ਬਲਕਾਰ ਸਿੰਘ, ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਡਾਕਟਰ ਬਲਜੀਤ ਕੌਰ, ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਅਤੇ ਸ੍ਰ ਮਨਜੀਤ ਸਿੰਘ ਬਿਲਾਸਪੁਰ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲKisan Andolan | Shambu Border 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ | Dallewal | abp sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget