ਪੜਚੋਲ ਕਰੋ

ਰੂਪਨਗਰ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰ ਕਾਬੂ

ਰੂਪਨਗਰ ਪੁਲਿਸ ਵੱਲੋਂ ਪਿੰਡਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਜਿਨ੍ਹਾਂ ਦਾ ਸਬੰਧ ਲਾਰੈਂਸ ਬਿਸ਼ਨੌਈ ਗੈਂਗ ਨਾਲ ਹੈ ਨੂੰ ਗ੍ਰਿਫ਼ਤਾਰ ਕਰਦਿਆਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਰੂਪਨਗਰ : ਰੂਪਨਗਰ ਪੁਲਿਸ ਵੱਲੋਂ ਪਿੰਡਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਜਿਨ੍ਹਾਂ ਦਾ ਸਬੰਧ ਲਾਰੈਂਸ ਬਿਸ਼ਨੌਈ ਗੈਂਗ ਨਾਲ ਹੈ ਨੂੰ ਗ੍ਰਿਫ਼ਤਾਰ ਕਰਦਿਆਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
 
ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ ’ਤੇ ਰੂਪਨਗਰ ਪੁਲਿਸ ਦੀ ਟੀਮ ਨੇ ਸੂਬੇ ਅੰਦਰ ਚੱਲ ਰਹੇ ਇਸ ਅੰਤਰ ਰਾਜੀ ਗਰੋਹ ਦਾ ਪਰਦਾਫਾਸ਼ ਕੀਤਾ ਗਿਅ ਹੈ। 
 
ਇਸ ਗੈਂਗ ਦੇ ਮੁੱਖ ਸਰਗਣਾ ਦੀ ਪਰਮਿੰਦਰ ਸਿੰਘ ਉਰਫ਼ ਪਿੰਦਰੀ ਵਜੋਂ ਪਹਿਚਾਣ ਹੋਈ ਹੈ ,ਜੋ ਕਿ ਨੰਗਲ-ਰੂਪਨਗਰ-ਨੂਰਪੁਰ ਖੇਤਰ ਵਿੱਚ ਬਹੁਤ ਸਰਗਰਮ ਸੀ। ਇਸ ਕੁਖ਼ਿਆਤ ਗੈਂਗਸਟਰ ਦੇ ਖਿਲਾਫ਼ ਪਹਿਲਾਂ ਹੀ ਰੂਪਨਗਰ, ਹਰਿਆਣਾ, ਜਲੰਧਰ ਅਤੇ ਪਟਿਆਲਾ ਦੇ ਪੁਲਿਸ ਸਟੇਸ਼ਨਾਂ ਵਿੱਚ 22 ਐਫ.ਆਈ.ਆਈ.(ਜਿਸ ਵਿੱਚ ਕਤਲ ਦੀ ਕੋਸ਼ਿਸ ਵੀ ਸਾਮਿਲ ਹੈ) ਦਰਜ ਹੋ ਚੁੱਕੀਆਂ ਹਨ। 
 
DIG ਭੁੱਲਰ ਨੇ ਦੱਸਿਆ ਕਿ ਪਰਮਿੰਦਰ ਸਿੰਘ ਗ੍ਰਿਫ਼ਤਾਰੀ ਤੋਂ ਬੱਚਣ ਲਈ ਹਿਮਾਚਲ ਪ੍ਰਦੇਸ਼ ਵਿੱਚ ਲੁਕਿਆ ਹੋਇਆ ਸੀ ਅਤੇ ਉਥੋਂ ਵੱਖ-ਵੱਖ ਕਾਰਵਾਈਆਂ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਹੋਰਨਾਂ ਅਪਰਾਧਾਂ ਤੋਂ ਇਲਾਵਾ ਇਸ ਖੇਤਰ ਵਿੱਚ ਭਾਰੀ ਨਸ਼ਾ ਸਮਗਲਿੰਗ ਕਰਨ ਵਿੱਚ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਹੋਰ ਪੜਤਾਲ ਜਾਰੀ ਹੈ। 
 
ਪਰਮਿੰਦਰ ਤੋਂ ਇਲਾਵਾ ਪੁਲਿਸ ਵਲੋਂ ਹੋਰਨਾਂ ਗੈਂਗਸਟਰਾਂ ਜਿਸ ਵਿੱਚ ਬਲਜਿੰਦਰ ਸਿੰਘ ਉਰਫ਼ ਬਿੱਲਾ, ਗੁਰਦੀਪ ਸਿੰਘ ਉਰਫ਼ ਗੋਗੀ, ਜਸਪ੍ਰੀਤ ਸਿੰਘ ਉਰਫ਼ ਮੱਕੜ, ਗੁਰਪ੍ਰੀਤ ਸਿੰਘ ਉਰਫ਼ ਭੋਲੂ, ਇਕਬਾਲ ਮੁਹੰਮਦ, ਸੁਰਿੰਦਰ ਸਿੰਘ ਉਰਫ਼ ਛਿੰਦਾ, ਦਾਰਾ ਸਿੰਘ ਉਰਫ਼ ਦਾਰਾ, ਸੁਖਵਿੰਦਰ ਸਿੰਘ ਉਰਫ਼ ਕਾਕਾ ਅਤੇ ਰੋਬਿਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤ ਗੈਰ ਕਾਨੂੰਨੀ ਹਥਿਆਰ ਜਿਸ ਵਿੱਚ ਦੋ .32 ਬੋਰ ਕੰਟਰੀ ਮੇਡ ਦੇਸੀ ਪਿਸਤੌਲ, ਦੋ ਕੰਟਰੀ ਮੇਡ ਦੇਸੀ ਪਿਸਤੌਲ .30 ਬੋਰ, ਦੋ ਕੰਟਰੀ ਮੇਲ .315 ਬੋਰ ਪਿਸਤੌਲ ਅਤੇ ਇਕ ਕੰਟਰੀ ਮੇਡ ਪਿਸਤੌਲ .12 ਬੋਰ ਦੇ ਨਾਲ 51 ਜਿੰਦਾ ਕਾਰਤੂਸ ਅਤੇ ਇਕ ਮੈਗਜੀਨ ਬਰਾਮਦ ਕੀਤੇ ਗਏ ਹਨ। 
 
ਉਨ੍ਹਾਂ ਦੱਸਿਆ ਕਿ ਖਤਰਨਾਕ ਅਪਰਾਧੀ ਪਿੰਦਰੀ ਖਿਲਾਫ਼ 22 ਐਫ.ਆਈ.ਆਰ., ਬਲਜਿੰਦਰ ਦੇ ਖਿਲਾਫ਼ ਦੋ, ਗੁਰਪ੍ਰੀਤ, ਜਸਪ੍ਰੀਤ ਅਤੇ ਗੁਰਦੀਪ ਦੇ ਖਿਲਾਫ਼ ਇਕ-ਇਕ, ਇਕਬਾਲ ਮੁਹੰਮਦ ਦੇ ਖਿਲਾਫ਼ ਸੱਤ, ਸੁਰਿੰਦਰ ਦੇ ਖਿਲਾਫ਼ ਚਾਰ ਅਤੇ ਦਾਰਾ ਦੇ ਖਿਲਾਫ਼ 24 ਐਫ.ਆਈ.ਆਰ. ਦਰਜ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget