ਪੜਚੋਲ ਕਰੋ

ਜਦੋਂ ਅਸੀਂ ਘਰਾਂ 'ਚ ਏਸੀ ਤੇ ਹੀਟਰ ਲਾ ਆਰਾਮ ਨਾਲ ਸੌਂਦੇ, ਫੌਜੀ ਕੜਾਕੇ ਦੀ ਗਰਮੀ ਤੇ ਠੰਢ 'ਚ ਕਰਦੇ ਡਿਊਟੀ, ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ ਦੇ ਰਹੀ 1-1 ਕਰੋੜ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਦਿਵਸ ਮੌਕੇ ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਚੰਡੀਗੜ੍ਹ ਬੋਗਨਵਿਲੀਆ ਵਾਰ ਮੈਮੋਰੀਅਲ 'ਚ ਪਹੁੰਚੇ ਸੀ.ਐਮ ਮਾਨ ਨੇ ਕਿਹਾ ਕਿ ਅਸੀਂ ਆਪਣੇ ਘਰਾਂ 'ਚ ਏ.ਸੀ ਅਤੇ ਹੀਟਰ ਨਾਲ ਸੌਂਦੇ ਹਾਂ।

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਗਿਲ ਦਿਵਸ ਮੌਕੇ ਚੰਡੀਗੜ੍ਹ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਚੰਡੀਗੜ੍ਹ ਬੋਗਨਵਿਲੀਆ ਵਾਰ ਮੈਮੋਰੀਅਲ 'ਚ ਪਹੁੰਚੇ ਸੀ.ਐਮ ਮਾਨ ਨੇ ਕਿਹਾ ਕਿ ਅਸੀਂ ਆਪਣੇ ਘਰਾਂ 'ਚ ਏ.ਸੀ ਅਤੇ ਹੀਟਰ ਨਾਲ ਸੌਂਦੇ ਹਾਂ। ਇਸ ਦੇ ਨਾਲ ਹੀ ਸਿਪਾਹੀ ਕੜਾਕੇ ਦੀ ਗਰਮੀ ਅਤੇ ਬਰਫੀਲੀ ਠੰਡ ਵਿੱਚ ਵੀ ਡਿਊਟੀ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਸੈਨਿਕਾਂ ਦੀ ਭਲਾਈ ਲਈ ਜੋ ਵੀ ਲੋੜ ਹੈ, ਸਰਕਾਰ ਉਹ ਜ਼ਰੂਰ ਕਰੇਗੀ।

ਕਾਰਗਿਲ ਫਤਹਿ ਦੇ ਦਿਨ ਦਿੱਤੀ ਸੀ ਮਦਦ 

ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਵਾਲੇ ਦਿਨ ਸਾਡੇ ਜਾਂਬਾਜ ਅਤੇ ਬਹਾਦਰ ਜਵਾਨਾਂ ਨੇ ਟਾਈਗਰ ਹਿੱਲ ਨੂੰ ਫਤਹਿ ਕੀਤਾ ਸੀ। ਉਸ ਸਮੇਂ ਦੇਸ਼ ਅੰਦਰ ਦੇਸ਼ ਭਗਤੀ ਦਾ ਜਜ਼ਬਾ ਸੀ। ਮੈਂ ਉਸ ਸਮੇਂ ਸਿਰਫ਼ ਇੱਕ ਕਲਾਕਾਰ ਸੀ। ਮੈਂ ਸਾਰੇ ਮਸ਼ਹੂਰ ਕਲਾਕਾਰਾਂ ਨੂੰ ਕਿਹਾ ਕਿ ਸਾਨੂੰ ਵੀ ਇਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਅਸੀਂ ਲਾਈਵ ਸ਼ੋਅ ਕਰਕੇ ਪੈਸੇ ਇਕੱਠੇ ਕੀਤੇ। ਇਨ੍ਹਾਂ ਸਾਰਿਆਂ ਨੂੰ ਪਟਿਆਲਾ ਛਾਉਣੀ ਦੇ ਮੁਖੀ ਨੂੰ ਦਿੱਤੇ ਸੀ।

  50 ਡਿਗਰੀ ਤੋਂ ਜ਼ਿਆਦਾ 'ਤੇ ਡਿਊਟੀ ਕਰ ਰਹੇ ਸਿਪਾਹੀ

ਫੌਜ ਦੇ ਨਾਲ ਕਈ ਅਜਿਹੇ ਮੌਕੇ ਆਉਂਦੇ ਹਨ, ਜਦੋਂ ਦੁਸ਼ਮਣ ਭਾਰਤ ਦੇ ਖੇਤਰ ਵਿੱਚ ਦਹਿਸ਼ਤਗਰਦੀ , ਨਸ਼ੇ ਅਤੇ ਡਰੋਨ ਦੀਆਂ ਸਮੱਸਿਆਵਾਂ ਲਿਆ ਰਹੇ ਹਨ। ਜਿਸ ਸਮੇਂ ਅਸੀਂ ਏਸੀ ਲਗਾ ਕੇ ਕਮਰੇ ਵਿੱਚ ਸੌਂਦੇ ਹਾਂ, ਉਸ ਵਕਤ ਬਹਾਦਰ ਫ਼ੌਜੀ  50 ਡਿਗਰੀ ਤੋਂ ਉੱਪਰ 'ਚ ਜੈਸਲਮੇਰ ਵਿੱਚ ਸਾਡੀ ਰੱਖਿਆ ਕਰਦੇ ਹਨ। ਜਦੋਂ ਅਸੀਂ ਹੀਟਰ ਲਗਾ ਕੇ ਠੰਡ ਤੋਂ ਬਚਣ ਲਈ ਬੈਠਦੇ ਹਾਂ ਤਾਂ ਉਸ ਸਮੇਂ ਉਹ ਟਾਈਗਰ ਹਿੱਲ ਦੀਆਂ ਪਹਾੜੀਆਂ 'ਤੇ ਮੋਰਚਾ ਲੈ ਕੇ ਬੈਠੇ ਰਹਿੰਦੇ ਹਨ।

ਸ਼ਹੀਦਾਂ ਨੂੰ ਇੱਕ ਦਿਨ ਨਹੀਂ, ਰੋਜ਼ ਯਾਦ ਕਰਨਾ ਚਾਹੀਦਾ ਹੈ

ਸਾਨੂੰ ਸ਼ਹੀਦਾਂ ਨੂੰ ਸਿਰਫ਼ ਇੱਕ ਦਿਨ ਹੀ ਯਾਦ ਨਹੀਂ ਕਰਨਾ ਚਾਹੀਦਾ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੋ ਵੀ ਸ਼ਹੀਦ ਹੋਵੇਗਾ, ਉਸ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਿੱਤੇ ਜਾਣਗੇ। ਇਹ ਇੱਕ ਕਰੋੜ ਦੀ ਸ਼ਹਾਦਤ ਦੀ ਕੀਮਤ ਨਹੀਂ ਹੈ, ਸਿਰਫ ਪਰਿਵਾਰ ਨੂੰ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਹ ਮਦਦ ਕਰਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget