ਪੜਚੋਲ ਕਰੋ

ਕੈਪਟਨ ਨੇ ਜੰਗਲਾਤ ਮਹਿਕਮੇ ਨੂੰ ਭੇਜਿਆ ਸਿੱਧੂ ਦਾ ਪਾਕਿਸਤਾਨੀ ਤਿੱਤਰ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਪਾਕਿਸਤਾਨ ਤੋਂ ਲਿਆਂਦਾ ਕਾਲੇ ਤਿੱਤਰ ਦੀ ਖੱਲ੍ਹ ਨਾਲ ਬਣਿਆ ਤੋਹਫਾ ਵੱਡੀ ਮੁਸ਼ਕਲ ਬਣਦਾ ਜਾ ਰਿਹਾ ਹੈ। ਇਹ ਤੋਹਫਾ ਮੁੱਖ ਮੰਤਰੀ ਨੇ ਲੈਣੋਂ ਨਾਂਹ ਕਰਦਿਆਂ ਕਿਹਾ ਸੀ ਕਿ ਜੀਵ-ਜੰਤੂ ਵਿਭਾਗ ਦੀ ਇਜਾਜ਼ਤ ਬਾਅਦ ਹੀ ਉਹ ਸਿੱਧੂ ਦਾ ਤੋਹਫਾ ਸਵੀਕਾਰ ਕਰਨਗੇ। ਹੁਣ ਕੈਪਟਨ ਨੇ ਇਹ ਤੋਹਫਾ ਚੀਫ ਵਾਈਲਡ ਲਾਈਫ ਵਾਰਡਨ ਨੂੰ ਭੇਜ ਦਿੱਤਾ ਹੈ ਤਾਂ ਕਿ ਉਹ ਇਸ ਦੀ ਜਾਂਚ ਕਰਕੇ ਬਣਦੀ ਕਾਰਵਾਈ ਕਰ ਸਕਣ। ਅਧਿਕਾਰ ਖੇਤਰ ਬਾਰੇ ਪੁੱਛੇ ਜਾਣ ਤੋਂ ਬਾਅਦ ਚੀਫ ਵਾਈਲਡਲਾਈਫ ਵਾਰਡਨ ਕੁਲਦੀਪ ਕੁਮਾਰ ਨੇ ਇਸ ਮੁੱਦੇ ਦੀ ਜਾਂਚ ਲਈ ਯੂਟੀ ਜੰਗਲਾਤ ਦੇ ਚੀਫ਼ ਕੰਜ਼ਰਵੇਟਰ ਤੇ ਚੀਫ ਵਾਈਲਡਲਾਈਫ ਵਾਰਡਨ ਦਬੇਂਦਰ ਦਲੀਆ ਨਾਲ ਜਾਣਕਾਰੀ ਸਾਂਝੀ ਕੀਤੀ ਹੈ। ਇਹ ਵੀ ਪੜ੍ਹੋ- ਹੁਣ ਪਾਕਿਸਤਾਨੀ ਤਿੱਤਰ ਨੇ ਪਾਏ ਸਿੱਧੂ ਲਈ ਪੁਆੜੇ, ਰਿਪੋਰਟ ਤਲਬ ਸਿੱਧੂ ਨੇ ਕੈਪਟਨ ਨੂੰ ਇਹ ਤੋਹਫਾ ਚੰਡੀਗੜ੍ਹ ਵਿੱਚ ਦਿੱਤਾ ਸੀ ਇਸ ਲਈ ਭਾਰਤੀ ਪਸ਼ੂ ਭਲਾਈ ਬੋਰਡ ਦੇ ਚੇਅਰਮੈਨ ਐਸਪੀ ਗੁਪਤਾ ਨੇ ਯੂਟੀ ਨੂੰ ਇਸ ਮਾਮਲੇ ਦੀ ਜਾਂਚ ਕਰਨ ਤੇ ਬੋਰਡ ਨੂੰ ਇਸ ਦੀ ਰਿਪੋਰਟ ਬਾਰੇ ਸੂਚਿਤ ਕਰਨ ਲਈ ਕਿਹਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Jalandhar News : ਜਲੰਧਰ 'ਚ ਐਨਕਾਊਂਟਰ, ਪੁਲਿਸ ਨੇ ਸ਼ੂਟਰ ਕੁਲਵੰਤ ਸਿੰਘ ਗੋਪਾ ਨੂੰ ਕੀਤਾ ਗ੍ਰਿਫ਼ਤਾਰ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ

Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Punjab holiday News : ਪੰਜਾਬ 'ਚ ਸੋਮਵਾਰ ਨੂੰ ਹੋਵੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Embed widget