ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ।


 ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।


ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ