ਪੜਚੋਲ ਕਰੋ

Punjab News: ਇਹ ਹੁਣ ਰੱਬ ਬਣ ਗਏ ! ਗੱਲ-ਗੱਲ ਉੱਤੇ ਸਰਕਾਰ ਨੂੰ ਬਲੈਕਮੇਲ ਕਰਦੇ ਨੇ, CM ਨੇ ਤਹਿਸੀਲਦਾਰਾਂ ਨੂੰ ਕਿਹਾ-ਜੇ ਸਹੀ ਹੋ ਤਾਂ ਹੁਣ ਹੜਤਾਲ ਛੱਡਿਓ ਨਾ.....

ਮਾਨ ਨੇ ਕਿਹਾ ਕਿ ਉਨ੍ਹਾਂ ਉੱਤੇ ਕੋਈ ਨਰਮਾਈ ਨਹੀਂ ਵਰਤੀ ਜਾਵੇਗੀ ਜੇ ਉਹ ਆਪਣੀ ਜਗ੍ਹਾ ਉੱਤੇ ਸਹੀ ਹਨ ਤਾਂ ਉਹ ਆਪਣੀ ਸਮੂਹਿਰ ਛੁੱਟੀ ਵਾਪਸ ਨਾ ਲੈਣ, ਕਿਉਂਕਿ ਨੌਕਰੀ ਲੈਣ ਲਈ ਉਨ੍ਹਾਂ ਕੋਲ ਬਹੁਤ ਪੜ੍ਹੇ ਲਿਖੇ ਨੌਜਵਾਨ ਹਨ। ਮਾਨ ਨੇ ਕਿਹਾ ਕਿ ਅਸੀਂ ਦੁਖੀ ਹੋ ਗਏ। ਉਨ੍ਹਾਂ ਨੂੰ ਛੁੱਟੀ ਮੁਬਾਰਕ ਹੈ।

Punjab News: ਪੰਜਾਬ ਵਿੱਚ, ਤਹਿਸੀਲਦਾਰ ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ਵਿੱਚ ਸਮੂਹਿਕ ਛੁੱਟੀ 'ਤੇ ਚਲੇ ਗਏ ਹਨ। ਉਸਨੇ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ ਆ ਗਏ ਹਨ। ਇਸ ਮੌਕੇ ਭਗਵੰਤ ਮਾਨ ਖਰੜ ਦੀ ਤਹਿਸੀਲ ਵਿੱਚ ਅਚਾਨਕ ਚੈਕਿੰਗ ਕਰਨ ਪਹੁੰਚੇ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਹਿਸੀਲਦਾਰ ਨੇ ਕਿਹਾ ਕਿ ਉਹ ਅੱਜ ਸਮੂਹਿਕ ਛੁੱਟੀ ਲੈ ਰਹੇ ਹਨ ਤੇ ਉਹ ਸ਼ੁੱਕਰਵਾਰ ਤੱਕ ਕੋਈ ਰਜਿਸਟਰੀ ਨਹੀਂ ਕਰਨਗੇ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਦੇ ਕੁਝ ਸਾਥੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਜੀਲੈਂਸ ਨੇ ਫੜ੍ਹ ਲਏ ਤੇ ਕਹਿ ਰਹਿ ਹੁਣ ਉਨ੍ਹਾਂ ਨੂੰ ਛੱਡਿਆ ਜਾਵੇ। ਹੁਣ ਸਿੱਧੀ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦਾ ਲਾਇਸੈਂਸ ਦੇ ਦੇਣ।

ਜੇ ਉਹ ਕਹਿ ਰਹੇ ਹਨ ਕਿ ਉਹ ਸਮੂਹਿਕ ਛੁੱਟੀ ਲੈ ਕੇ ਲੋਕਾਂ ਦਾ ਕੰਮ ਰੋਕ ਦੇਣਗੇ ਪਰ ਹੁਣ ਨਾਇਬ ਤਹਿਸੀਲਦਾਰਾਂ, ਕਾਨੂੰਗੋ ਨੂੰ ਰਸਿਟਰੀਆਂ ਕਰਨ ਦੇ ਅਧਿਕਾਰ ਦੇ ਦਿੱਤੇ ਹਨ ਜੇ ਲੋੜ ਪਈ ਤਾਂ ਅਸੀਂ ਪ੍ਰਿੰਸੀਪਲਾਂ ਨੂੰ ਵੀ ਇਹ ਅਧਿਕਾਰ ਦੇ ਦਿਆਂਗੇ।

ਜੇ ਕੋਈ ਜਾਇਜ਼ ਮੰਗ ਹੋਵੇ ਤਾਂ ਮੰਨੀ ਜਾਵੇ ਪਰ ਇਹ ਤਾਂ ਕਹਿੰਦੇ ਹਨ ਸਾਡਾ ਬੰਦਾ ਪੈਸੇ ਲੈਂਦਾ ਫੜ੍ਹਿਆ ਗਿਆ ਤੇ ਉਨ੍ਹਾਂ ਉੱਤੇ ਕਾਰਵਾਈ ਨਾ ਕੀਤੀ ਜਾਵੇ। ਮਾਨ ਨੇ ਕਿਹਾ ਕਿ ਨਾ ਤਾਂ ਮੈਂ ਜ਼ਿੰਦਗੀ ਵਿੱਚ ਕਦੇ ਪੈਸਾ ਖਾਦਾ ਤੇ ਨਾ ਹੀ ਕਿਸੇ ਨੂੰ ਖਾਣ ਦੇਣਾ, ਜੇ ਉਹ ਛੁੱਟੀ ਤੋਂ ਵਾਪਸ ਨਹੀਂ ਆਉਂਦੇ ਤਾਂ ਉਨ੍ਹਾਂ ਨੂੰ ਸਮੂਹਿਕ ਛੁੱਟੀ ਮੁਬਾਰਕ, ਅਸੀਂ ਨਵੇਂ ਰੱਖ ਲਵਾਂਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਉੱਤੇ ਕੋਈ ਨਰਮਾਈ ਨਹੀਂ ਵਰਤੀ ਜਾਵੇਗੀ ਜੇ ਉਹ ਆਪਣੀ ਜਗ੍ਹਾ ਉੱਤੇ ਸਹੀ ਹਨ ਤਾਂ ਉਹ ਆਪਣੀ ਸਮੂਹਿਰ ਛੁੱਟੀ ਵਾਪਸ ਨਾ ਲੈਣ, ਕਿਉਂਕਿ ਨੌਕਰੀ ਲੈਣ ਲਈ ਉਨ੍ਹਾਂ ਕੋਲ ਬਹੁਤ ਪੜ੍ਹੇ ਲਿਖੇ ਨੌਜਵਾਨ ਹਨ। ਮਾਨ ਨੇ ਕਿਹਾ ਕਿ ਅਸੀਂ ਦੁਖੀ ਹੋ ਗਏ। ਉਨ੍ਹਾਂ ਨੂੰ ਛੁੱਟੀ ਮੁਬਾਰਕ ਹੈ। ਜ਼ਿੰਦਗੀ ਵਿੱਚ ਕਿਸੇ ਬਿਨਾਂ ਕੋਈ ਕੰਮ ਨਹੀਂ ਰੁਕਦਾ, ਇਹ ਰੱਬ ਬਣ  ਕੇ ਬੈਠ ਗਏ।

 ਇਸ ਤੋਂ ਪਹਿਲਾਂ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ ਕਿ ਤਹਿਸੀਲਦਾਰਾਂ ਦੀ ਆਪਣੇ ਭਿੑਸ਼ਟਾਚਾਰੀ ਸਾਥੀਆਂ ਦੇ ਹੱਕ ਚ ਹੜਤਾਲ ਕਰ ਰਹੇ ਨੇ ਪਰ ਸਾਡੀ ਸਰਕਾਰ ਰਿਸ਼ਵਤ ਦੇ ਸਖਤ ਖਿਲਾਫ ਹੈ..ਆਮ ਲੋਕਾਂ ਦੀ ਖੱਜਲ ਖੁਆਰੀ ਰੋਕਣ ਲਈ ਤਹਿਸੀਲ ਦੇ ਹੋਰ ਅਧਿਕਾਰੀਆਂ ਨੂੰ ਤਹਿਸੀਲ ਦੇ ਸਾਰੇ ਕੰਮਾਂ ਦੀ ਜਿੰਮੇਵਾਰੀ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦਾ ਕੰਮ ਨਾ ਰੁਕਣ..ਤਹਿਸੀਲਦਾਰਾਂ ਨੂੰ ਸਮੂਹਿਕ ਛੁੱਟੀ ਮੁਬਾਰਕ ..ਪਰ ਛੁੱਟੀ ਤੋੰ ਬਾਅਦ ਕਦੋੰ ਜਾਂ ਕਿੱਥੇ join ਕਰਵਾਉਣਾ ਹੈ ਇਹ ਲੋਕ ਫੈਸਲਾ ਕਰਨਗੇ

 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget