ਪੜਚੋਲ ਕਰੋ

CM mann meet with kejriwal: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮਿਲਣ ਜਾਣਗੇ ਸੀਐਮ ਮਾਨ! ਲਿਖੀ ਚਿੱਠੀ

Punjab news: ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ।

Punjab news: ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਤਿਹਾੜ ਜੇਲ੍ਹ ਜਾ ਸਕਦੇ ਹਨ। ਸੂਤਰਾਂ ਮੁਤਾਬਕ ਮੁੱਖ ਮੰਤਰੀ ਪੰਜਾਬ ਨੇ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਅਰਵਿੰਦ ਕੇਜਰੀਵਾਲ ਤੋਂ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।

ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਉਨ੍ਹਾਂ ਦੀ ਰਿਹਾਇਸ਼ ਤੋਂ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਹੁਣ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਨੂੰ ਤਿਹਾੜ ਵਿੱਚ ਜੇਲ੍ਹ ਨੰਬਰ 2 ਵਿੱਚ ਰੱਖਿਆ ਗਿਆ ਹੈ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਅਰਵਿੰਦ ਕੇਜਰੀਵਾਲ ਦੀ ਸਿਹਤ ਵੀ ਕੁਝ ਠੀਕ ਨਹੀਂ ਹੈ, ਉਨ੍ਹਾਂ ਨੂੰ ਸ਼ੂਗਰ ਸਬੰਧੀ ਸਮੱਸਿਆਵਾਂ ਹੋ ਰਹੀਆਂ ਹਨ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਤੋਂ ਸਮਾਂ ਮੰਗਿਆ ਹੈ।

ਇਹ ਵੀ ਪੜ੍ਹੋ: ਹੁਣ ਰਿਟਾਇਰਮੈਂਟ ਤੋਂ ਬਾਅਦ ਦੀ ਜ਼ਿੰਦਗੀ ਬਾਰੇ ਫਿਕਰ ਕਰਨ ਦੀ ਲੋੜ ਨਹੀਂ, ਜਾਣੋ ਸਰਕਾਰ ਦੀ ਖਾਸ ਯੋਜਨਾ ਬਾਰੇ...

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget