ਪੜਚੋਲ ਕਰੋ

ਬੈਂਕ ਵੱਲੋਂ ਡਿਫਾਲਟਰਾਂ ਦੀ ਸੂਚੀ ਜਾਰੀ, ਵੱਡੇ ਲੀਡਰਾਂ ਦੇ ਨਾਂ ਸ਼ਾਮਲ

ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਰਜ਼ ਮੁਆਫੀ ਦਿੱਤੀ ਜਾ ਰਹੀ ਹੈ ਪਰ ਦੂਜੇ ਪਾਸੇ ਆਪਣੇ ਨਿੱਜੀ ਫਾਇਦੇ ਲਈ ਬੈਂਕਾਂ ਤੋਂ ਮੋਟੇ ਕਰਜ਼ੇ ਲੈ ਕੇ ਭੁੱਲੇ ਲੋਕਾਂ 'ਤੇ ਸ਼ਿਕੰਜਾ ਕੱਸਣ ਦੀ ਸਰਕਾਰ ਨੇ ਤਿਆਰੀ ਖਿੱਚ ਲਈ ਹੈ।   ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਕੋਅਪਰੇਟਿਵ ਬੈਂਕ ਗੁਰਦਾਸਪੁਰ ਦੀ ਇੰਪਲਾਈਜ਼ ਯੂਨੀਅਨ ਨੇ ਲੰਮੇ ਸਮੇਂ ਤੋਂ ਕਰਜ਼ਾ ਨਾ ਮੋੜਨ ਵਾਲੇ 26 ਵੱਡੇ ਡਿਫਾਲਟਰਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਭਾਜਪਾ ਨੇਤਾ ਜਗਦੀਸ਼ ਸਾਹਨੀ ਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਸ਼ਾਮਲ ਹੈ। ਜ਼ਿਲ੍ਹੇ 'ਚ ਡਿਫਾਲਟਰ ਕਰਜ਼ਦਾਰਾਂ ਦੀ ਸੂਚੀ ਵਿੱਚ ਹਰਬੰਸ ਸਿੰਘ ਪੁੱਤਰ 1.49 ਕਰੇੜ ਰੁ, ਰਵਿੰਦਰ ਸਿੰਘ 1.42 ਕਰੋੜ ਰੁ, ਰਾਜਵਿੰਦਰ ਸਿੰਘ 1.39 ਕਰੋੜ ਰੁ, ਨਵਤੇਜ ਸਿੰਘ 1.31 ਕਰੋੜ ਰੁ, ਰਵੀਹੇਰ ਸਿੰਘ 1.29 ਕਰੋੜ ਰੁ, ਬਲਵੀਰ ਸਿੰਘ 1.15 ਕਰੋੜ ਰੁ, ਦਿਲਬਾਗ ਸਿੰਘ 1.13 ਕਰੋੜ ਰੁ, ਅਮਰੀਕ ਸਿੰਘ 90 ਲੱਖ ਰੁ, ਸੰਦੀਪ ਕੌਰ 89 ਲੱਖ ਰੁ, ਸੁਰਿੰਦਰ ਸਿੰਘ 83 ਲੱਖ ਰੁ, ਸੰਦੀਪ ਸਿੰਘ 74 ਲੱਖ ਰੁ, ਕਸ਼ਮੀਰ ਸਿੰਘ 73 ਲੱਖ ਰੁ, ਰੁਪਿੰਦਰ ਕੌਰ 68 ਲੱਖ ਰੁ, ਅੰਬਿਕਾ ਖੰਨਾ 66 ਲੱਖ ਰੁ, ਲੱਛਮੀ ਦੇਵੀ ਸਾਹਨੀ ਸੀ.ਸੈ.ਸਕੂਲ 53 ਲੱਖ ਰੁ, ਜਗਦੀਸ਼ ਰਾਜ ਸਾਹਨੀ 42 ਲੱਖ ਰੁ, ਆਰਤੀ ਸਾਹਨੀ 42 ਲੱਖ ਰੁ, ਸੁਰਿੰਦਰ ਸਿੰਘ 56 ਲੱਖ ਰੁ, ਸੁਖਦੀਪ ਸਿੰਘ 65 ਲੱਖ ਰੁ, ਜਸਕਰਨ ਸਿੰਘ 64 ਲੱਖ ਰੁ, ਬਲਜਿੰਦਰਵੀਰ ਸਿੰਘ 56 ਲੱਖ ਰੁ, ਪ੍ਰਕਾਸ਼ ਕੌਰ 50 ਲੱਖ ਰੁ, ਹਰਜਿੰਦਰਪਾਲ ਕੌਰ 50 ਲੱਖ ਰੁ, ਸੰਦੀਪ ਸਿੰਘ 49 ਲੱਖ ਰੁ, ਸੰਤੋਖ ਸਿੰਘ 73 ਲੱਖ ਰੁਪਏ ਦੇ ਕਰਜ਼ਦਾਰ ਹਨ। ਕਰਜ਼ਦਾਰਾ ਦੀ ਸੂਚੀ ਜਾਰੀ ਕਰਦਿਆਂ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਡਿਫਾਲਟਰਾਂ ਤੋਂ ਕਰਜ਼ ਵਾਪਸੀ ਲਈ ਯੂਨੀਅਨ ਬੈਂਕ ਦਾ ਪੂਰਾ ਸਾਥ ਦੇਵੇਗੀ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget