ਪੜਚੋਲ ਕਰੋ

ਮੁਹੰਮਦ ਸਦੀਕ ਲਈ ਵੋਟਾਂ ਮੰਗ ਰਹੀ ਸਾਥੀ ਕਲਾਕਾਰ ਰਣਜੀਤ ਕੌਰ

ਸਦੀਕ ਨੇ ਬਾਬਾ ਫਰੀਦ ਜੀ ਦੇ ਅਸਥਾਨ ਟਿੱਲਾ ਬਾਬਾ ਫਰੀਦ ਜੀ 'ਤੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪਹਿਲੀ ਵਾਰ ਮੁਹੰਮਦ ਸਦੀਕ ਦੇ ਨਾਲ ਦੁਗਾਣਾ ਕਰਨ ਵਾਲੀ ਪੰਜਾਬ ਦੀ ਮਕਬੂਲ ਗਾਇਕਾ ਬੀਬੀ ਰਣਜੀਤ ਕੌਰ ਨੇ ਵੀ ਸਟੇਜ 'ਤੇ ਹਾਜ਼ਰੀ ਲੁਆਈ ਤੇ ਸਦੀਕ ਲਈ ਵੋਟਾਂ ਮੰਗੀਆਂ।

ਫ਼ਰੀਦਕੋਟ: ਲੋਕ ਸਭਾ ਸੀਟ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੇ ਐਤਵਾਰ ਨੂੰ ਬਾਬਾ ਫਰੀਦ ਜੀ ਦੇ ਅਸਥਾਨ ਟਿੱਲਾ ਬਾਬਾ ਫਰੀਦ ਜੀ 'ਤੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਪਹਿਲੀ ਵਾਰ ਮੁਹੰਮਦ ਸਦੀਕ ਦੇ ਨਾਲ ਦੁਗਾਣਾ ਕਰਨ ਵਾਲੀ ਪੰਜਾਬ ਦੀ ਮਕਬੂਲ ਗਾਇਕਾ ਬੀਬੀ ਰਣਜੀਤ ਕੌਰ ਨੇ ਵੀ ਸਟੇਜ 'ਤੇ ਹਾਜ਼ਰੀ ਲੁਆਈ ਤੇ ਸਦੀਕ ਲਈ ਵੋਟਾਂ ਮੰਗੀਆਂ। ਮੁਹੰਮਦ ਸਦੀਕ ਲਈ ਵੋਟਾਂ ਮੰਗ ਰਹੀ ਸਾਥੀ ਕਲਾਕਾਰ ਰਣਜੀਤ ਕੌਰ ਇੱਥੇ ਕਰਵਾਏ ਜਲਸੇ ਵਿੱਚ ਕਾਂਗਰਸੀ ਵਰਕਰ ਤੇ ਲੀਡਰ ਇਕੱਠੇ ਹੋਏ ਜਿਨ੍ਹਾਂ ਵਿੱਚ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਢਿੱਲੋਂ, ਮੋਗਾ ਵਿਧਾਇਕ ਡਾ. ਕਮਲਜੋਤ ਤੇ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਬਰਾਡ਼ ਦੇ ਇਲਾਵਾ ਹੋਰ ਕਈ ਨਾਮਵਰ ਕਾਂਗਰਸੀ ਲੀਡਰ ਸ਼ਾਮਲ ਸਨ। ਇਸ ਮੌਕੇ ਸਦੀਕ ਨੇ ਮੋਦੀ ਸਰਕਾਰ ਤੇ ਅਕਾਲੀ ਦਲ 'ਤੇ ਜਮ ਕੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਅਜਿਹੇ ਚੌਕੀਦਾਰ ਨੂੰ ਦੰਡ ਮਿਲਣਾ ਚਾਹੀਦਾ ਹੈ ਜੋ ਆਪਣੀ ਡਿਊਟੀ ਵੇਲੇ ਸੌਂ ਰਿਹਾ ਹੋਵੇ। ਮੋਦੀ ਵੀ ਅਜਿਹਾ ਹੀ ਚੋਂਕੀਦਾਰ ਨਿਕਲੇ ਜੋ ਸੌਂ ਰਹੇ ਸੀ ਤੇ ਮਾਲਿਆ ਅਤੇ ਨੀਰਵ ਮੋਦੀ ਜਿਹੇ ਲੋਕ ਦੇਸ਼ ਦਾ ਪੈਸਾ ਲੈ ਕੇ ਵਿਦੇਸ਼ ਨਿਕਲ ਗਏ ਤੇ ਸਰਹਦ 'ਤੇ ਦੁਸ਼ਮਣ ਫੌਜਾਂ ਨੇ ਸਾਡੇ ਫੌਜੀ ਸ਼ਹੀਦ ਕੀਤੇ। ਚੋਂਕੀਦਾਰ ਸੌਂ ਰਹੇ ਸੀ ਜਦੋਂ 350 ਕਿੱਲੋ ਆਰਡੀਐਕਸ ਪੁਲਾਵਾਮਾ ਵਿੱਚ ਪੁਹੰਚਿਆ ਤੇ ਸਾਡੇ CRPF ਦੇ ਜਵਾਨਾਂ ਨੂੰ ਆਪਣੀ ਜਾਨ ਦੇਣੀ ਪਈ। ਮੀਡੀਆ ਨਾਲ ਗੱਲ ਕਰਦਿਆਂ ਸਦੀਕ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਪਿਆਰ ਮਿਲ ਰਿਹਾ ਹੈ ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਲੱਗ ਰਹੇ ਸਾਰੇ ਇਲਜ਼ਾਮ ਗ਼ਲਤ ਹਨ।

ਟਾਪ ਹੈਡਲਾਈਨ

ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਵੱਡੀ ਖ਼ਬਰ! ਲੁਧਿਆਣਾ DIG ਦਫਤਰ ਦੇ ਬਾਹਰ ਚੱਲੀਆਂ ਗੋਲੀਆਂ, ਗੱਡੀ ਦੇ ਤੋੜੇ ਸ਼ੀਸ਼ੇ; CCTV 'ਚ ਕੈਦ ਹੋਈ ਵਾਰਦਾਤ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕਈ ਥਾਵਾਂ 'ਤੇ ਝਖੜ-ਤੂਫਾਨ ਨਾਲ ਆ ਸਕਦੀ ਬਾਰਿਸ਼; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
ਸੰਗੀਤ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਹੋਇਆ ਦੇਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
8 ਮਹੀਨਿਆਂ ਬਾਅਦ ਬਹਾਲ ਹੋਏ ਵਿਜੀਲੈਂਸ ਦੇ ਸਾਬਕਾ SSP, ਫਿਲਬਾਲ ਸਿੱਧਾ DGP ਨੂੰ ਕਰਨਗੇ ਰਿਪੋਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਕਤੂਬਰ 2026
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Health Tips : 7-8 ਘੰਟੇ ਸੌਣ ਤੋਂ ਬਾਅਦ ਵੀ ਰਹਿੰਦੀ ਹੈ ਥਕਾਵਟ ? ਸਰੀਰ ਦੇ ਇਹ ਸੰਕੇਤ ਨਾ ਕਰੋ Ignore
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Bollywood News : ਡਿਲੀਵਰੀ ਤੋਂ ਕੁਝ ਮਹੀਨਿਆਂ ਬਾਅਦ ਹੀ ਮੁੜ ਪ੍ਰੈਗਨੈਂਟ ਹੋਈਆਂ ਇਹ ਅਦਾਕਾਰਾਂ, ਇੱਕ ਨੇ ਤਾਂ 4 ਮਹੀਨੇ ਬਾਅਦ ਦਿੱਤੀ ਸੀ ‘ਗੁੱਡ ਨਿਊਜ਼’
Embed widget