ਪੜਚੋਲ ਕਰੋ

Power Crisis: ਕੋਲੇ ਦੀ ਕਮੀ ਬਣੀ ਪੰਜਾਬ ਲਈ ਚਿੰਤਾ ਦਾ ਵਿਸ਼ਾ, ਕੇਂਦਰ ਸਰਕਾਰ ਨੇ ਕੋਲੇ ਦੀ ਘਾਟ ਪਿੱਛੇ ਦੱਸੀ ਇਹ ਵਜਾਹ

ਮੁਹਾਲੀ ਦੇ ਪਿੰਡ ਮਾਜਰੀ ਦੇ ਲੋਕ ਤਾਂ ਕੁਝ ਦਿਨ ਤੋਂ ਤ੍ਰਹਾਏ ਬੈਠੇ ਹਨ ਕਿਉਂਕਿ ਪਾਣੀ ਦੀ ਕਿੱਲਤ ਪਹਿਲਾਂ ਹੀ ਬਹੁਤ ਸੀ ਅਤੇ ਬਿਜਲੀ ਨਾ ਆਉਣ ਕਰਕੇ ਮੁਸ਼ਕਿਲਾਂ ਦੋਗੁਣੀਆਂ ਹੋ ਗਈਆਂ ਹਨ।

ਚੰਡੀਗੜ੍ਹ: ਪੰਜਾਬ 'ਚ ਬਿਜਲੀ ਸੰਕਟ ਗਹਿਰਾ ਰਿਹਾ ਹੈ ਇੱਥੇ ਕਦੋਂ ਬਲਬ ਬੁਝ ਜਾਏ ਅਤੇ ਕਦੋਂ ਪੱਖਾ ਰੁਕ ਜਾਏ ਕੁਝ ਕਿਹਾ ਨਹੀਂ ਜਾ ਸਕਦਾ।ਬੱਤੀ ਗੁੱਲ ਕਦੋਂ ਹੋਏਗੀ ਲੋਕਾਂ ਨੂੰ ਇਸਦਾ ਤਾਂ ਅੰਦਾਜ਼ਾ ਹੋ ਗਿਆ ਹੈ ਪਰ ਵਾਪਿਸ ਕਦੋਂ ਆਏਗੀ ਇਸ ਬਾਰੇ ਕੁਝ ਨਹੀਂ ਪਤਾ।ਇਹ ਹਾਲ ਨੇ ਉਸ ਪੰਜਾਬ ਦੇ ਹਨ ਜਿਸ ਨੂੰ ਸਰਕਾਰ ਪਾਵਰ ਸਰਪਲਸ ਸੂਬਾ ਕਹਿੰਦੀਆਂ ਨੇ ਅਤੇ ਬਣਾਉਣ ਦਾ ਦਮ ਵੀ ਭਰਦੀਆਂ ਹਨ।ਇਸ ਮੁੱਦੇ ਤੇ ਸਿਆਸਤ ਫੁੱਲ ਹੈ ਪਰ ਬੱਤੀ ਗੁੱਲ ਹੈ, ਤੇ ਲੋਕਾਂ ਕੋਲ ਪਰੇਸ਼ਾਨੀਆਂ ਦੀ ਲਿਸਟ ਲੰਬੀ ਹੈ।ਨਾ ਬਿਜਲੀ ਬਿਨਾਂ ਖੇਤੀ ਮੁਮਕਿਨ ਹੈ ਅਤੇ ਨਾ ਹੀ ਵਿਦਿਆਰਥੀਆਂ ਦੀ ਪੜਾਈ।

ਮੁਹਾਲੀ ਦੇ ਪਿੰਡ ਮਾਜਰੀ ਦੇ ਲੋਕ ਤਾਂ ਕੁਝ ਦਿਨ ਤੋਂ ਤ੍ਰਹਾਏ ਬੈਠੇ ਹਨ ਕਿਉਂਕਿ ਪਾਣੀ ਦੀ ਕਿੱਲਤ ਪਹਿਲਾਂ ਹੀ ਬਹੁਤ ਸੀ ਅਤੇ ਬਿਜਲੀ ਨਾ ਆਉਣ ਕਰਕੇ ਮੁਸ਼ਕਿਲਾਂ ਦੋਗੁਣੀਆਂ ਹੋ ਗਈਆਂ ਹਨ।ਬਿਜਲੀ ਦਾ ਸੰਕਟ ਦੀ ਵਜ੍ਹਾ ਕੋਲੇ ਦੀ ਕਮੀ ਹੈ।ਜਿਸ ਕਰਕੇ ਪੰਜਾਬ ਵਿੱਚ ਕਈ ਘੰਟਿਆਂ ਦੇ ਕੱਟ ਲੱਗ ਰਹੇ ਹਨ ਅਤੇ ਖਦਸ਼ਾ ਇਹ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ 'ਚ ਹੋਰ ਵਾਧਾ ਹੋਵੇਗਾ, ਜੇਕਰ ਪੰਜਾਬ ਵਿੱਚ ਮੌਜੂਦਾ ਬਿਜਲੀ ਸੰਕਟ ਦੀ ਗੱਲ ਕਰੀਏ ਤਾਂ:

ਪੰਜਾਬ 'ਚ ਬਿਜਲੀ ਸੰਕਟ 

10 ਹਜ਼ਾਰ ਮੈਗਾਵਾਟ ਬਿਜਲੀ ਚਾਹੀਦੀ

9 ਹਜ਼ਾਰ ਮੈਗਾਵਾਟ ਸਪਲਾਈ ਹੋ ਰਹੀ

8 ਹਜ਼ਾਰ ਮੈਗਾਵਾਟ ਪੈਦਾ ਕੀਤੀ ਜਾ ਰਹੀ

1 ਹਜ਼ਾਰ ਮੈਗਾਵਾਟ ਬਿਜਲੀ ਦੀ ਕਮੀ

ਕੋਲੇ ਦੀ ਸਥਿਤੀ 
ਕੋਲੇ ਦੇ 20 ਤੋਂ 22 ਰੈਕ ਮਿਲਣੇ ਚਾਹੀਦੇ

ਕੋਲੇ ਦੇ ਸਿਰਫ਼ 12 ਤੋਂ 13 ਰੈਕ ਮਿਲ ਰਹੇ

ਕੋਲੇ ਦੇ 15 ਰੈਕ ਮਿਲਣ ਨਾਲ ਵੀ ਥਰਮਲ ਪੂਰੀ ਤਰ੍ਹਾਂ ਕੰਮ ਕਰਨਗੇ

ਵੈਸੇ ਸਿਰਫ ਪੰਜਾਬ ‘ਚ ਹੀ ਨਹੀਂ ਬਿਜਲੀ ਸੰਕਟ ਪੂਰੇ ਭਾਰਤ ਤੇ ਹੀ ਮੰਡਰਾ ਰਿਹਾ ਹੈ।ਬਿਜਲੀ ਸੰਕਟ ਨਾਲ ਪੰਜਾਬ, ਰਾਜਸਥਾਨ, ਗੁਜਰਾਤ, ਦਿੱਲੀ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਤਾਮਿਲਨਾਡੂ ਅਤੇ ਮਹਾਰਾਸ਼ਟਰ ਜੂਝ ਰਹੇ ਹਨ।UP ‘ਚ ਬਿਜਲੀ ਦੀ ਸਪਲਾਈ ਅਤੇ ਮੰਗ ‘ਚ 3-4 ਹਜ਼ਾਰ ਮੈਗਾਵਾਟ ਦਾ ਫਰਕ ਹੈ।MP ‘ਚ 5400 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਪਰ ਉਤਪਾਦਨ ਸਿਰਫ 2600 mw ਹੈ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੋਲਾ ਅਤੇ ਊਰਜਾ ਮੰਤਰੀ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਮੰਤਰੀਆਂ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਵਾਇਆ ਸੀ ਕਿ ਆਉਣ ਵਾਲੇ 7 ਦਿਨਾਂ ਅੰਦਰ ਮੁਸ਼ਕਿਲਾਂ ਹਲ ਹੋ ਜਾਣਗੀਆਂ ਪਰ ਆਖਿਰ ਕੋਲੇ ਦੀ ਕਮੀ ਹੋਈ ਕਿਉਂ ਇਸ ਪਿੱਛੇ ਸਰਕਾਰ ਨੇ ਵਜ੍ਹਾ ਦੱਸੀ ਹੈ ਕਿ ਭਾਰੀ ਬਾਰਿਸ਼ ਕਰਕੇ ਸਪਲਾਈ ਦੇ ਅਸਰ ਪਿਆ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ ‘ਚ ਕੋਲਾ ਮਹਿੰਗਾ ਹੋਇਆ ਹੈ।

ਖ਼ਦਸ਼ਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੂਬਾ ਸਰਕਾਰਾਂ ਨੂੰ ਹੋਰ ਮਹਿੰਗੇ ਭਾਅ ਤੇ ਬਿਜਲੀ ਖਰੀਦਣੀ ਪੈ ਸਕਦੀ ਅਤੇ ਨਤੀਜਾ ਇਹ ਹੋਵੇਗਾ ਕਿ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੀ ਜਨਤਾ ਤੇ ਹੋਰ ਬੋਝ ਪੈਵੇਗ ਅਤੇ ਬੱਤੀ ਭਾਵੇਂ ਗੁੱਲ ਰਹੇ ਪਰ ਸਿਆਸੀ ਕਰੰਟ ਫੁੱਲ ਹੀ ਰਹੇਗਾ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget