ਪੜਚੋਲ ਕਰੋ

ਪੰਜਾਬ 'ਚ Cockroach Janta Party ਦਾ ਪ੍ਰਦਰਸ਼ਨ, ਅੰਮ੍ਰਿਤਸਰ 'ਚ ਇਕੱਠੇ ਹੋਣਗੇ ਪ੍ਰਦਰਸ਼ਨਕਾਰੀ; ਜਾਣੋ ਵਜ੍ਹਾ

Cockroach Janta Party : ਪੰਜਾਬ ਵਿੱਚ ਵੀ ਕਾਕਰੋਚ ਜਨਤਾ ਪਾਰਟੀ (Cockroach Janta Party ) ਦੀ ਐਂਟਰੀ ਹੋ ਗਈ ਹੈ।

Cockroach Janta Party : ਪੰਜਾਬ ਵਿੱਚ ਵੀ ਕਾਕਰੋਚ ਜਨਤਾ ਪਾਰਟੀ (Cockroach Janta Party ) ਦੀ ਐਂਟਰੀ ਹੋ ਗਈ ਹੈ। ਪਾਰਟੀ ਦੇ ਸੰਸਥਾਪਕ  ਅਭਿਜੀਤ ਦੀਪਕੇ ( Abhijeet Dipke )13 ਜੂਨ ਅੱਜ ਅੰਮ੍ਰਿਤਸਰ ਪਹੁੰਚਣਗੇ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਦੀਪਕੇ ਨੇ ਦੱਸਿਆ ਕਿ ਉਹ 13 ਜੂਨ ਨੂੰ ਸ਼ਾਮ 4 ਵਜੇ ਅੰਮ੍ਰਿਤਸਰ ਪਹੁੰਚਣਗੇ ਅਤੇ ਨੌਜਵਾਨਾਂ ਨੂੰ ਅੰਮ੍ਰਿਤਸਰ ਗੇਟ 'ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ NEET ਅਤੇ CBSE ਦੇ ਵਿਦਿਆਰਥੀਆਂ ਦੇ ਸਮਰਥਨ ਵਿੱਚ ਇੱਕ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਕੇਂਦਰੀ ਸਿੱਖਿਆ ਮੰਤਰੀ  ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾਵੇਗੀ।

ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਾਰੇ ਲੋਕ ਮਿਲ ਕੇ ਆਪਣੀ ਆਵਾਜ਼ ਉਠਾਉਣ ਤਾਂ NEET ਅਤੇ CBSE ਦੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

 ਦਿੱਲੀ ਦੇ ਜੰਤਰ-ਮੰਤਰ 'ਤੇ ਕੀਤਾ ਸੀ ਵਿਰੋਧ ਪ੍ਰਦਰਸ਼ਨ  

ਇਸ ਤੋਂ ਪਹਿਲਾਂ ਕਾਕਰੋਚ ਜਨਤਾ ਪਾਰਟੀ ਨੇ ਪਿਛਲੇ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਤਪਦੀ ਗਰਮੀ ਦੇ ਬਾਵਜੂਦ ਵੀ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨ ਉਨ੍ਹਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਸਨ। ਅਭਿਜੀਤ ਨੇ ਇੱਕ ਵੀਡੀਓ ਰਾਹੀਂ ਕਿਹਾ ਸੀ ਕਿ ਜੇਕਰ ਉਸ ਤੋਂ ਬਾਅਦ ਵੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਉਹ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਲਈ ਪੂਰੇ ਦੇਸ਼ ਦੇ ਕਈ ਸ਼ਹਿਰਾਂ ਵਿੱਚ ਨੌਜਵਾਨਾਂ ਨਾਲ ਪ੍ਰਦਰਸ਼ਨ ਕਰਨਗੇ।

ਦੱਸ ਦੇਈਏ ਕਿ ਕਾਕਰੋਚ ਜਨਤਾ ਪਾਰਟੀ ਦੀ ਸਥਾਪਨਾ 30 ਸਾਲਾ ਅਭਿਜੀਤ ਦਿਪਕੇ ਦੁਆਰਾ ਕੀਤੀ ਗਈ ਸੀ, ਜੋ ਵਰਤਮਾਨ ਵਿੱਚ ਬੋਸਟਨ ਯੂਨੀਵਰਸਿਟੀ ਵਿੱਚ ਪੜ੍ਹ ਰਿਹਾ ਹੈ। ਇਹ ਮੁਹਿੰਮ ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀਆਂ ਵਿਵਾਦਪੂਰਨ ਟਿੱਪਣੀਆਂ ਦੇ ਵਾਇਰਲ ਜਵਾਬ ਵਜੋਂ ਸਾਹਮਣੇ ਆਈ ਹੈ, ਜਿਨ੍ਹਾਂ ਨੇ ਕਥਿਤ ਤੌਰ 'ਤੇ ਅਦਾਲਤ ਦੀ ਸੁਣਵਾਈ ਦੌਰਾਨ ਬੇਰੁਜ਼ਗਾਰ ਨੌਜਵਾਨਾਂ ਦੀ ਤੁਲਨਾ "ਕਾਕਰੋਚਾਂ" ਅਤੇ "ਪਰਜੀਵੀਆਂ" (ਪੈਰਾਸਾਈਟਸ) ਨਾਲ ਕੀਤੀ ਸੀ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget