ਪੜਚੋਲ ਕਰੋ

ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਬਣੇ ਹੋਏ ਦੋ ਸਿੱਕੇ ਜਾਰੀ ਕੀਤੇ ਹਨ। ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਨ੍ਹਾਂ ਸਿੱਕਿਆਂ ਪ੍ਰਤੀ ਸੰਗਤ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਚਿੱਤਰ ਉੱਕਰੇ ਹੋਏ ਹਨ। ਇੱਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਸਰੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਉੱਕਰਿਆ ਹੋਇਆ ਹੈ। ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ ਸੋਨੇ ਦਾ ਜੋ ਸਿੱਕੇ ਹਨ ਉਹ ਪੰਜ ਗ੍ਰਾਮ ਤੇ ਦਸ ਗ੍ਰਾਮ ਵਜ਼ਨ ਦੇ ਹਨ ਅਤੇ ਚਾਂਦੀ ਦੇ ਸਿੱਕੇ ਪੱਚੀ ਗ੍ਰਾਮ ਅਤੇ ਪੰਜਾਹ ਗ੍ਰਾਮ ਦੇ ਹਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਸਿੱਕਿਆਂ ਨੂੰ ਟੈਂਡਰ ਪ੍ਰਕਿਰਿਆ ਰਾਹੀਂ ਸੁਨਿਆਰਿਆਂ ਕੋਲੋਂ ਤਿਆਰ ਕਰਵਾਇਆ ਹੈ ਅਤੇ ਇਨ੍ਹਾਂ ਦੀ ਕੀਮਤ ਸੋਨੇ ਅਤੇ ਚਾਂਦੀ ਦੀ ਬਾਜ਼ਾਰ ਭਾਅ ਮੁਤਾਬਿਕ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਕੇ ਤਿਆਰ ਕਰਨ ਵਾਲਾ ਸੁਨਿਆਰੇ ਲਈ ਇੱਕ ਹਜ਼ਾਰ ਰੁਪਏ ਮਿਹਨਤਾਨਾ ਵਸੂਲ ਕੀਤਾ ਜਾਵੇਗਾ। ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਿੱਕੇ ਜਾਰੀ ਇਹ ਸਿੱਕੇ ਭਲਕੇ ਯਾਨੀ ਕਿ ਮੰਗਲਵਾਰ ਤੋਂ ਮਿਲਣੇ ਸ਼ੁਰੂ ਹੋ ਜਾਣਗੇ ਅਤੇ ਇਨ੍ਹਾਂ ਦੇ ਪ੍ਰਤੀ ਸੰਗਤਾਂ ਦੇ ਵਿੱਚ ਕਾਫੀ ਉਤਸ਼ਾਹ ਹੁਣੇ ਤੋਂ ਹੀ ਮਿਲਣਾ ਸ਼ੁਰੂ ਹੋ ਗਿਆ ਹੈ। ਸਿੱਕਿਆਂ ਦੀ ਜ਼ਿੰਮੇਵਾਰੀ ਧਰਮ ਪ੍ਰਚਾਰ ਕਮੇਟੀ ਸਿਰ ਹੈ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾ ਨੇ 'ਏਬੀਪੀ ਸਾਂਝਾ' ਨਾਲ ਖ਼ਾਸ ਗੱਲਬਾਤ ਦੌਰਾਨ ਆਖਿਆ ਕਿ ਜਿਵੇਂ ਇਤਿਹਾਸਕ ਸਮਾਗਮਾਂ ਮੌਕੇ ਸਿੱਕੇ ਜਾਰੀ ਹੁੰਦੇ ਹਨ ਇਸੇ ਤਰ੍ਹਾਂ ਗੁਰੂ ਨਾਨਕ ਪਾਤਸ਼ਾਹ ਦੀ 550ਵੀਂ ਜੈਅੰਤੀ ਮੌਕੇ ਵੀ ਇਹ ਸਿੱਕੇ ਜਾਰੀ ਕੀਤੇ ਗਏ ਹਨ। ਜੌੜਾ ਨੇ ਦੱਸਿਆ ਕਿ ਇਨ੍ਹਾਂ ਸਿੱਕਿਆਂ ਨੂੰ ਤਿਆਰ ਕਰਨ ਦਾ ਮਕਸਦ ਇਹ ਹੈ ਕਿ ਇਹ ਇੱਕ ਯਾਦਗਾਰੀ ਚਿੰਨ੍ਹ ਵਜੋਂ ਸੰਭਾਲਣਯੋਗ ਹਨ। ਉਨ੍ਹਾਂ ਦੱਸਿਆ ਕਿ ਸੋਨੇ ਦੀ ਸ਼ੁੱਧਤਾ ਬਾਰੇ ਬਕਾਇਦਾ ਸਰਟੀਫ਼ਿਕੇਟ ਵੀ ਦਿੱਤਾ ਜਾਵੇਗਾ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...
ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget