ਪੜਚੋਲ ਕਰੋ

ਪੰਜਾਬ 'ਚ ਠੰਢ ਨੇ ਤੋੜਿਆ 10 ਸਾਲ ਦੀ ਰਿਕਾਰਡ, ਨਵੰਬਰ ‘ਚ ਹੀ ਜਨਵਰੀ ਵਾਲਾ ਹਾਲ

ਪੰਜਾਬ ‘ਚ ਨਵੰਬਰ ਵਿਚ ਔਸਤਨ ਘੱਟੋ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ, ਜੋ ਹੁਣ ਤਕ ਦੇ 10 ਸਾਲਾਂ ਵਿਚ ਸਭ ਤੋਂ ਘੱਟ ਹੈ। ਜਨਵਰੀ ਵਿਚ ਘੱਟੋ ਘੱਟ ਤਾਪਮਾਨ 6 ਡਿਗਰੀ ਹੁੰਦਾ ਹੈ, ਪਰ ਇਸ ਵਾਰ ਇਹ ਨਵੰਬਰ ਵਿਚ ਹੋ ਗਿਆ।

ਚੰਡੀਗੜ੍ਹ: ਪੰਜਾਬ (Punjab) ‘ਚ ਐਤਵਾਰ ਸਵੇਰ ਤੋਂ ਮੌਸਮ ਬਦਲਣਾ ਸ਼ੁਰੂ ਹੋਇਆ। ਸਵੇਰੇ ਕੁਝ ਸਮਾਂ ਚੰਗੀ ਧੁੱਪ ਰਹੀ ਪਰ ਦੁਪਹਿਰ ਸਮੇਂ ਬਦਲਵਾਈ ਹੋ ਗਈ ਜਿਸ ਨਾਲ ਸ਼ੀਤ ਲਹਿਰ (Cold Wave) ਦਾ ਦੌਰ ਵੇਖਿਆ ਗਿਆ। ਦੀਵਾਲੀ ਮਗਰੋਂ ਪਏ ਮੀਂਹ ਤੇ ਪਹਾੜਾਂ ‘ਚ ਹੋਈ ਬਰਫਬਾਰੀ ਨੇ ਤਾਪਮਾਨ ਹੇਠਾਂ ਲਿਆਂਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਪਿਛਲੇ 10 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਜਨਵਰੀ ਦੀ ਠੰਢ ਲੋਕਾਂ ਨੂੰ ਨਵੰਬਰ ਵਿੱਚ ਮਹਿਸੂਸ ਹੋਣੀ ਸ਼ੁਰੂ ਹੋ ਗਈ। ਐਤਵਾਰ ਨੂੰ ਜਲੰਧਰ ਸੂਬੇ ਦਾ ਸਭ ਤੋਂ ਠੰਢਾ ਜ਼ਿਲ੍ਹਾ ਰਿਹਾ। ਇੱਥੇ ਘੱਟੋ ਘੱਟ ਤਾਪਮਾਨ 3.6 ਡਿਗਰੀ ਰਿਹਾ। ਪਹਾੜਾਂ ਵਿੱਚ ਬਰਫਬਾਰੀ ਕਾਰਨ ਰਾਤ ਤੇ ਦਿਨ ਦਾ ਤਾਪਮਾਨ ਆਮ ਨਾਲੋਂ 4 ਡਿਗਰੀ ਹੇਠਾਂ ਚਲਾ ਗਿਆ। Punjab weather: ਉੱਤਰ ਭਾਰਤ ਵਿੱਚ ਵਧ ਰਹੀ ਠੰਢ, ਜਾਣੋ ਪੰਜਾਬ-ਹਰਿਆਣਾ ਦੇ ਮੌਸਮ ਦਾ ਹਾਲ ਪੰਜਾਬ ‘ਚ ਨਵੰਬਰ ਵਿਚ ਔਸਤਨ ਘੱਟੋ ਘੱਟ ਤਾਪਮਾਨ 6 ਡਿਗਰੀ ਦਰਜ ਕੀਤਾ ਗਿਆ, ਜੋ ਹੁਣ ਤਕ ਦੇ 10 ਸਾਲਾਂ ਵਿਚ ਸਭ ਤੋਂ ਘੱਟ ਹੈ। ਜਨਵਰੀ ਵਿਚ ਘੱਟੋ ਘੱਟ ਤਾਪਮਾਨ 6 ਡਿਗਰੀ ਹੁੰਦਾ ਹੈ, ਪਰ ਇਸ ਵਾਰ ਇਹ ਨਵੰਬਰ ਵਿਚ ਹੋ ਗਿਆ। ਇਸ ਦੇ ਨਾਲ ਹੀ ਸੂਬੇ ‘ਚ ਰਾਤਾਂ ਚੰਡੀਗੜ੍ਹ ਨਾਲੋਂ ਕਾਫ਼ੀ ਠੰਢੀਆਂ ਰਹੀਆਂ। ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ, ਜਦੋਂਕਿ ਸੂਬੇ ਵਿੱਚ ਘੱਟੋ ਘੱਟ ਤਾਪਮਾਨ 6 ਡਿਗਰੀ ਰਿਹਾ। ਪੀਏਯੂ ਦੇ ਮੌਸਮ ਵਿਗਿਆਨੀ ਡਾ. ਕੇਕੇ ਗਿੱਲ ਦਾ ਕਹਿਣਾ ਹੈ ਕਿ ਪਿਛਲੇ 10 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਅਜਿਹਾ ਮੌਸਮ ਦੇਖਿਆ ਗਿਆ। ਇਸ ਦੇ ਨਾਲ ਹੀ ਰਾਜ ਵਿਚ 25 ਨਵੰਬਰ ਤੱਕ ਕੁਝ ਹੱਦ ਤਕ ਬੱਦਲ ਛਾਏ ਰਹਿਣਗੇ, ਜਦੋਂਕਿ ਇੱਕ ਜਾਂ ਦੋ ਥਾਂਵਾਂ 'ਤੇ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਬੀਜੇਪੀ ਦੀ ਪੰਜਾਬ 'ਤੇ ਅੱਖ, ਨਵੀਂ ਰਣਨੀਤੀ ਤਹਿਤ ਖੇਡੀ ਜਾ ਰਹੀ ਸਿਆਸਤ, ਹਰਿਆਣਾ ਵਾਲਾ ਫਾਰਮੂਲਾ ਵਰਤਣ ਦੀ ਤਿਆਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
ਪੰਜਾਬ ਤੋਂ ਫਰਜ਼ੀ ਵਿਆਹ ਕਰਕੇ ਕੈਨੇਡਾ ਜਾਣਾ ਸੌਖਾ ਨਹੀਂ, ਲਾੜਾ-ਲਾੜੀ 'ਤੇ ਲੱਗੇਗਾ 5 ਸਾਲ ਬੈਨ; 3 ਸਾਲ ਖਰਚਾ ਚੁੱਕਣਾ ਪਵੇਗਾ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Tarn Taran Road Accident : ਸੜਕ ਹਾਦਸੇ ਦੌਰਾਨ 3 ਬੱਚਿਆਂ ਦੀ ਮੌਤ , ਮੇਲਾ ਦੇਖਣ ਲਈ ਜਾ ਰਹੇ ਸਨ
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
Punjab Congress ਪ੍ਰਧਾਨ ਪਰਗਟ ਸਿੰਘ 11 ਅਕਤੂਬਰ ਨੂੰ ਸੰਭਾਲਣਗੇ ਕਮਾਨ, ਕਿਹਾ- ਮੁਲਾਜ਼ਮਾਂ ਨੂੰ DA ਦੇਵੇ ਸਰਕਾਰ 
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...
ਪੰਜਾਬ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ, ਅੰਮ੍ਰਿਤਸਰ ਕੋਰਟ ਨੇ ਵੀਡੀਓ ਕਾਲ ਕਰਨ ਦੀ ਦਿੱਤੀ ਅਨੁਮਤੀ; ਅਸਮ ਦੀ ਡਿਬਰੂਗੜ੍ਹ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget