ਪੜਚੋਲ ਕਰੋ

ਠੰਢ ਤੋੜਨ ਲੱਗੀ ਰਿਕਾਰਡ, ਸੀਤ ਲਹਿਰ ਨੇ ਫੜਿਆ ਜ਼ੋਰ

ਪਹਾੜਾਂ ਵਿੱਚ ਬਰਫਬਾਰੀ ਨੇ ਮੈਦਾਨ ਵੀ ਠਾਰ੍ਹ ਦਿੱਤੇ ਹਨ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਨੇ ਜ਼ੋਰ ਫੜ ਲਿਆ ਹੈ। ਉੱਤਰੀ ਭਾਰਤ ਵਿੱਚ ਸੋਮਵਾਰ ਦਾ ਦਿਨ ਸਰਦੀਆਂ ਦੇ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਹਾ। ਲੇਹ ਵਿੱਚ ਤਾਂ ਤਾਪਮਾਨ ਮਨਫ਼ੀ 14.4 ਡਿਗਰੀ ਤੱਕ ਹੇਠਾਂ ਚਲਿਆ ਗਿਆ। ਇਹ ਸਥਾਨ ਖਿੱਤੇ ਵਿੱਚ ਸਭ ਤੋਂ ਵਧ ਠੰਢਾ ਰਿਹਾ।

ਚੰਡੀਗੜ੍ਹ: ਪਹਾੜਾਂ ਵਿੱਚ ਬਰਫਬਾਰੀ ਨੇ ਮੈਦਾਨ ਵੀ ਠਾਰ੍ਹ ਦਿੱਤੇ ਹਨ। ਪੰਜਾਬ ਤੇ ਹਰਿਆਣਾ ਸਣੇ ਉੱਤਰੀ ਭਾਰਤ ਵਿੱਚ ਸੀਤ ਲਹਿਰ ਨੇ ਜ਼ੋਰ ਫੜ ਲਿਆ ਹੈ। ਉੱਤਰੀ ਭਾਰਤ ਵਿੱਚ ਸੋਮਵਾਰ ਦਾ ਦਿਨ ਸਰਦੀਆਂ ਦੇ ਮੌਸਮ ਦਾ ਸਭ ਤੋਂ ਠੰਢਾ ਦਿਨ ਰਿਹਾ। ਲੇਹ ਵਿੱਚ ਤਾਂ ਤਾਪਮਾਨ ਮਨਫ਼ੀ 14.4 ਡਿਗਰੀ ਤੱਕ ਹੇਠਾਂ ਚਲਿਆ ਗਿਆ। ਇਹ ਸਥਾਨ ਖਿੱਤੇ ਵਿੱਚ ਸਭ ਤੋਂ ਵਧ ਠੰਢਾ ਰਿਹਾ। ਕੌਮੀ ਰਾਜਧਾਨੀ ਵਿੱਚ ਹੱਡ ਚੀਰਵੀਆਂ ਹਵਾਵਾਂ ਨਾਲ ਠੰਢ ਨੇ ਜ਼ੋਰ ਫੜ ਲਿਆ ਹੈ। ਇਸ ਕਰਕੇ ਘੱਟੋ-ਘੱਟ ਤਾਪਮਾਨ 8 ਡਿਗਰੀ ਹੇਠਾਂ ਡਿੱਗ ਗਿਆ, ਜੋ ਇਸ ਸੀਜ਼ਨ ਦੇ ਹੁਣ ਤਕ ਦੇ ਔਸਤ ਤੇ ਹੇਠਲੇ ਤਾਪਮਾਨ ਤੋਂ ਇੱਕ ਦਰਜੇ ਘੱਟ ਸੀ। ਉਂਜ ਹਵਾ ਵਿੱਚ ਨਮੀ ਦੀ ਮਾਤਰਾ 85 ਫੀਸਦ ਰਿਕਾਰਡ ਕੀਤੀ ਗਈ। ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਉਪਰਲਾ ਤੇ ਹੇਠਲਾ ਤਾਪਮਾਨ ਕ੍ਰਮਵਾਰ 23.4 ਤੇ 9.4 ਡਿਗਰੀ ਰਿਹਾ। ਸ੍ਰੀਨਗਰ ਵਿੱਚ ਮਨਫ਼ੀ 2.5 ਡਿਗਰੀ ਤਾਪਮਾਨ ਨਾਲ ਇਸ ਸੀਜ਼ਨ ਦੀ ਸਭ ਤੋਂ ਠੰਢੀ ਰਾਤ ਰਹੀ। ਮੈਦਾਨੀ ਇਲਾਕਿਆਂ ’ਚੋਂ ਨਾਰਨੌਲ 6.5 ਡਿਗਰੀ ਤਾਪਮਾਨ ਨਾਲ ਹਰਿਆਣ ਤੇ ਪੰਜਾਬ ’ਚੋਂ ਸਭ ਤੋਂ ਠੰਢਾ ਰਿਹਾ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 9.1 ਡਿਗਰੀ ਦਰਜ ਕੀਤਾ ਗਿਆ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਦੇ ਉੱਚੇ ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਹੋਈ ਸੀ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੀ ਪ੍ਰਸਿੱਧ ਸੈਰਗਾਹ ਗੁਲਮਰਗ ਵੀ ਬਰਫ਼ ਨਾਲ ਢੱਕ ਗਈ ਸੀ।

ਟਾਪ ਹੈਡਲਾਈਨ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

Fazilka 'ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ

Suspended SHO ਨਾਗਰਾ ਨੂੰ ਮੁੜ ਅਦਾਲਤ 'ਚ ਕੀਤਾ ਪੇਸ਼ ,ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ, ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਆਰੋਪ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ

Embed widget