ਪੜਚੋਲ ਕਰੋ

ਪੰਜਾਬ-ਹਰਿਆਣਾ 'ਚ ਠੰਢ ਨੇ ਕੱਢੇ ਵੱਟ, ਜਾਣੋ ਕਿੰਨਾ ਰਿਹਾ ਤਾਪਮਾਨ

ਪੰਜਾਬ ਤੇ ਹਰਿਆਣਾ ਵਿੱਚ ਅੱਜ ਵੀ ਸੰਘਣੀ ਧੁੰਦ ਤੇ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ। ਕਈ ਥਾਵਾਂ ਤੋਂ ਧੁੰਦ ਕਾਰਨ ਹਾਦਸਿਆਂ ਦੀ ਵੀ ਖ਼ਬਰ ਹੈ। ਹਰਿਆਣਾ ਦੇ ਜੀਂਦ ਵਿੱਚ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਧੁੰਦ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਦੋਵਾਂ ਸੂਬਿਆਂ ਵਿੱਚ ਤਾਪਮਾਨ ਆਮ ਨਾਲੋਂ ਪੰਜ ਤੋਂ ਸੱਤ ਡਿਗਰੀ ਹੇਠਾਂ ਰਿਕਾਰਡ ਕੀਤਾ ਗਿਆ।

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਵਿੱਚ ਅੱਜ ਵੀ ਸੰਘਣੀ ਧੁੰਦ ਤੇ ਠੰਢ ਕਾਰਨ ਜਨਜੀਵਨ ਪ੍ਰਭਾਵਿਤ ਰਿਹਾ। ਕਈ ਥਾਵਾਂ ਤੋਂ ਧੁੰਦ ਕਾਰਨ ਹਾਦਸਿਆਂ ਦੀ ਵੀ ਖ਼ਬਰ ਹੈ। ਹਰਿਆਣਾ ਦੇ ਜੀਂਦ ਵਿੱਚ ਸੜਕ ਹਾਦਸੇ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਧੁੰਦ ਕਾਰਨ ਹਵਾਈ, ਰੇਲ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਦੋਵਾਂ ਸੂਬਿਆਂ ਵਿੱਚ ਤਾਪਮਾਨ ਆਮ ਨਾਲੋਂ ਪੰਜ ਤੋਂ ਸੱਤ ਡਿਗਰੀ ਹੇਠਾਂ ਰਿਕਾਰਡ ਕੀਤਾ ਗਿਆ। ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 0.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ਨੀਵਾਰ ਨੂੰ ਬਠਿੰਡਾ 2.3 ਡਿਗਰੀ ਸੈਲਸੀਅਸ ਨਾਲ ਸੂਬੇ ’ਚ ਸਭ ਤੋਂ ਠੰਢਾ ਰਿਹਾ। ਕੌਮੀ ਰਾਜਧਾਨੀ ਦਿੱਲੀ ਸਮੇਤ ਐਨਸੀਆਰ ’ਚ ਵੀ ਠੰਢ ਦਾ ਜ਼ੋਰ ਜਾਰੀ ਹੈ ਤੇ ਸ਼ਨਿਚਰਵਾਰ ਸਵੇਰੇ ਸਫ਼ਦਰਜੰਗ ’ਚ ਤਾਪਮਾਨ 2.4 ਡਿਗਰੀ ਮਾਪਿਆ ਗਿਆ। ਸੰਘਣੀ ਧੁੰਦ ਕਾਰਨ ਸ਼ਨਿਚਰਵਾਰ ਸਵੇਰੇ ਚਾਰ ਉਡਾਣਾਂ ਦਿੱਲੀ ਹਵਾਈ ਅੱਡੇ ਤੋਂ ਮੋੜ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 4.7 ਡਿਗਰੀ, ਪਟਿਆਲਾ ਦਾ 5.1, ਲੁਧਿਆਣਾ ਦਾ 5.6, ਆਦਮਪੁਰ ਦਾ 7.2 ਤੇ ਪਠਾਨਕੋਟ ਦਾ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਨਾਰਨੌਲ ਦਾ ਤਾਪਮਾਨ 0.5, ਰੋਹਤਕ ਦਾ 1.8, ਕਰਨਾਲ ਦਾ 1.5, ਸਿਰਸਾ ਦਾ ਦੋ ਡਿਗਰੀ ਤੇ ਭਿਵਾਨੀ ਦਾ 3.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਜਦਕਿ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਹਾੜੀ ਸੂਬੇ ’ਚ ਕਿਲੌਂਗ ਮਨਫ਼ੀ 11.5 ਡਿਗਰੀ ਨਾਲ ਸਭ ਤੋਂ ਵੱਧ ਠੰਢਾ ਰਿਕਾਰਡ ਕੀਤਾ ਗਿਆ ਹੈ। ਡਲਹੌਜ਼ੀ ਦਾ ਘੱਟੋ-ਘੱਟ ਤਾਪਮਾਨ ਅੱਜ 5.1 ਡਿਗਰੀ ਸੈਲਸੀਅਸ ਰਿਹਾ।

ਟਾਪ ਹੈਡਲਾਈਨ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੱਲਣਗੀਆਂ ਤੇਜ਼ ਹਵਾਵਾਂ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget