ਪੜਚੋਲ ਕਰੋ

Punjab Weather: ਪੰਜਾਬ 'ਚ ਸੀਤ ਲਹਿਰ ਦਾ ਜ਼ੋਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ, ਸੰਘਣੀ ਧੁੰਦ ਦੀ ਚਿਤਾਵਨੀ

Punjab Cold Wave Warning:ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾਂ ਨਿੱਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋ 10.3 ਡਿਗਰੀ

Punjab Cold Wave Warning: ਪੰਜਾਬ ਵਿੱਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਕਈ ਦਿਨਾਂ ਤੋਂ ਧੁੱਪ ਨਾਂ ਨਿੱਕਲਣ ਕਾਰਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 10.3 ਡਿਗਰੀ ਹੇਠਾਂ ਪਹੁੰਚ ਗਿਆ। ਸ਼ੁੱਕਰਵਾਰ ਨੂੰ ਗੁਰਦਾਸਪੁਰ ਪੰਜਾਬ 'ਚ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿਨ ਵੇਲੇ ਬਠਿੰਡਾ ਦਾ ਤਾਪਮਾਨ ਸੂਬੇ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 10.6 ਡਿਗਰੀ ਰਿਹਾ, ਜੋ ਆਮ ਨਾਲੋਂ 10.3 ਡਿਗਰੀ ਘੱਟ ਸੀ, ਜਦੋਂ ਕਿ ਰਾਤ ਦਾ ਘੱਟੋ-ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਵਧਦੀ ਠੰਡ ਦੇ ਵਿਚਤਲੇ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਆਂਗਣਵਾੜੀ ਵਰਕਰਾਂ ਨੂੰ ਛੁੱਟੀਆਂ ਦੌਰਾਨ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦੇ ਘਰ ਰਾਸ਼ਨ ਪਹੁੰਚਾਉਣ ਦੇ ਹੁਕਮ ਦਿੱਤੇ ਗਏ ਹਨ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ 10 ਜਨਵਰੀ ਤੱਕ ਖੇਤਰ ਵਿੱਚ ਧੁੱਪ ਨਾਂ ਨਿਕਲਣ ਦੀ ਸੰਭਾਵਨਾ ਹੈ, ਅਜਿਹੀ ਸਥਿਤੀ ਵਿੱਚ ਤਾਪਮਾਨ ਹੋਰ ਡਿੱਗ ਸਕਦਾ ਹੈ।

ਸਿਹਤ ਵਿਭਾਗ ਨੇ ਜਾਰੀ ਕੀਤੀ  ਐਡਵਾਈਜ਼ਰੀ 


ਠੰਡ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਦੇ ਅਨੁਸਾਰ, ਵਿਅਕਤੀ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ। ਨਾਲ ਹੀ ਸੰਤੁਲਿਤ ਭੋਜਨ ਦਾ ਸੇਵਨ ਕਰੋ। ਸੀਤ ਲਹਿਰ ਤੋਂ ਬਚਣ ਲਈ ਤਿੰਨ ਲੇਅਰਾਂ ਵਿੱਚ ਗਰਮ ਕੱਪੜੇ ਪਾਓ। ਸਰੀਰ 'ਚ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸਮੇਂ-ਸਮੇਂ 'ਤੇ ਕੋਸਾ ਪਾਣੀ ਪੀਂਦੇ ਰਹੋ। ਹਾਦਸਿਆਂ ਤੋਂ ਬਚਣ ਲਈ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget