ਪੜਚੋਲ ਕਰੋ

ਠੰਢ ਦਾ ਟੁੱਟਿਆ 10 ਸਾਲਾਂ ਦਾ ਰਿਕਾਰਡ, ਪੰਜਾਬ ਬਣਿਆ ਸ਼ਿਮਲਾ

ਪੰਜਾਬ ਵਿੱਚ ਇਸ ਵਾਰ ਠੰਢ ਸਭ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਠੰਢ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਤਿੰਨ ਡਿੱਗਰੀ ਤੱਕ ਹੇਠਾਂ ਪੁੱਜ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਹੀ ਰਹਿ ਹਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੱਜ ਵੀ ਸਾਰੇ ਪੰਜਾਬ ਵਿੱਚ ਧੁੰਦ ਛਾਈ ਹੋਈ ਹੈ। ਅਗਲੇ ਦਿਨਾਂ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਇਸ ਵਾਰ ਠੰਢ ਸਭ ਰਿਕਾਰਡ ਤੋੜ ਰਹੀ ਹੈ। ਮੌਸਮ ਵਿਭਾਗ ਦਾ ਦਾਅਵਾ ਹੈ ਕਿ ਠੰਢ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਤਿੰਨ ਡਿੱਗਰੀ ਤੱਕ ਹੇਠਾਂ ਪੁੱਜ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਨ ਦਿਨ ਦਾ ਤਾਪਮਾਨ ਵੀ 10 ਡਿਗਰੀ ਤੋਂ ਹੇਠਾਂ ਹੀ ਰਹਿ ਹਿਹਾ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਅੱਜ ਵੀ ਸਾਰੇ ਪੰਜਾਬ ਵਿੱਚ ਧੁੰਦ ਛਾਈ ਹੋਈ ਹੈ। ਅਗਲੇ ਦਿਨਾਂ ਵਿੱਚ ਠੰਢ ਹੋਰ ਜ਼ੋਰ ਫੜ ਸਕਦੀ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਸੁਰਿੰਦਰ ਪਾਲ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਫ਼ਰੀਦਕੋਟ ਤੇ ਬਠਿੰਡਾ ਵਿੱਚ ਦਹਾਕਾ ਪਹਿਲਾਂ ਇਸ ਤਰ੍ਹਾਂ ਠੰਢ ਪਈ ਸੀ। ਉਨ੍ਹਾਂ ਦੱਸਿਆ ਕਿ ਅਗਲੇ ਹਫ਼ਤੇ ਤੱਕ ਇਸੇ ਤਰ੍ਹਾਂ ਦਾ ਮੌਸਮ ਬਣਿਆ ਰਹਿਣ ਦੀ ਸੰਭਾਵਨਾ ਹੈ ਤੇ 31 ਦਸੰਬਰ ਨੂੰ ਪੰਜਾਬ ਵਿੱਚ ਕਈ ਥਾਈਂ ਮੀਂਹ ਵੀ ਪੈ ਸਕਦਾ ਹੈ। ਤਾਪਮਾਨ ਹੋਰ ਹੇਠਾਂ ਆਉਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 31 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਹੋਣ ਦੀ ਭਵਿੱਖਬਾਣੀ ਵੀ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਤਾਪਮਾਨ ਵਿੱਚ ਆਈ ਭਾਰੀ ਗਿਰਾਵਟ ਪਛੇਤੀ ਬੀਜੀ ਕਣਕ ਲਈ ਤਾਂ ਲਾਹੇਵੰਦ ਮੰਨੀ ਜਾ ਸਕਦੀ ਹੈ ਪਰ ਕਪਾਹ ਪੱਟੀ ਦੇ ਖਿੱਤੇ ਵਿੱਚ ਜਿੱਥੇ ਕਿਸਾਨਾਂ ਨੇ ਕਣਕ ਦੀ ਬੀਜਾਈ ਪੱਛੜ ਕੇ ਕੀਤੀ ਹੈ, ਉਥੇ ਕਣਕ ਦੀ ਫ਼ਸਲ ਨੂੰ ਜ਼ਿਆਦਾ ਠੰਢ ਨਾਲ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਬਜ਼ੀਆਂ ਲਈ ਵੀ ਜ਼ਿਆਦਾ ਠੰਢ ਨੁਕਸਾਨਦੇਹ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ ਅੱਠ ਤੋਂ ਨੌਂ ਡਿਗਰੀ ਵਿਚਾਲੇ ਹੈ। ਸ਼ਹਿਰ ਵਿੱਚ ਘੱਟੋ-ਘੱਟ ਤਾਮਪਾਨ ਪੰਜ ਡਿਗਰੀ ਰਿਹਾ। ਚੰਡੀਗੜ੍ਹ ਵਿੱਚ ਸਾਲ 2014 ਵਿੱਚ ਕਾਫ਼ੀ ਠੰਢ ਪਈ ਸੀ ਤੇ ਹੁਣ ਠੰਢ ਨੇ 2014 ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਪੰਜਾਬ ਦੇ ਕੁਝ ਸ਼ਹਿਰਾਂ ’ਚ ਰਿਕਾਰਡ ਕੀਤੇ ਤਾਪਮਾਨ ਮੁਤਾਬਕ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 4.3 ਡਿਗਰੀ, ਲੁਧਿਆਣਾ ’ਚ 5.2 ਡਿਗਰੀ, ਪਟਿਆਲਾ ’ਚ 5.8 ਡਿਗਰੀ ਤੇ ਅੰਮ੍ਰਿਤਸਰ ਵਿੱਚ 6.5 ਡਿਗਰੀ ਸੈਲਸੀਅਸ ਰਿਹਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਬੱਸ ਕੰਡਕਟਰ ਦਾ ਸ਼ਰੇਆਮ ਕਤਲ, ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਵਾਰ; ਫਿਰ...
Punjab News: ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
ਪੰਜਾਬ CM ਮਾਨ ਦੀ ਪਤਨੀ ਵੱਲੋਂ ਭੇਜੇ ਨੋਟਿਸ ਦੀ ਕਾਪੀ ਆਈ ਸਾਹਮਣੇ, ਲਿਖਿਆ- '5 ਕਰੋੜ ਦੀ ਰਿਸ਼ਵਤ ਦੇ ਇਲਜ਼ਾਮ ਝੂਠੇ, ਕਾਂਗਰਸ ਵਿਧਾਇਕ ਦਾ ਰਿਸ਼ਤੇਦਾਰ ਸੇਵਾਮੁਕਤ ਜਸਟਿਸ...'
Punjab News: ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
ਨਿੱਝਰ ਕਤਲ ਮਾਮਲੇ 'ਚ 2 ਪੰਜਾਬੀ ਗੈਂਗਸਟਰ ਆਹਮੋ-ਸਾਹਮਣੇ, ਅਰਸ਼ ਡੱਲਾ ਬੋਲਿਆ- ਗੋਲਡੀ ਬਰਾੜ ਦਾ ਦਾਅਵਾ ਝੂਠਾ, ਸਿੱਧੂ ਮੂਸੇਵਾਲਾ ਨੂੰ ਵੀ ਝੂਠ ਬੋਲ ਕੇ...
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ
Punjab Bandh : 27 ਅਗਸਤ ਨੂੰ ਪੰਜਾਬ ਮਹਾਂਬੰਦ ! ਸਰਕਾਰੀ ਵਿਭਾਗਾਂ ’ਚ 2 ਲੱਖ ਤੋਂ ਵੱਧ ਮੁਲਾਜ਼ਮਾਂ ਨੇ ਦਿੱਤੀ ਸਮੂਹਿਕ ਛੁੱਟੀ ਦੀ ਅਰਜ਼ੀ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਵੱਡੀ ਖਬਰ, ਸਿਆਸਤ 'ਚ ਮੱਚਿਆ ਘਮਸਾਣ, ਸੀਨੀਅਰ ਆਗੂ ਅਤੇ ਅਦਾਕਾਰ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਹੁਣ ਇਸ ਪਾਰਟੀ ਦਾ ਬਣਨਗੇ ਹਿੱਸਾ...
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Embed widget