ਪੜਚੋਲ ਕਰੋ

ਠੰਢ ਨੇ ਤੋੜੇ ਰਿਕਾਰਡ, ਪੰਜਾਬ 'ਚ ਪਾਰਾ 7 ਡਿਗਰੀ ਤੱਕ ਹੇਠਾਂ ਪਹੁੰਚਿਆ

ਹਿਮਾਚਲ ਪ੍ਰਦੇਸ਼ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਦੌਰਾਨ ਉੱਤਰੀ ਭਾਰਤ ਵਿੱਚ ਠੰਢ ਦਾ ਜ਼ੋਰ ਵਧ ਗਿਆ ਹੈ। ਪੰਜਾਬ ਵਿੱਚ ਪਠਾਨਕੋਟ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸੋਮਵਾਰ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ 9.9 ਡਿਗਰੀ ਤੇ ਚੰਡੀਗੜ੍ਹ ਵਿੱਚ 11.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 7 ਤੋਂ 11 ਡਿਗਰੀ ਸੈਲੀਸਅਸ ਵਿਚਾਲੇ ਦਰਜ ਕੀਤਾ ਗਿਆ। ਪੰਜਾਬ ਦੇ ਕਈ ਹਿੱਸਿਆਂ ਵਿੱਚ ਸਾਰਾ ਦਿਨ ਧੁੰਦ ਪਈ ਰਹੀ। ਸੰਘਣੀ ਧੁੰਦ ਕਾਰਨ ਚੰਡੀਗੜ੍ਹ ਤੋਂ ਕਈ ਹਵਾਈ ਉਡਾਣਾਂ ਵਿੱਚ ਵਿਘਨ ਪਿਆ।

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿੱਚ ਹੋਈ ਤਾਜ਼ਾ ਬਰਫ਼ਬਾਰੀ ਦੌਰਾਨ ਉੱਤਰੀ ਭਾਰਤ ਵਿੱਚ ਠੰਢ ਦਾ ਜ਼ੋਰ ਵਧ ਗਿਆ ਹੈ। ਪੰਜਾਬ ਵਿੱਚ ਪਠਾਨਕੋਟ ਤੇ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਸੋਮਵਾਰ ਸੀਜ਼ਨ ਦਾ ਸਭ ਤੋਂ ਠੰਢਾ ਦਿਨ ਰਿਹਾ। ਪਠਾਨਕੋਟ ਵਿੱਚ ਵੱਧ ਤੋਂ ਵੱਧ 9.9 ਡਿਗਰੀ ਤੇ ਚੰਡੀਗੜ੍ਹ ਵਿੱਚ 11.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਹੋਰ ਹਿੱਸਿਆਂ ਵਿੱਚ ਤਾਪਮਾਨ 7 ਤੋਂ 11 ਡਿਗਰੀ ਸੈਲੀਸਅਸ ਵਿਚਾਲੇ ਦਰਜ ਕੀਤਾ ਗਿਆ। ਪੰਜਾਬ ਦੇ ਕਈ ਹਿੱਸਿਆਂ ਵਿੱਚ ਸਾਰਾ ਦਿਨ ਧੁੰਦ ਪਈ ਰਹੀ। ਸੰਘਣੀ ਧੁੰਦ ਕਾਰਨ ਚੰਡੀਗੜ੍ਹ ਤੋਂ ਕਈ ਹਵਾਈ ਉਡਾਣਾਂ ਵਿੱਚ ਵਿਘਨ ਪਿਆ। ਉਧਰ, ਜੰਮੂ-ਕਸ਼ਮੀਰ ਦੇ ਦਰਾਸ ਖੇਤਰ ਵਿੱਚ ਤਾਪਮਾਨ ਜ਼ੀਰੇ ਤੋਂ ਵੀ 27.2 ਡਿਗਰੀ ਸੈਲਸੀਅਸ ਹੇਠਾਂ ਤੱਕ ਪੁੱਜ ਗਿਆ। ਰਾਜਧਾਨੀ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 12.9 ਡਿਗਰੀ ਸੈਲੀਸਅਸ ਦਰਜ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਵਿੱਚ ਬਰਫ਼ਬਾਰੀ ਜਾਰੀ ਹੈ ਜਦਕਿ ਕਿਲੌਂਗ, ਕਲਪਾ, ਮਨਾਲੀ ਤੇ ਕੁਫਰੀ ਵਿੱਚ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ। ਮੌਸਮ ਵਿਭਾਗ ਅਨੁਸਾਰ ਸ਼ਿਮਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 7.3 ਸੈਂਟੀਮੀਟਰ ਬਰਫਬਾਰੀ ਹੋਈ। ਸੈਲਾਨੀ ਕੇਂਦਰ ਮਨਾਲੀ ਵਿੱਚ ਮਨਫੀ 4.8 ਡਿਗਰੀ, ਕੁਫਰੀ ਵਿੱਚ ਮਨਫੀ 1.2 ਡਿਗਰੀ ਜਦਕਿ ਸ਼ਿਮਲਾ ਵਿੱਚ 0.8 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਮੌਸਮ ਵਿਭਾਗ ਨੇ ਸੂਬੇ ਵਿੱਚ 19 ਤੋਂ 21 ਦਸੰਬਰ ਤੱਕ ਵਧੇਰੇ ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ ਕੀਤੀ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰੇ ਧੁੰਦ ਛਾਈ ਰਹੀ ਤੇ ਘੱਟੋ-ਘੱਟ ਤਾਪਮਾਨ ਕਰੀਬ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੰਮੂ ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਾਰਾ ਹੋਰ ਹੇਠਾਂ ਚਲਾ ਗਿਆ ਤੇ ਲੱਦਾਖ ਦਾ ਦਰਾਸ ਇਲਾਕਾ ਸਭ ਤੋਂ ਠੰਢਾ ਰਿਹਾ, ਜਿੱਥੇ ਤਾਪਮਾਨ ਮਨਫੀ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਦੌਰਾਨ ਦੋਵੇਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget