ਪੜਚੋਲ ਕਰੋ

ਪੰਜਾਬ 'ਚ ਕੜਾਕੇ ਦੀ ਠੰਢ, ਲੁਧਿਆਣਾ ਦਾ 4.8 ਡਿਗਰੀ ਤਾਪਮਾਨ

ਪਹਾੜਾਂ ਵਿੱਚ ਪਈ ਬਰਫਬਾਰੀ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਦੌਰ ਜਾਰੀ ਹੈ। ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਅੰਮ੍ਰਿਤਸਰ ਦਾ ਤਾਪਮਾਨ ਸੱਤ ਡਿਗਰੀ ਸੈਲਸੀਅਸ ਜਦਕਿ ਪਟਿਆਲਾ ਦਾ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਆਦਮਪੁਰ (6.1), ਬਠਿੰਡਾ (5.9), ਫ਼ਰੀਦਕੋਟ (5.5), ਹਲਵਾਰਾ (5.9) ਤੇ ਗੁਰਦਾਸਪੁਰ (5.5) ’ਚ ਵੀ ਰਾਤ ਕਾਫ਼ੀ ਸਰਦ ਰਹੀ। ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਵੱਧ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਚੰਡੀਗੜ੍ਹ: ਪਹਾੜਾਂ ਵਿੱਚ ਪਈ ਬਰਫਬਾਰੀ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਠੰਢ ਦਾ ਦੌਰ ਜਾਰੀ ਹੈ। ਐਤਵਾਰ ਨੂੰ ਪੰਜਾਬ ਦੇ ਲੁਧਿਆਣਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਤੱਕ ਹੇਠਾਂ ਚਲਾ ਗਿਆ। ਇਹ ਆਮ ਨਾਲੋਂ ਦੋ ਡਿਗਰੀ ਘੱਟ ਰਿਹਾ। ਅੰਮ੍ਰਿਤਸਰ ਦਾ ਤਾਪਮਾਨ ਸੱਤ ਡਿਗਰੀ ਸੈਲਸੀਅਸ ਜਦਕਿ ਪਟਿਆਲਾ ਦਾ 7.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਆਦਮਪੁਰ (6.1), ਬਠਿੰਡਾ (5.9), ਫ਼ਰੀਦਕੋਟ (5.5), ਹਲਵਾਰਾ (5.9) ਤੇ ਗੁਰਦਾਸਪੁਰ (5.5) ’ਚ ਵੀ ਰਾਤ ਕਾਫ਼ੀ ਸਰਦ ਰਹੀ। ਚੰਡੀਗੜ੍ਹ ਦਾ ਤਾਪਮਾਨ ਆਮ ਨਾਲੋਂ ਵੱਧ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਨਾਰਨੌਲ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਵਿੱਚ ਸਵੇਰ ਵੇਲੇ ਸੰਘਣੀ ਧੁੰਦ ਪੈ ਰਹੀ ਹੈ। ਹਰਿਆਣਾ ਦੇ ਭਿਵਾਨੀ ਵਿਚ ਵੀ ਘੱਟੋ-ਘੱਟ ਤਾਪਮਾਨ 5.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ। ਕਰਨਾਲ ਵਿੱਚ ਤਾਪਮਾਨ ਆਮ ਨਾਲੋਂ ਘੱਟ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੋਹਤਕ, ਸਿਰਸਾ ਤੇ ਹਿਸਾਰ ਵਿਚ ਰਾਤ ਕਾਫ਼ੀ ਠੰਢੀ ਰਹੀ ਤੇ ਤਾਪਮਾਨ 7 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਦਰਜ ਕੀਤਾ ਗਿਆ। ਅੰਬਾਲਾ ਵਿਚ ਘੱਟੋ-ਘੱਟ ਤਾਪਮਾਨ 9.6 ਡਿਗਰੀ ਰਿਹਾ। ਜੰਮੂ-ਕਸ਼ਮੀਰ ਦੇ ਕਈ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ ਤੇ ਸਰਦੀ ਤੋਂ ਕੁਝ ਰਾਹਤ ਮਿਲੀ ਹੈ। ਜਦਕਿ ਲੱਦਾਖ ’ਚ ਸਖ਼ਤ ਠੰਢ ਪੈਣੀ ਜਾਰੀ ਹੈ। ਸ਼ਨਿਚਰਵਾਰ ਰਾਤ ਸ੍ਰੀਨਗਰ ਦਾ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਲਮਰਗ ਘਾਟੀ ਦੀ ਸਭ ਤੋਂ ਠੰਢੀ ਥਾਂ ਰਿਕਾਰਡ ਕੀਤੀ ਗਈ ਹੈ ਤੇ ਤਾਪਮਾਨ ਮਨਫ਼ੀ 7.6 ਡਿਗਰੀ ਸੈਲਸੀਅਸ ਰਿਹਾ ਹੈ। ਪਹਿਲਗਾਮ ਦਾ ਤਾਪਮਾਨ ਵੀ ਸਿਫ਼ਰ ਤੋਂ 6.8 ਡਿਗਰੀ ਹੇਠਾਂ ਹੈ। ਲੇਹ ਦਾ ਤਾਪਮਾਨ ਮਨਫ਼ੀ 9.9 ਡਿਗਰੀ ਰਿਹਾ। ਜੰਮੂ-ਸ੍ਰੀਨਗਰ ਕੌਮੀ ਮਾਰਗ ਲਗਾਤਾਰ ਤੀਜੇ ਦਿਨ ਬੰਦ ਰਿਹਾ। ਢਿੱਗਾਂ ਡਿਗਣ ਤੇ ਜ਼ਮੀਨ ਖ਼ਿਸਕਣ ਕਾਰਨ ਮਾਰਗ ’ਤੇ ਆਵਾਜਾਈ ਵਿਚ ਕਈ ਥਾਈਂ ਵਿਘਨ ਪਿਆ ਹੈ।

ਟਾਪ ਹੈਡਲਾਈਨ

Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
 CM ਕਥਿਤ ਵੀਡੀਓ ਵਿਵਾਦ 'ਚ ਰਾਘਵ ਚੱਢਾ ਦੀ ਐਂਟਰੀ, ਕਿਹਾ- CM ਭਗਵੰਤ ਮਾਨ ਅਸਤੀਫ਼ਾ ਦੇਣ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ
CM ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਬੋਲੇ CM ਮਾਨ- ਚਿਹਰੇ 'ਤੇ ਮਾਸਕ ਲਗਾਇਆ ਗਿਆ, ਗਲੇ ਦਾ ਨਿਸ਼ਾਨ ਗਾਇਬ , ਗੁਰੁਗ੍ਰਾਮ ਵਾਲਾ ਮਾਮਲਾ ਦੱਸਿਆ ਫਰਜ਼ੀ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
 Train Update : ਸਟੇਸ਼ਨ ਪਹੁੰਚਣ ਤੋਂ ਪਹਿਲਾਂ ਰੇਲਗੱਡੀ ਦੀ ਇਸ ਇੱਕ ਮਹੱਤਵਪੂਰਨ ਜਾਣਕਾਰੀ ਨੂੰ ਜ਼ਰੂਰ ਕਰੋ ਚੈੱਕ  
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
Jalandhar 'ਚ 30 ਰੁਪਏ ਦੇ ਪੈਟਰੋਲ ਨੂੰ ਲੈ ਕੇ ਹੰਗਾਮਾ , ਨੌਜਵਾਨਾਂ ਨੇ ਨਹੀਂ ਦਿੱਤੇ ਪੈਸੇ , ਕਿਹਾ ਕੱਲ੍ਹ ਦੇਵਾਂਗੇ , ਪੈਸੇ ਮੰਗਣ 'ਤੇ ਪੰਪ ਕਰਮਚਾਰੀ ਨਾਲ ਕੁੱਟਮਾਰ 
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
ਜੇਕਰ ਤੁਹਾਡੀ ਗੱਡੀ ਐਕਸਪ੍ਰੈਸਵੇਅ 'ਤੇ ਪੰਕਚਰ ਹੋ ਜਾਂਦੀ ਹੈ ਤਾਂ ਹੁਣ ਘੰਟਿਆਂਬੱਧੀ ਇੰਤਜ਼ਾਰ ਕਰਨ ਦੀ ਲੋੜ ਨਹੀਂ, NHAI ਨੇ ਇੱਕ ਵੱਡਾ ਪ੍ਰਬੰਧ ਕੀਤਾ ਹੈ।
Embed widget