ਪੜਚੋਲ ਕਰੋ

ਪੰਜਾਬ 'ਚ ਵਧੇਗੀ ਠੰਢ, ਕਈ ਥਾਵਾਂ 'ਤੇ ਮੀਂਹ ਦੀ ਸੰਭਾਵਨਾ, ਧੁੰਦ ਵਧੇਗੀ

ਪੰਜਾਬ ਵਿੱਚ ਆਉਂਦੇ ਦਿਨਾਂ 'ਚ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੇ ਬਰਫਬਾਰੀ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਉਂਦੇ 24 ਘੰਟਿਆਂ 'ਚ ਨਾ ਸਿਰਫ ਠੰਢ ਵਧੇਗੀ ਸਗੋਂ ਕਈ ਥਾਵਾਂ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਲੁਧਿਆਣਾ: ਪੰਜਾਬ ਵਿੱਚ ਆਉਂਦੇ ਦਿਨਾਂ 'ਚ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੇ ਬਰਫਬਾਰੀ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਆਉਂਦੇ 24 ਘੰਟਿਆਂ 'ਚ ਨਾ ਸਿਰਫ ਠੰਢ ਵਧੇਗੀ ਸਗੋਂ ਕਈ ਥਾਵਾਂ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਸਵੇਰ ਸਮੇਂ ਧੁੰਦ 'ਚ ਵੀ ਇਜ਼ਾਫ਼ਾ ਹੋਵੇਗਾ ਤੇ ਦਿਨ ਦਾ ਪਾਰਾ ਹੋਰ ਹੇਠਾਂ ਡਿੱਗੇਗਾ ਜਿਸ ਨਾਲ ਠੰਢ 'ਚ ਵਾਧਾ ਹੋਵੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਮੌਸਮ ਫਸਲਾਂ ਲਈ ਅਨੁਕੂਲ ਹੈ ਫ਼ਸਲਾਂ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੋਏਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਕਿ ਆਉਂਦੇ 24 ਘੰਟਿਆਂ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਦੇ ਵਿੱਚ ਮੌਸਮ ਬੱਦਲਵਾਈ ਵਾਲਾ ਰਹੇਗਾ ਤੇ ਨਾਲ ਹੀ ਕਈ ਹਿੱਸਿਆਂ ਦੇ ਵਿੱਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੋਹਰਾ ਵਧੇਗਾ ਦਿਨ ਦੇ ਵੇਲੇ ਪਾਰਾ ਹੋਰ ਹੇਠਾਂ ਡਿੱਗੇਗਾ ਤੇ ਧੁੰਦ 'ਚ ਵੀ ਆਉਂਦੇ ਦਿਨਾਂ 'ਚ ਵਾਧਾ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਾਤਾਰ ਪਹਾੜਾਂ 'ਚ ਪੈ ਰਹੀ ਬਰਫਬਾਰੀ ਕਾਰਨ ਸ਼ੀਤ ਲਹਿਰ ਮੈਦਾਨੀ ਇਲਾਕਿਆਂ 'ਚ ਠੰਢ ਨੂੰ ਵਧਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
30 ਭਾਰਤੀ ਟਰੱਕ ਡਰਾਈਵਰਾਂ ਨੂੰ ਕੀਤਾ ਗ੍ਰਿਫਤਾਰ, ਮੱਚਿਆ ਹੜਕੰਪ
Punjab News: ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ, ਜੁਲਾਈ ਮਹੀਨੇ ਤੋਂ ₹1,000 ਅਤੇ ₹1,500 ਮਿਲਣਗੇ: ਜਾਣੋ ਕਿਸਨੂੰ ਅਤੇ ਕਿਵੇਂ ਮਿਲੇਗਾ ਲਾਭ...
ਪੰਜਾਬ ਦੀਆਂ ਔਰਤਾਂ ਲਈ ਖੁਸ਼ਖਬਰੀ, ਜੁਲਾਈ ਮਹੀਨੇ ਤੋਂ ₹1,000 ਅਤੇ ₹1,500 ਮਿਲਣਗੇ: ਜਾਣੋ ਕਿਸਨੂੰ ਅਤੇ ਕਿਵੇਂ ਮਿਲੇਗਾ ਲਾਭ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Gold-Silver Prices Today: ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਸੋਨਾ-ਚਾਂਦੀ ਅੱਜ ਕਿੰਨਾ ਹੋਇਆ ਸਸਤਾ? ਜੂਨ ਦੇ ਪਹਿਲੇ ਦਿਨ ਆੱਲ ਟਾਈਮ ਹਾਈ ਤੋਂ 20 ਹਜ਼ਾਰ ਹੇਠਾਂ ਡਿੱਗੇ ਰੇਟ; ਜਾਣੋ 2 ਤਰੀਕ ਨੂੰ 10 ਗ੍ਰਾਮ ਦਾ ਕੀ ਰੇਟ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
Embed widget