ਪੜਚੋਲ ਕਰੋ

ਪੰਜਾਬ 'ਚ 2 ਗੱਡੀਆਂ ਵਿਚਾਲੇ ਹੋਈ ਭਿਆਨਕ ਟੱਕਰ, ਇੱਕ ਦੀ ਮੌਤ, ਇੱਕ ਜ਼ਖ਼ਮੀ, ਓਵਰਟੈਕ ਕਰਨ ਵੇਲੇ ਵਾਪਰਿਆ ਹਾਦਸਾ

Punjab News: ਨਵਾਂਸ਼ਹਿਰ ਦੇ ਕਸਬਾ ਜਾਡਲਾ ਦੇ ਰਾਹੋਂ ਰੋਡ 'ਤੇ ਸਵਿਫਟ ਕਾਰ ਅਤੇ ਥਾਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ।

Punjab News: ਨਵਾਂਸ਼ਹਿਰ ਦੇ ਕਸਬਾ ਜਾਡਲਾ ਦੇ ਰਾਹੋਂ ਰੋਡ 'ਤੇ ਸਵਿਫਟ ਕਾਰ ਅਤੇ ਥਾਰ ਗੱਡੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਵਿਫਟ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ। ਉੱਥੇ ਹੀ ਥਾਰ ਦਾ ਡਰਾਈਵਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਵੀਰਵਾਰ ਦੇਰ ਰਾਤ ਕਸਬਾ ਜਾਡਲਾ ਬਾਈਪਾਸ 'ਤੇ ਜਾਡਲਾ ਤੋਂ ਰਾਹੋਂ ਨੂੰ ਜਾਂਦੀ ਸੜਕ 'ਤੇ ਇਕ ਥਾਰ ਅਤੇ ਸਵਿਫਟ ਕਾਰ ਦੀ ਆਪਸ 'ਚ ਟੱਕਰ ਹੋ ਗਈ। ਜਿਸ 'ਚ ਦੋਵੇਂ ਗੱਡੀਆਂ ਦੇ ਪਰਖੱਚੇ ਉੱਡ ਗਏ। ਮੌਕੇ 'ਤੇ ਮੌਜੂਦ ਰਾਹਗੀਰਾਂ ਅਤੇ ਸੜਕ ਸੁਰੱਖਿਆ ਬਲ ਦੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਦਾ ਬੂਰੀ ਤਰ੍ਹਾਂ ਨੁਕਸਾਨ ਹੋ ਗਿਆ।

ਸਵਿਫਟ ਕਾਰ ਨੂੰ ਸਤਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਰਾਣੇਵਾਲ ਬਾਗ ਚਲਾ ਰਿਹਾ ਸੀ। ਪਿੰਡ ਗਰਚਾ ਦਾ ਰਹਿਣ ਵਾਲਾ ਪਲਵਿੰਦਰ ਸਿੰਘ ਥਾਰ ਚਲਾ ਰਿਹਾ ਸੀ। ਥਾਣਾ ਸਦਰ ਦੇ ਇੰਚਾਰਜ ਏ.ਐਸ.ਆਈ ਨੇ ਦੱਸਿਆ ਕਿ ਥਾਰ ਕਾਰ ਚਾਲਕ ਬਲਾਚੌਰ ਦੇ ਇੱਕ ਰੈਸਟੋਰੈਂਟ ਤੋਂ ਆਪਣੇ ਪਿੰਡ ਗਰਚਾ ਜਾ ਰਿਹਾ ਸੀ ਅਤੇ ਸਵਿਫਟ ਕਾਰ ਚਾਲਕ ਆਪਣੇ ਪਿੰਡ ਤੋਂ ਬਲਾਚੌਰ ਵੱਲ ਆ ਰਿਹਾ ਸੀ।

ਜਦੋਂ ਦੋਵੇਂ ਗੱਡੀਆਂ ਉਕਤ ਸਥਾਨ 'ਤੇ ਪਹੁੰਚੀਆਂ ਤਾਂ ਸਵਿਫਟ ਕਾਰ ਚਾਲਕ ਅੱਗੇ ਚੱਲਦੇ ਟਿੱਪਰ ਨੂੰ ਓਵਰਟੇਕ ਕਰ ਰਿਹਾ ਸੀ, ਜਿਸ ਦੀ ਬਲਾਚੌਰ ਸਾਈਡ ਤੋਂ ਆ ਰਹੇ ਥਾਰ ਕਾਰ ਚਾਲਕ ਨਾਲ ਟੱਕਰ ਹੋ ਗਈ। ਐੱਸਐੱਸਐੱਫ ਦੀ ਟੀਮ ਦੋ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ ਅਤੇ ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਨਵਾਂਸ਼ਹਿਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਸਵਿਫ਼ਟ ਕਾਰ ਚਾਲਕ ਸਤਪਾਲ ਸਿੰਘ ਉਰਫ਼ ਪਾਲਾ ਨੂੰ ਮ੍ਰਿਤਕ ਐਲਾਨ ਦਿੱਤਾ। ਥਾਰ ਕਾਰ ਚਾਲਕ ਦਾ ਇਲਾਜ ਚੱਲ ਰਿਹਾ ਹੈ। ਜਾਡਲਾ ਚੌਕੀ ਦੀ ਪੁਲਿਸ ਨੇ ਦੋਵੇਂ ਗੱਡੀਆਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget