ਪੜਚੋਲ ਕਰੋ

ਕੈਪਟਨ ਅਮਰਿੰਦਰ ਦੇ ਸੁਰੱਖਿਆ ਕਮਾਂਡੋ ਦਾ ਗੋਲ਼ੀਆਂ ਮਾਰ ਕੇ ਕਤਲ

ਐਤਵਾਰ ਸਵੇਰੇ ਸਵਾ ਕੁ ਤਿੰਨ ਵਜੇ ਇਹ ਘਟਨਾ ਵਾਪਰੀ ਦੱਸੀ ਗਈ ਹੈ। ਮੁਹਾਲੀ ਦੇ ਡੀਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਫੇਜ਼ 11 ਸਥਿਤ ਨਾਈਟ ਕਲੱਬ "ਵਾਕਿੰਗ ਸਟ੍ਰੀਟ" ਵਿੱਚ ਮ੍ਰਿਤਕ ਤੇ ਮੁਲਜ਼ਮ ਆਪਣੇ ਦੋਸਤਾਂ ਨਾਲ ਆਏ ਸਨ। ਕਲੱਬ ਵਿੱਚ ਕਿਸੇ ਗੱਲੋਂ ਦੋਵਾਂ ਦੀ ਬਹਿਸ ਹੋ ਗਈ।

ਚੰਡੀਗੜ੍ਹ: ਮੁਹਾਲੀ ਦੇ ਫੇਜ 11 ਸਥਿਤ ਨਾਈਟ ਕਲੱਬ ਵਿੱਚ ਪੰਜਾਬ ਪੁਲਿਸ ਦੇ ਕਮਾਂਡੋ ਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਹੈ। ਮ੍ਰਿਤਕ ਦੀ ਸ਼ਨਾਖ਼ਤ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਸੁਖਵਿੰਦਰ ਕੁਮਾਰ ਵਜੋਂ ਹੋਈ ਹੈ। ਸੁਖਵਿੰਦਰ ਨੂੰ ਗੋਲ਼ੀਆਂ ਮਾਰਨ ਵਾਲਾ ਮੁਲਜ਼ਮ ਸਾਹਿਲ ਮੌਕੇ ਤੋਂ ਫਰਾਰ ਹੈ। ਐਤਵਾਰ ਸਵੇਰੇ ਸਵਾ ਕੁ ਤਿੰਨ ਵਜੇ ਇਹ ਘਟਨਾ ਵਾਪਰੀ ਦੱਸੀ ਗਈ ਹੈ। ਮੁਹਾਲੀ ਦੇ ਡੀਐਸਪੀ ਰਮਨਦੀਪ ਸਿੰਘ ਨੇ ਦੱਸਿਆ ਕਿ ਫੇਜ਼ 11 ਸਥਿਤ ਨਾਈਟ ਕਲੱਬ "ਵਾਕਿੰਗ ਸਟ੍ਰੀਟ" ਵਿੱਚ ਮ੍ਰਿਤਕ ਤੇ ਮੁਲਜ਼ਮ ਆਪਣੇ ਦੋਸਤਾਂ ਨਾਲ ਆਏ ਸਨ। ਕਲੱਬ ਵਿੱਚ ਕਿਸੇ ਗੱਲੋਂ ਦੋਵਾਂ ਦੀ ਬਹਿਸ ਹੋ ਗਈ। ਝਗੜਾ ਜ਼ਿਆਦਾ ਵੱਧ ਜਾਣ 'ਤੇ ਕਲੱਬ ਮਾਲਕ ਨੇ ਦੋਹਾਂ ਨੂੰ ਬਾਹਰ ਕੱਢ ਦਿੱਤਾ, ਜਿੱਥੇ ਸਾਹਿਲ ਨੇ ਸੁਖਵਿੰਦਰ 'ਤੇ ਗੋਲ਼ੀ ਚਲਾ ਦਿੱਤੀ। ਕੈਪਟਨ ਅਮਰਿੰਦਰ ਦੇ ਸੁਰੱਖਿਆ ਕਮਾਂਡੋ ਦਾ ਗੋਲ਼ੀਆਂ ਮਾਰ ਕੇ ਕਤਲ ਡੀਐਸਪੀ ਨੇ ਦੱਸਿਆ ਕਿ ਮੁਲਜ਼ਮ ਨੇ ਤਿੰਨ ਗੋਲ਼ੀਆਂ ਮਾਰੀਆਂ, ਜਿਸ ਵਿੱਚੋਂ ਇੱਕ ਕਮਾਂਡੋ ਦੀ ਹਿੱਕ ਵਿੱਚ ਜਾ ਲੱਗੀ। ਉਸ ਨੂੰ ਤੁਰੰਤ ਸੈਕਟਰ 71 ਵਿੱਚ ਸਥਿਤ ਆਈਵੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਤੇ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਕਾਰਨ ਕਲੱਬ ਮਾਲਕ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ ਕਿਉਂਕਿ ਉਸ ਨੇ ਇੰਨੀ ਦੇਰ ਰਾਤ ਤਕ ਕਲੱਬ ਖੁੱਲ੍ਹਾ ਰੱਖਿਆ।

ਟਾਪ ਹੈਡਲਾਈਨ

Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Moga 'ਚ ਖਾਣਾ ਠੰਢਾ ਹੋਣ 'ਤੇ ਪਿਤਾ ਦਾ ਕਤਲ, ਪੁੱਤ ਨੇ ਲੋਹੇ ਦੀ ਰਾਡ ਨਾਲ ਕੀਤਾ ਹਮਲਾ, ਇਲਾਜ ਦੌਰਾਨ ਤੋੜਿਆ ਦਮ 
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget