ਪੜਚੋਲ ਕਰੋ

CM Mann Marriage: ਸੀਐਮ ਹਾਊਸ 'ਚ ਆਨੰਦ ਕਾਰਜ ਦੀ ਰਸਮ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ। 

Bhagwant Mann Marriage: ਮੁੱਖ ਮੰਤਰੀ ਭਗਵੰਤ ਮਾਨ ਆਨੰਦ ਕਾਰਜ ਲਈ ਬੈਠ ਗਏ ਹਨ। ਲਗਾਤਾਰ ਉਨ੍ਹਾਂ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹਨ। ਇਸ ਦੌਰਾਨ ਇਕ ਹੋਰ ਫੋਟੋ ਸਾਹਮਣੇ ਆ ਰਹੀ ਹੈ ਜਿਸ ਉਹ ਸਿੱਖ ਰੀਤੀ ਰੀਵਾਜ਼ਾਂ ਅਨੁਸਾਰ ਆਨੰਦ ਕਾਰਜ ਕਰਵਾ ਰਹੇ ਹਨ।ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਹਨ।

ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, "ਅੱਜ ਬੜੀ ਖੁਸ਼ੀ ਦੀ ਗੱਲ ਹੈ ਕਿ ਮੇਰੇ ਛੋਟੇ ਭਰਾ ਭਗਵੰਤ ਵਿਆਹ ਦੇ ਬੰਧਨ 'ਚ ਬੱਝ ਰਹੇ ਹਨ।ਉਹ ਨਵੀਂ ਸ਼ੁਰੂਆਤ ਕਰ ਰਹੇ ਹਨ, ਮੈਂ ਪ੍ਰਰਥਨਾ ਕਰਦਾ ਹਾਂ ਕਿ ਰੱਬ ਦੋਨਾਂ ਨੂੰ ਸੁੱਖੀ ਅਤੇ ਖੁਸ਼ਹਾਲ ਜੀਵਨ ਦੇਣ।"

ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਹੋ ਰਿਹਾ ਹੈ। ਇਸ ਵਿਆਹ ਲਈ ਅਰਵਿੰਦ ਕੇਜਰੀਵਾਲ ਦੇ ਨਾਲ-ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਪਹੁੰਚੇ ਹਨ।

ਭਗਵੰਤ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਉਨ੍ਹਾਂ ਦੇ ਪਰਿਵਾਰ ਨਾਲ ਕਾਫੀ ਕਰੀਬੀ ਹੈ। ਇਹ ਲੋਕ ਪਹਿਲਾਂ ਹੀ ਇੱਕ ਦੂਜੇ ਨੂੰ ਜਾਣਦੇ ਹਨ। ਭਗਵੰਤ ਮਾਨ ਦੀ ਮਾਂ ਵੀ ਗੁਰਪ੍ਰੀਤ ਕੌਰ ਨੂੰ ਪਸੰਦ ਕਰਦੀ ਹੈ। ਜੇਕਰ ਗੁਰਪ੍ਰੀਤ ਕੌਰ ਦੀ ਗੱਲ ਕਰੀਏ ਤਾਂ ਉਹ ਆਪਣੇ ਪਰਿਵਾਰ ਵਿੱਚ ਸਭ ਤੋਂ ਛੋਟੀ ਹੈ। ਉਸਦੀ ਇੱਕ ਭੈਣ ਆਸਟ੍ਰੇਲੀਆ ਵਿੱਚ ਰਹਿੰਦੀ ਹੈ ਅਤੇ ਦੂਜੀ ਭੈਣ ਅਮਰੀਕਾ ਵਿੱਚ ਰਹਿੰਦੀ ਹੈ। ਗੁਰਪ੍ਰੀਤ ਨੇ ਡਾਕਟਰੀ ਦੀ ਪੜ੍ਹਾਈ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
 Ravneet Bittu ਨੇ ਵਿਧਾਨ ਸਭਾ ਚੋਣ ਲੜਨ ਦੀ ਜਤਾਈ ਇੱਛਾ, ਕਿਹਾ- ਪੰਜਾਬ ਦੀ ਜਨਤਾ ਲਈ ਕਰਾਂਗਾ ਕੰਮ, ਡਬਲ ਇੰਜਣ ਸਰਕਾਰ ਬਣਾਵਾਂਗੇ
Ravneet Bittu ਨੇ ਵਿਧਾਨ ਸਭਾ ਚੋਣ ਲੜਨ ਦੀ ਜਤਾਈ ਇੱਛਾ, ਕਿਹਾ- ਪੰਜਾਬ ਦੀ ਜਨਤਾ ਲਈ ਕਰਾਂਗਾ ਕੰਮ, ਡਬਲ ਇੰਜਣ ਸਰਕਾਰ ਬਣਾਵਾਂਗੇ
Punjab News: ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ, ਸਾਲਾਨਾ ਫੀਸ ਵਧਾਉਣ ਦੀ ਲਿਮਿਟ ਤੈਅ ਕੀਤੀ; ਹੁਣ ਪਿਛਲੇ 3 ਸਾਲਾਂ ਤੋਂ ਵਧਾਈਆਂ ਫੀਸਾਂ ਕਰਨੀਆਂ ਪੈਣਗੀਆਂ ਵਾਪਸ...
ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ, ਸਾਲਾਨਾ ਫੀਸ ਵਧਾਉਣ ਦੀ ਲਿਮਿਟ ਤੈਅ ਕੀਤੀ; ਹੁਣ ਪਿਛਲੇ 3 ਸਾਲਾਂ ਤੋਂ ਵਧਾਈਆਂ ਫੀਸਾਂ ਕਰਨੀਆਂ ਪੈਣਗੀਆਂ ਵਾਪਸ...
Punjab News: ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ..
ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ..

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Embed widget