ਪੜਚੋਲ ਕਰੋ

ਰਾਹੁਲ ਗਾਂਧੀ ਦੇ ਹਰਿਆਣਾ 'ਚ ਦਾਖਲੇ ਮੌਕੇ ਹੰਗਾਮਾ, ਕਾਂਗਰਸੀ ਵਰਕਰਾਂ 'ਚ ਰੋਹ

ਕਾਂਗਰਸ ਦੇ ਖੇਤੀ ਬਚਾਓ ਯਾਤਰਾ ਦਾ ਅੱਜ ਤੀਜਾ ਦਿਨ ਹੈ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਤੋਂ ਪੰਜਾਬ 'ਚ ਹੀ ਸੀ।

ਚੰਡੀਗੜ੍ਹ: ਕਾਂਗਰਸ ਦੇ ਖੇਤੀ ਬਚਾਓ ਯਾਤਰਾ ਦਾ ਅੱਜ ਤੀਜਾ ਦਿਨ ਹੈ। ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਤੋਂ ਪੰਜਾਬ 'ਚ ਹੀ ਸੀ। ਕੇਂਦਰ ਖੇਤੀ ਕਾਨੂੰਨਾਂ ਖਿਲਾਫ ਕਾਂਗਰਸ ਟਰੈਕਟਰ ਰੈਲੀਆਂ ਕਰ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ ਪਰ ਇਸ ਦੌਰਾਨ ਅੱਜ ਜਦੋਂ ਰਾਹੁਲ ਗਾਂਧੀ ਪੰਜਾਬ ਤੋਂ ਹਰਿਆਣਾ 'ਚ ਦਾਖਲ ਹੋਣ ਲੱਗੇ ਤਾਂ ਉਨ੍ਹਾਂ ਨੂੰ ਉਥੇ ਰੋਕ ਲਿਆ ਗਿਆ ਤੇ ਹਰਿਆਣਾ 'ਚ ਦਾਖਲ ਹੋਣ ਨਹੀਂ ਦਿੱਤਾ ਜਾ ਰਿਹਾ। ਰਾਹੁਲ ਗਾਂਧੀ ਹਰਿਆਣਾ ਜਾਣ ਲਈ ਅੜ੍ਹੇ ਹੋਏ ਹਨ। ਉਹ ਵਰਕਰਾਂ ਨਾਲ ਧਰਨੇ ਤੇ ਬੈਠ ਗਏ ਹਨ। ਦਰਅਸਲ, ਉਨ੍ਹਾਂ ਨੂੰ 100 ਤੋਂ ਵੱਧ ਲੋਕਾਂ ਨਾਲ ਹਰਿਆਣਾ ਜਾਣ ਦੀ ਇਜਾਜ਼ਤ ਨਹੀਂ ਹੈ ਪਰ ਰਾਹੁਲ ਗਾਂਧੀ ਸਾਰੇ ਵਰਕਰਾਂ ਨਾਲ ਜਾਣਾ ਚਾਹੁੰਦੇ ਹਨ।

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼

ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Embed widget