ਪੜਚੋਲ ਕਰੋ
Advertisement
ਪੰਜਾਬ 'ਚ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਖੇਤਰਾਂ ਲਈ ਕੈਪਟਨ ਦਾ ਵੱਡਾ ਫੈਸਲਾ, ਸਿਹਤ ਵਿਭਾਗ ਨੇ ਖਿੱਚੀ ਤਿਆਰੀ
ਪੰਜਾਬ ਵਿੱਚ ਸਿਹਤ ਵਿਭਾਗ ਕੋਰੋਨਾ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ 'ਚ ਕੋਰੋਨਾ ਕਮਿਊਨਿਟੀ ਜਾਂਚ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤੀ ਹਨ।
ਚੰਡੀਗੜ੍ਹ: ਪੰਜਾਬ ਵਿੱਚ ਸਿਹਤ ਵਿਭਾਗ ਕੋਰੋਨਾ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ 'ਚ ਕੋਰੋਨਾ ਕਮਿਊਨਿਟੀ ਜਾਂਚ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤੀ ਹਨ। ਮੁੱਖ ਮੰਤਰੀ ਨੇ ਪੰਜ ਹਜ਼ਾਰ ਆਈਸੋਲੇਸ਼ਨ ਬੈੱਡ, ਵੈਂਟੀਲੇਟਰ, ਮਾਸਕ ਅਤੇ ਹੋਰ ਜ਼ਰੂਰੀ ਸਾਜੋ ਸਮਾਨ ਤਿਆਰ ਰੱਖਣ ਲਈ ਵੀ ਹੁਕਮ ਜਾਰੀ ਕੀਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਗਤਾਂ ਨੂੰ ਅਪੀਲ ਕਰਨ ਕੇ ਵਿਸਾਖੀ ਮੌਕੇ ਇੱਕਠਾ ਨਾ ਕੀਤਾ ਜਾਵੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਦੇਸ਼
Advertisement