ਪੜਚੋਲ ਕਰੋ

Compensation For Farmers: ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ 'ਚੋਂ ਨਿਕਲਣਗੀਆਂ ਬਿਜਲੀ ਲਾਈਨਾਂ, ਉਨ੍ਹਾਂ ਨੂੰ ਮਿਲੇਗਾ 200 ਪ੍ਰਤੀਸ਼ਤ ਮੁਆਵਜ਼ਾ 

ਪੰਜਾਬ ਦੇ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਵਿੱਚੋਂ  66 ਕੇਵੀ ਬਿਜਲੀ ਲਾਈਨ ਨਿਕਲੇਗੀ, ਉਨ੍ਹਾਂ ਨੂੰ  ਜ਼ਮੀਨ ਦੀ ਕੀਮਤ ਦਾ 200 ਪ੍ਰਤੀਸ਼ਤ ਮੁਆਵਜ਼ਾ ਮਿਲੇਗਾ। ਇਹ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਹੈ। ਇਸ ਤੋਂ ਪਹਿਲਾਂ ਇਹ ਮੁਆਵਜ਼ਾ ਮਹਿਜ਼...

Electricity Line Compensation: ਪੰਜਾਬ ਦੇ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਵਿੱਚੋਂ  66 ਕੇਵੀ ਬਿਜਲੀ ਲਾਈਨ ਨਿਕਲੇਗੀ, ਉਨ੍ਹਾਂ ਨੂੰ  ਜ਼ਮੀਨ ਦੀ ਕੀਮਤ ਦਾ 200 ਪ੍ਰਤੀਸ਼ਤ ਮੁਆਵਜ਼ਾ ਮਿਲੇਗਾ। ਇਹ ਫੈਸਲਾ ਪੰਜਾਬ ਸਰਕਾਰ ਨੇ ਕੀਤਾ ਹੈ। ਇਸ ਤੋਂ ਪਹਿਲਾਂ ਇਹ ਮੁਆਵਜ਼ਾ ਮਹਿਜ਼ 85 ਪ੍ਰਤੀਸ਼ਤ ਤੱਕ ਮਿਲਦਾ ਸੀ। ਇਸ ਤੋਂ ਇਲਾਵਾ  ਰਾਈਟ-ਆਫ-ਵੇ (RoW) ਕੋਰੀਡੋਰ ਲਈ ਮੁਆਵਜ਼ਾ ਰਕਮ ਵੀ ਵਧਾ ਦਿੱਤੀ ਗਈ ਹੈ। 


ਬਿਜਲੀ ਮਹਿਕਮੇ ਦੇ ਸੂਤਰਾਂ ਨੇ ਦੱਸਿਆ ਕਿ ਹੁਣ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ 'ਤੇ 66 ਕੇਵੀ ਬਿਜਲੀ ਲਾਈਨ ਵਿਛਾਈ ਜਾਵੇਗੀ, ਉਨ੍ਹਾਂ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਕਾਰਨ ਪ੍ਰਭਾਵਿਤ ਵਿਅਕਤੀਆਂ ਦੀ ਜ਼ਮੀਨ ਦੀ ਕੀਮਤ ਵਿੱਚ ਆਉਣ ਵਾਲੀ ਗਿਰਾਵਟ ਨੂੰ ਧਿਆਨ ਵਿੱਚ ਰੱਖਦੇ ਹੋਏ ਮੁਆਵਜ਼ਾ ਦਰ ਦੁੱਗਣੀ ਤੋਂ ਵੀ ਵੱਧ ਕਰ ਦਿੱਤੀ ਹੈ। ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ।

ਹੁਣ ਇੰਝ ਹੋਏਗਾ ਮੁਆਵਜ਼ਾ ਤੈਅ

ਦਰਅਸਲ ਨਵੀਂ ਨੀਤੀ ਤਹਿਤ ਟਾਵਰ ਬੇਸ ਖੇਤਰ ਲਈ ਮੁਆਵਜ਼ਾ ਹੁਣ ਜ਼ਮੀਨ ਦੀ ਕੀਮਤ ਦਾ 200 ਪ੍ਰਤੀਸ਼ਤ ਹੋਵੇਗਾ। ਟਾਵਰ ਬੇਸ ਖੇਤਰ ਨੂੰ ਉਸ ਜ਼ਮੀਨ ਦੇ ਰੂਪ ਵਿੱਚ ਪ੍ਰਭਾਸ਼ਿਤ ਕੀਤਾ ਗਿਆ ਹੈ, ਜੋ ਜ਼ਮੀਨ ਦੇ ਪੱਧਰ 'ਤੇ ਟਾਵਰ ਦੇ ਚਾਰ ਥੰਮ੍ਹਾਂ ਨਾਲ ਘਿਰੀ ਹੁੰਦੀ ਹੈ। ਇਸ ਵਿੱਚ ਚਾਰੇ ਪਾਸੇ ਇੱਕ-ਇੱਕ ਮੀਟਰ ਦਾ ਵਾਧੂ ਵਿਸਥਾਰ ਸ਼ਾਮਲ ਹੈ। ਪਹਿਲਾਂ ਇਹ ਮੁਆਵਜ਼ਾ ਟਾਵਰ ਦੇ ਚਾਰ ਥੰਮ੍ਹਾਂ ਨਾਲ ਘਿਰੇ ਖੇਤਰ ਦੇ ਸਿਰਫ 85 ਪ੍ਰਤੀਸ਼ਤ ਤੱਕ ਸੀਮਤ ਸੀ।

ਟਾਵਰ ਬੇਸ ਖੇਤਰ ਲਈ ਸੋਧੇ ਹੋਏ ਮੁਆਵਜ਼ੇ ਤੋਂ ਇਲਾਵਾ, ਪੰਜਾਬ ਸਰਕਾਰ ਨੇ ਰਾਈਟ-ਆਫ-ਵੇ (RoW) ਕੋਰੀਡੋਰ ਲਈ ਮੁਆਵਜ਼ਾ ਰਕਮ ਵੀ ਵਧਾ ਦਿੱਤੀ ਹੈ। ਇਸ ਕੋਰੀਡੋਰ ਅਧੀਨ ਆਉਣ ਵਾਲੀ ਜ਼ਮੀਨ ਲਈ ਮੁਆਵਜ਼ਾ, ਜਿਵੇਂ ਕੇਂਦਰੀ ਬਿਜਲੀ ਅਥਾਰਟੀ (ਬਿਜਲੀ ਪਲਾਂਟਾਂ ਤੇ ਬਿਜਲੀ ਲਾਈਨਾਂ ਦੀ ਉਸਾਰੀ ਲਈ ਤਕਨੀਕੀ ਮਿਆਰ) ਨਿਯਮ, 2022 ਦੀ ਅਨੁਸੂਚੀ VII ਵਿੱਚ ਪਰਿਭਾਸ਼ਿਤ ਕੀਤਾ ਗਿਆ ਹੈ, ਹੁਣ ਜ਼ਮੀਨ ਦੀ ਕੀਮਤ ਦਾ 30 ਪ੍ਰਤੀਸ਼ਤ ਹੋਵੇਗਾ। ਇਹ ਪਹਿਲਾਂ ਦੇ 15 ਪ੍ਰਤੀਸ਼ਤ ਦੇ ਮੁਆਵਜ਼ੇ ਦੀ ਦਰ ਦੇ ਮੁਕਾਬਲੇ ਇੱਕ ਮਹੱਤਵਪੂਰਨ ਵਾਧਾ ਹੈ।

ਮੁਆਵਜ਼ੇ ਦੀ ਰਕਮ ਬਾਜ਼ਾਰ ਦਰ 'ਤੇ ਤੈਅ 


ਸੂਤਰਾਂ ਮੁਤਾਬਕ ਮੁਆਵਜ਼ਾ ਤੈਅ ਕਰਦੇ ਸਮੇਂ ਜ਼ਮੀਨ ਦੀ ਕੀਮਤ ਜ਼ਿਲ੍ਹਾ ਮੈਜਿਸਟ੍ਰੇਟ, ਜ਼ਿਲ੍ਹਾ ਕੁਲੈਕਟਰ ਜਾਂ ਡਿਪਟੀ ਕਮਿਸ਼ਨਰ ਦੁਆਰਾ ਤੈਅ ਸਰਕਲ ਰੇਟ ਜਾਂ ਬਾਜ਼ਾਰ ਮੁੱਲ 'ਤੇ ਅਧਾਰਤ ਹੋਵੇਗੀ। ਇਹ ਮੁਆਵਜ਼ਾ RoW ਕੋਰੀਡੋਰ ਦੇ ਅੰਦਰ ਓਵਰਹੈੱਡ ਲਾਈਨਾਂ ਜਾਂ ਭੂਮੀਗਤ ਕੇਬਲਾਂ ਦੀ ਮੌਜੂਦਗੀ ਕਾਰਨ ਜ਼ਮੀਨ ਦੇ ਮੁੱਲ ਵਿੱਚ ਸੰਭਾਵੀ ਗਿਰਾਵਟ ਦੀ ਭਰਪਾਈ ਲਈ ਦਿੱਤਾ ਜਾਂਦਾ ਹੈ। ਇੱਥੇ ਇਹ ਧਿਆਨ ਦੇਣਾ ਮਹੱਤਵਪੂਰਨ ਹੈ ਕਿ ਟਰਾਂਸਮਿਸ਼ਨ ਲਾਈਨ ਦੇ ROW ਦੇ ਅੰਦਰ ਕਿਸੇ ਵੀ ਕਿਸਮ ਦੀ ਉਸਾਰੀ ਗਤੀਵਿਧੀ ਦੀ ਆਗਿਆ ਨਹੀਂ ਹੋਵੇਗੀ।

ਟਾਪ ਹੈਡਲਾਈਨ

Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
Punjab Bus Strike : 21 ਅਕਤੂਬਰ ਤੋਂ ਸਰਕਾਰੀ ਬੱਸਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ, CM ਦੀ ਰਿਹਾਇਸ਼ ਬਾਹਰ ਧਰਨਾ ਦੇਣਗੇ ਮੁਲਾਜ਼ਮ
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
 Parvinder Singh Jhotta ਕਤਲ ਮਾਮਲੇ ’ਤੇ ਬੋਲੇ ਸਚਿਨ ਪਾਇਲਟ ,‘ਭਗਵੰਤ ਮਾਨ ਨੂੰ CM ਬਣੇ ਰਹਿਣ ਦਾ ਕੋਈ ਹੱਕ ਨਹੀਂ’ 
Punjab News: ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...
ਪੰਜਾਬ ਤੋਂ ਵੱਡੀ ਖਬਰ, ਕਿਸਾਨ ਦੇ ਘਰ ਪੁਲਿਸ ਨੇ ਮਾਰਿਆ ਛਾਪਾ, ਜਾਣੋ ਕਿਉਂ ਕੀਤਾ ਗਿਆ ਗ੍ਰਿਫ਼ਤਾਰ? 75 ਲੀਟਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
Embed widget