ਪੜਚੋਲ ਕਰੋ

Punjab News: ਵਿਸਾਖੀ ਤੱਕ ਆਏਗਾ ਕਿਸਾਨਾਂ ਦੇ ਖਾਤਿਆਂ 'ਚ ਮੁਆਵਜ਼ਾ

Punjab News: ਪੰਜਾਬ ਸਰਕਾਰ ਬਾਰਸ਼ ਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਵਿਸਾਖੀ ਤੱਕ ਦੇਣ ਲਈ ਲਈ ਪੱਬਾਂ ਭਾਰ ਹੈ। ਇਸ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਖੁਦ ਖੇਤਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ...

Punjab News: ਪੰਜਾਬ ਸਰਕਾਰ ਬਾਰਸ਼ ਤੇ ਗੜ੍ਹੇਮਾਰੀ ਨਾਲ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਵਿਸਾਖੀ ਤੱਕ ਦੇਣ ਲਈ ਲਈ ਪੱਬਾਂ ਭਾਰ ਹੈ। ਇਸ ਲਈ ਜਿੱਥੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਖੁਦ ਖੇਤਾਂ ਵਿੱਚ ਜਾ ਕੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ, ਉੱਥੇ ਹੀ ਮਾਲ ਮਹਿਕਮੇ ਦੇ ਅਧਿਕਾਰੀਆਂ ਨੂੰ ਤੇਜ਼ੀ ਨਾਲ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਇਸ ਬਾਰੇ ਵਧੀਕ ਮੁੱਖ ਸਕੱਤਰ (ਮਾਲ) ਕੇਏਪੀ ਸਿਨ੍ਹਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੀਂਹ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਫ਼ਸਲੀ ਨੁਕਸਾਨ ਦੀ ਅਸੈਸਮੈਂਟ ਲਈ ਨਵੀਂ ਤਕਨੀਕ ਅਪਣਾਉਣ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਵਿਸਾਖੀ ਤੱਕ ਮੁਆਵਜ਼ਾ ਦੇਣ ਲਈ ਵਚਨਬੱਧ ਹੈ ਤੇ ਸਰਕਾਰ ਕੋਲ ਮੁਆਵਜ਼ੇ ਲਈ ਸੂਬਾਈ ਆਫ਼ਤ ਰਾਹਤ ਫ਼ੰਡ ਮੌਜੂਦ ਹਨ। 25 ਫ਼ੀਸਦੀ ਵਾਧੇ ਵਾਲੀ ਰਾਸ਼ੀ ਵੀ ਇਸ ਫ਼ੰਡ ਵਿੱਚ ਸਰਕਾਰ ਜਮ੍ਹਾਂ ਕਰਾਏਗੀ।

ਉਂਝ ਕਈ ਇਲਾਕਿਆਂ ਵਿੱਚ ਗਿਰਦਾਵਰੀ ਦੀ ਚਾਲ ਬਹੁਤ ਮੱਠੀ ਹੈ। ਪੰਜਾਬ ਸਰਕਾਰ ਵੱਲੋਂ ਫ਼ਸਲੀ ਨੁਕਸਾਨ ਦਾ ਛੇਤੀ ਮੁਲਾਂਕਣ ਕਰਨ ਲਈ ਤਕਨਾਲੋਜੀ ਆਧਾਰਤ ‘ਈ-ਗਿਰਦਾਵਰੀ ਪ੍ਰਣਾਲੀ’ ਦੀ ਵਰਤੋਂ ਲਈ ਕਿਹਾ ਗਿਆ ਹੈ ਪਰ ਇਹ ਪ੍ਰਣਾਲੀ ਵਿੱਚ ਕਈ ਤਰੁੱਟੀਆਂ ਹਨ। ਨਤੀਜੇ ਵਜੋਂ ਮਾਲ ਪਟਵਾਰੀ ਮੈਨੂਅਲੀ ਹੀ ਗਿਰਦਾਵਰੀ ਕਰ ਰਹੇ ਹਨ।

ਇਸ ਬਾਰੇ ਰੈਵੇਨਿਊ ਪਟਵਾਰ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਪਟਵਾਰੀ ਹੁਣ ਮੈਨੂਅਲੀ ਹੀ ਗਿਰਦਾਵਰੀ ਕਰ ਰਹੇ ਹਨ ਕਿਉਂਕਿ ਈ ਗਿਰਦਾਵਰੀ ਪ੍ਰਣਾਲੀ ਹਾਲੇ ਅੱਪ ਟੂ ਡੇਟ ਨਹੀਂ। ਪਟਵਾਰੀਆਂ ਨੂੰ ਮੋਬਾਈਲ ਡੇਟਾ ਲਈ ਕੋਈ ਵਿੱਤੀ ਭੱਤਾ ਨਹੀਂ ਦਿੱਤਾ ਜਾਂਦਾ ਤੇ ਕੁਨੈਕਟੀਵਿਟੀ ਦੀ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਈ ਗਿਰਦਾਵਰੀ ਨੂੰ ਅਮਲ ਵਿੱਚ ਲਿਆਉਣ ਤੋਂ ਪਹਿਲਾਂ ਸੁਧਾਰ ਕਰੇ।

ਇਹ ਵੀ ਪੜ੍ਹੋ: Viral Video: ਤਾਰ 'ਚ ਚੱਲ ਰਿਹਾ ਸੀ 30 ਹਜ਼ਾਰ ਵੋਲਟੇਜ ਦਾ ਕਰੰਟ, ਫਿਰ ਵਿਅਕਤੀ ਨੇ ਫੜੀ ਤਾਰ... ਫਿਰ ਕੀ ਹੋਇਆ, ਦੇਖੋ ਵੀਡੀਓ 'ਚ

ਉਧਰ, ਵੱਡੀ ਸਮੱਸਿਆ ਇਹ ਵੀ ਹੈ ਕਿ ਪਟਵਾਰੀਆਂ ਦੀ ਕਾਫੀ ਆਸਾਮੀਆਂ ਖਾਲੀ ਹਨ ਜਿਸ ਕਰਕੇ ਕੰਮ ਮੱਠਾ ਹੈ। ਇਸ ਵੇਲੇ ਪੰਜਾਬ ਵਿੱਚ 3660 ਅਸਾਮੀਆਂ ਦੇ ਮੁਕਾਬਲੇ ਫ਼ੀਲਡ ਵਿੱਚ 1700 ਪਟਵਾਰੀ ਕੰਮ ਕਰ ਰਹੇ ਹਨ। ਉਂਝ ਇੱਕ ਹਜ਼ਾਰ ਪਟਵਾਰੀ ਆਪਣੀ ਸਿਖਲਾਈ ਪੂਰੀ ਕਰਕੇ ਡਿਊਟੀ ਜੁਆਇਨ ਕਰ ਰਹੇ ਹਨ। ਸਰਕਾਰ ਵੱਲੋਂ 710 ਹੋਰ ਅਸਾਮੀਆਂ ਜਲਦ ਭਰੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Punjab News: ਮਾਰਚ ਮਹੀਨੇ ਰਜਿਸਟਰੀਆਂ ਨੇ ਤੋੜੇ ਰਿਕਾਰਡ, ਸਰਕਾਰੀ ਖ਼ਜ਼ਾਨੇ ਨੂੰ 78 ਫ਼ੀਸਦ ਵੱਧ ਆਮਦਨ, ਭਗਵੰਤ ਮਾਨ ਸਰਕਾਰ ਦਾ 'ਛੋਟ ਫਾਰਮੂਲਾ' ਆਇਆ ਕੰਮ

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
Punjab Debt Ranking: ਕਰਜ਼ੇ ਦੇ ਮਾਮਲੇ ‘ਚ ਪੰਜਾਬ 12ਵੇਂ ਸਥਾਨ ‘ਤੇ, ਜਾਣੋ ਸੂਬੇ ਸਿਰ ਕਿੰਨਾ ਹੈ ਕੁੱਲ ਕਰਜ਼ਾ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget