ਪੜਚੋਲ ਕਰੋ

ਗਰੀਬਾਂ ਦੀ ਬੇਵੱਸੀ 'ਤੇ ਕਾਂਗਰਸ ਤੇ ਬੀਜੇਪੀ ਦੇ ਸਿਆਸੀ ਛੱਕੇ, ਰਾਜਾ ਵੜਿੰਗ ਦੀ ਰੇਲ ਮੰਤਰੀ ਕੋਲ ਸ਼ਿਕਾਇਤ

ਜ਼ਿਲ੍ਹਾ ਬਠਿੰਡਾ 'ਚ ਭਾਜਪਾ ਦੇ ਮੈਂਬਰਾਂ ਵੱਲੋਂ ਅੱਜ ਬਠਿੰਡਾ ਰੇਲਵੇ ਸਟੇਸ਼ਨ 'ਤੇ ਪੁੱਜੇ ਰੇਲਵੇ ਅਧਿਕਾਰੀਆਂ ਨੂੰ ਕਾਂਗਰਸੀ ਐਮਐਲਏ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

ਬਠਿੰਡਾ: ਜ਼ਿਲ੍ਹਾ ਬਠਿੰਡਾ 'ਚ ਭਾਜਪਾ ਦੇ ਮੈਂਬਰਾਂ ਵੱਲੋਂ ਅੱਜ ਬਠਿੰਡਾ ਰੇਲਵੇ ਸਟੇਸ਼ਨ 'ਤੇ ਪੁੱਜੇ ਰੇਲਵੇ ਅਧਿਕਾਰੀਆਂ ਨੂੰ ਕਾਂਗਰਸੀ ਐਮਐਲਏ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਭਾਜਪਾ ਵਰਕਰਾਂ ਨੇ ਰਾਜਾ ਵੜਿੰਗ ਖਿਲਾਫ ਇਹ ਸ਼ਿਕਾਇਤ ਕੇਂਦਰੀ ਰੇਲਵੇ ਮੰਤਰੀ ਨੂੰ ਵੀ ਭੇਜੀ ਹੈ। ਭਾਜਪਾ ਮੈਂਬਰਾਂ ਮੁਤਾਬਕ ਰਾਜਾ ਵੜਿੰਗ ਨੇ ਰੇਲਵੇ ਸਟੇਸ਼ਨ 'ਤੇ ਆ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਜਿਸ ਵਿੱਚ ਉਸ ਨੇ ਰੇਲਵੇ ਸਟੇਸ਼ਨ ਤੇ ਬਣੇ ਕੰਟਰੋਲ ਰੂਮ ਅੰਦਰ ਜਾ ਕੇ ਅਨਾਊਂਸਮੈਂਟ ਕੀਤੀ। ਭਾਜਪਾ ਦਾ ਦੋਸ਼ ਹੈ ਕਿ ਵੜਿੰਗ ਨੇ ਯਾਤਰੀਆਂ ਨੂੰ ਅਨਾਊਂਸਮੈਂਟ ਕੀਤੀ ਕਿ ਉਨ੍ਹਾਂ ਦਾ ਸਾਰਾ ਖਰਚਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖੁਦ ਕਰ ਰਹੇ ਹਨ ਜੋ ਕਿ ਸਰਾਸਰ ਝੂਠ ਹੈ। ਇਹ ਰੇਲਵੇ ਦੇ ਕਾਨੂੰਨਾਂ ਦੀ ਉਲੰਘਣਾ ਵੀ ਹੈ। ਗਰੀਬਾਂ ਦੀ ਬੇਵੱਸੀ 'ਤੇ ਕਾਂਗਰਸ ਤੇ ਬੀਜੇਪੀ ਦੇ ਸਿਆਸੀ ਛੱਕੇ, ਰਾਜਾ ਵੜਿੰਗ ਦੀ ਰੇਲ ਮੰਤਰੀ ਕੋਲ ਸ਼ਿਕਾਇਤ ਭਾਜਪਾ ਦੇ ਪਾਰਟੀ ਵਰਕਰਾਂ ਨੇ ਹੁਣ ਵੜਿੰਗ ਖਿਲਾਫ ਸਖ਼ਤ ਕਾਰਵਾਈ ਦਾ ਮੰਗ ਕੀਤੀ ਹੈ। ਉਧਰ, ਦੂਜੇ ਪਾਸੇ ਸ਼ਿਕਾਇਤ ਦਰਜ ਕਰਵਾਉਣ ਆਏ ਬੀਜੇਪੀ ਦੇ ਨੇਤਾਵਾਂ ਨੇ ਵੀ ਸਮਾਜਿਕ ਦੂਰੀ ਦੀਆਂ ਧੱਜੀਆਂ ਉਡਾਈਆਂ ਤੇ ਸੋਸ਼ਲ ਡਿਸਟੈਂਸਿੰਗ ਦਾ ਖਿਆਲ ਕੀਤੇ ਬਿਨ੍ਹਾਂ ਇੱਕ ਦੂਜੇ ਉੱਤੇ ਚੜ੍ਹ-ਚੜ੍ਹ ਫੋਟੋਆਂ ਖਿੱਚਵਾਈਆਂ ਗਈਆਂ। ਗਰੀਬਾਂ ਦੀ ਬੇਵੱਸੀ 'ਤੇ ਕਾਂਗਰਸ ਤੇ ਬੀਜੇਪੀ ਦੇ ਸਿਆਸੀ ਛੱਕੇ, ਰਾਜਾ ਵੜਿੰਗ ਦੀ ਰੇਲ ਮੰਤਰੀ ਕੋਲ ਸ਼ਿਕਾਇਤ ਦਰਅਸਲ, ਇਹ ਮਾਮਲਾ ਬੀਤੇ ਕੁਝ ਦਿਨਾਂ ਦਾ ਹੈ ਜਦੋਂ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਭੇਜਣ ਲਈ ਬਠਿੰਡਾ ਤੋਂ ਟ੍ਰੇਨ ਚੱਲੀ ਸੀ। ਇਸ ਦੌਰਾਨ ਰਾਜਾ ਵੜਿੰਗ ਵੱਲੋਂ ਮਜ਼ਦੂਰਾਂ ਨੂੰ ਪਰਚੇ ਵੰਡੇ ਗਏ ਜਿਸ ਦੇ ਨਾਲ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦਾ ਸਾਰਾ ਖਰਚਾ ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ। ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ! ਸਰਹੱਦ 'ਤੇ ਚੀਨ ਨੇ ਫਿਰ ਲਿਆ ਭਾਰਤ ਨਾਲ ਪੰਗਾ, ਲੱਦਾਖ 'ਚ ਲੜਾਕੂ ਜਹਾਜ਼ ਤਾਇਨਾਤ ਪੰਜਾਬ ਪਲਿਸ ਨਹੀਂ ਆ ਰਹੀ ਆਪਣੀਆਂ ਹਰਕਤਾਂ ਤੋਂ ਬਾਜ! ਫਿਰ ਕੀਤਾ ਖਾਕੀ ਨੂੰ ਦਾਗਦਾਰ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget