ਪੜਚੋਲ ਕਰੋ

ਸਿੱਖ ਜਥੇਬਦੀਆਂ ਨੇ ਢੱਡਰੀਆਂ ਵਾਲਾ ਖਿਲਾਫ ਚੁੱਕਿਆ ਝੰਡਾ

ਚੰਡੀਗੜ੍ਹ: ਦਮਦਮੀ ਟਕਸਾਲ ਨੇ ਇੱਕ ਵਾਰ ਫਿਰ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਖਿਲਾਫ ਝੰਡਾ ਚੁੱਕ ਲਿਆ ਹੈ। ਦਮਦਮੀ ਟਕਸਾਲ ਨੇ ਕੁਝ ਹੋਰ ਸਿੱਖ ਜਥੇਬੰਦੀਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਪਹੁੰਚ ਕੀਤੀ ਹੈ। ਬੁੱਧਵਾਰ ਨੂੰ ਟਕਸਾਲ ਸਮੇਤ ਹੋਰ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਸਮੇਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਢੱਡਰੀਆਂ ਵਾਲੇ ਦੇ 14 ਨਵੰਬਰ ਨੂੰ ਅੰਮ੍ਰਿਤਸਰ ਵਿੱਚ ਹੋ ਰਹੇ ਸੰਮੇਲਨ ’ਤੇ ਰੋਕ ਲਾਈ ਜਾਵੇ। ਪਤਾ ਲੱਗਾ ਹੈ ਕਿ ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਨੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਹਦਾਇਤ ਕੀਤੀ ਹੈ ਕਿ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ ਜਾਵੇ, ਜੋ ਆਪਣੀ ਰਿਪੋਰਟ 12 ਨਵੰਬਰ ਤੱਕ ਸੌਂਪੇ। ਢੱਡਰੀਆਂ ਵਾਲੇ ਵੱਲੋਂ ਨਵੰਬਰ ਨੂੰ ਅੰਮ੍ਰਿਤਸਰ ਦੇ 14 ਰਣਜੀਤ ਐਵੇਨਿਊ ਇਲਾਕੇ ਵਿੱਚ ਦੀਵਾਨ ਸਜਾਇਆ ਜਾ ਰਿਹਾ ਹੈ। ਇਨ੍ਹਾਂ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਗਿਆ ਹੈ ਕਿ ਢੱਡਰੀਆਂ ਵਾਲਾ ਦੀ ਪ੍ਰਚਾਰ ਸਮੱਗਰੀ ਗੁਰਮਤਿ ਦੀ ਕਸੌਟੀ ’ਤੇ ਖਰੀ ਨਹੀਂ ਹੈ। ਉਹ ਸਿੱਖ ਮਰਿਆਦਾ ’ਤੇ ਚੋਟ ਕਰਕੇ ਸੰਗਤ ਨੂੰ ਸਿੱਖੀ ਮਾਰਗ ਤੋਂ ਭਟਕਾਉਣ ਦਾ ਯਤਨ ਕਰ ਰਿਹਾ ਹੈ। ਇਸ ’ਤੇ ਗਿਆਨੀ ਗੁਰਬਚਨ ਸਿੰਘ ਨੇ ਜਾਂਚ ਤੇ ਦੀਵਾਨ ’ਤੇ ਰੋਕ ਲਾਉਣ ਦੀ ਕੀਤੀ ਮੰਗ ਸਬੰਧੀ ਪੜਤਾਲ ਲਈ ਜਾਂਚ ਕਮੇਟੀ ਬਣਾਉਣ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ। ਇਹ ਜਾਂਚ ਕਮੇਟੀ 12 ਨਵੰਬਰ ਤੱਕ ਆਪਣੀ ਰਿਪੋਰਟ ਦੇਵੇਗੀ, ਜਿਸ ਨੂੰ 13 ਨਵੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget