ਪੜਚੋਲ ਕਰੋ

ਕਸੂਤੇ ਘਿਰੇ ਕਾਂਗਰਸੀ ਸਾਂਸਦ ਰਵਨੀਤ ਬਿੱਟੂ, ਦਿੱਲੀ ਦੇ DCP ਕੋਲ ਪਹੁੰਚੀ ਸ਼ਿਕਾਇਤ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 35ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਦਿੱਲੀ ਅੰਦੋਲਨ ਅੱਜ 35ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਕਿਸਾਨ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਕੇਂਦਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਅੜੇ ਹੋਏ ਹਨ। ਇਸ ਦੌਰਾਨ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਵਿਰੋਧੀ ਕਾਂਗਰਸ ਵਿਚਾਲੇ ਇਸ ਮੁੱਦੇ 'ਤੇ ਸਿਆਸਤ ਜਾਰੀ ਹੈ। ਵਿਰੋਧੀ ਪਾਰਟੀਆਂ 'ਤੇ ਕਿਸਾਨੀ ਅੰਦੋਲਨ ਨੂੰ ਗੁੰਮਰਾਹ ਕਰਨ ਤੇ ਅੰਦੋਲਨ ਤੇ ਕਬਜ਼ਾ ਕਰਨ ਦੇ ਦੋਸ਼ ਲਾਉਣ ਵਾਲੀ ਭਾਜਪਾ ਦੇ ਇੱਕ ਨੇਤਾ ਨੇ ਹੁਣ ਕਾਂਗਰਸ ਦੇ ਸੰਸਦ ਮੈਂਬਰ ਖਿਲਾਫ ਸ਼ਿਕਾਇਤ ਦਰਜ ਕਰਕੇ ਐਫਆਈਆਰ ਦੀ ਮੰਗ ਕੀਤੀ ਹੈ। ਦਿੱਲੀ ਤੋਂ ਭਾਜਪਾ ਨੇਤਾ ਨਵੀਨ ਕੁਮਾਰ ਨੇ ਨਵੀਂ ਦਿੱਲੀ ਦੇ ਡਿਪਟੀ ਪੁਲਿਸ ਕਮਿਸ਼ਨਰ (DCP) ਨੂੰ ਸ਼ਿਕਾਇਤ ਕੀਤੀ ਹੈ ਤੇ ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। DCP ਨੂੰ ਦਿੱਤੀ ਸ਼ਿਕਾਇਤ ਵਿੱਚ ਨਵੀਨ ਨੇ ਰਵਨੀਤ ਸਿੰਘ ਦੇ ਇੱਕ ਬਿਆਨ ਦਾ ਜ਼ਿਕਰ ਕੀਤਾ ਹੈ ਜਿਸ ਵਿੱਚ ਉਸ ਨੇ ਕਥਿਤ ਤੌਰ ਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ "ਹੁਣ ਉਹ ਸੋਚ ਰਹੇ ਹਨ ਕਿ ਇਥੇ ਬੈਠੇ-ਬੈਠੇ ਅਸੀਂ ਥੱਕ ਜਾਵਾਂਗੇ।" ਨਵੀਨ ਕੁਮਾਰ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ, ਰਵਨੀਤ ਨੇ ਅੱਗੇ ਕਿਹਾ ਕਿ "ਨਹੀਂ, ਅਸੀਂ ਬਹੁਤ ਲਾਸ਼ਾਂ ਦੇ ਢੇਰ ਵੀ ਲਾਵਾਂਗੇ, ਆਪਣਾ ਖੂਨ ਵੀ ਦੇਵਾਂਗੇ, ਇਸ ਲਈ, ਅਸੀਂ ਕਿਸੇ ਵੀ ਹੱਦ ਤੱਕ ਕਿਤੇ ਵੀ ਜਾ ਸਕਦੇ ਹਾਂ। ਇੱਕ ਤਾਰੀਖ ਤੋਂ ਬਾਅਦ ਅਸੀਂ ਨਵੀਂ ਯੋਜਨਾਬੰਦੀ ਨਾਲ ਅੱਗੇ ਆਵਾਂਗੇ।" ਨਵੀਨ ਕੁਮਾਰ ਨੇ ਸਬੂਤਾਂ ਵਜੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਬਿਆਨ ਦੀ ਸੀਡੀ ਨਵੀਂ ਦਿੱਲੀ ਦੇ ਡੀਸੀਪੀ ਨੂੰ ਦਿੱਤੀ ਹੈ। ਬਿੱਟੂ ਤੇ ਦੋਸ਼ ਹਨ ਕਿ ਉਹ ਆਪਣੇ ਬਿਆਨਾਂ ਨਾਲ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਭਾਜਪਾ ਨੇਤਾ ਨੇ ਆਈਪੀਸੀ ਦੀ ਧਾਰਾ 153 ਏ, 503, 505 ਤੇ 511 ਤਹਿਤ ਬਿਟੂ ਖਿਲਾਫ FIR ਦਰਜ ਕਰਨ ਦੀ ਮੰਗ ਕੀਤੀ ਹੈ।

ਟਾਪ ਹੈਡਲਾਈਨ

Punjab Sahib: ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸਾਬਕਾ ਵਿਧਾਇਕ ਦੇ ਛੋਟੇ ਭਰਾ ਦਾ ਦੇਹਾਂਤ, ਸਿਆਸੀ ਹਲਕਿਆਂ 'ਚ ਦੌੜੀ ਸੋਗ ਦੀ ਲਹਿਰ...
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਅਕਾਲੀ ਦਲ' 'ਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Punjab News : ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ , ਕਰਤਾ ਵੱਡਾ ਐਲਾਨ 
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Agniveer ਲਈ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਹੁਣ 25 ਨਹੀਂ, 75 ਫੀਸਦੀ ਨੂੰ ਮਿਲੇਗਾ ਫੌਜ 'ਚ ਮੌਕਾ?
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Gold Price Today : ਟਰੰਪ ਦੀ ਹਾਰ ਦਾ ਅਸਰ ! ਸੋਨਾ-ਚਾਂਦੀ ਇੱਕੋ ਝਟਕੇ 'ਚ ਹਜ਼ਾਰਾਂ ਰੁਪਏ ਮਹਿੰਗੇ!
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Health Tips : ਸਰਦੀਆਂ ਵਿੱਚ ਕਿਉਂ ਹੋ ਜਾਂਦੀ ਹੈ ਸਰੀਰ ਵਿੱਚ Vitamin D ਦੀ ਕਮੀ? ਜਾਣੋ ਇਸ ਦੇ ਲੱਛਣ ਅਤੇ ਬਚਾਅ ਦੇ ਤਰੀਕੇ
Punjab News: ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
ਪੰਜਾਬ 'ਚ ED ਦੀ ਕਾਰਵਾਈ ਜਾਰੀ, 'ਆਪ' ਵਿਧਾਇਕ ਦੇ ਘਰ ਅਤੇ ਫਲੈਟ ਮਗਰੋਂ ਹਸਪਤਾਲ 'ਤੇ ਮਾਰਿਆ ਛਾਪਾ, ਲੁਧਿਆਣਾ 'ਚ ਨਾਨਕੇ ਘਰ ਵੀ ਪਹੁੰਚੀਆਂ ਟੀਮਾਂ...
Big News: ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
ਸਿਆਸੀ ਜਗਤ ਤੋਂ ਵੱਡੀ ਖਬਰ, CMO ਦੀ ਧੀ ਨਾਲ ਦੁਰਵਿਵਹਾਰ, CM ਨੇ ਲਿਆ ਐਕਸ਼ਨ, ਪਟਵਾਰੀ ਨੂੰ ਕੀਤਾ ਸਸਪੈਂਡ; ਇਨ੍ਹਾਂ 2 ਅਫ਼ਸਰਾਂ ਖਿਲਾਫ ਵੀ ਕਾਰਵਾਈ ਦੇ ਹੁਕਮ...
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Alcohol Side Effects : ਸ਼ਰਾਬ ਪੀਣ ਨਾਲ ਕਿੰਨੇ ਸਾਲਾਂ ਬਾਅਦ ਖਰਾਬ ਹੋ ਜਾਂਦਾ ਹੈ ਲਿਵਰ? ਜਾਣੋ ਕਦੋਂ ਦਿਖਣ ਲੱਗਦੇ ਹਨ ਲੱਛਣ
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
 Sugar Prices Rise : ਦੀਵਾਲੀ ਤੋਂ ਪਹਿਲਾਂ ਮਹਿੰਗੀ ਹੋਈ ਚੀਨੀ, ਜਾਣੋ ਕਿੰਨਾ ਵਧਿਆ ਰੇਟ 
Embed widget