ਪੜਚੋਲ ਕਰੋ

ਡੇਰਾ ਰਾਧਾ ਸਵਾਮੀ ਦੇ ਮੁਖੀ ਦੀਆਂ ਵਧੀਆਂ ਮੁਸ਼ਕਲਾਂ, ਫੌਜਦਾਰੀ ਸ਼ਿਕਾਇਤ ਦਾਇਰ

ਚੰਡੀਗੜ੍ਹ: ਡੇਰਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਖਿਲਾਫ ਫ਼ੌਜਦਾਰੀ ਸ਼ਿਕਾਇਤ ਦਾਇਰ ਕਰਵਾਈ ਗਈ ਹੈ। ਇਹ ਸ਼ਿਕਾਇਤ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਨੇ ਕਰਵਾਈ ਹੈ। ਉਨ੍ਹਾਂ ਨੇ ਆਪਣੇ ਭਰਾ ਸ਼ਿਵਇੰਦਰ ਸਿੰਘ, ਡੇਰਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਹੋਰਾਂ ਖਿਲਾਫ਼ ਵਿੱਤੀ ਫਰਾਡ ਤੇ ਧਮਕੀਆਂ ਦੇਣ ਦੇ ਇਲਜ਼ਾਮ ਹੇਠ ਫ਼ੌਜਦਾਰੀ ਸ਼ਿਕਾਇਤ ਦਾਇਰ ਕੀਤੀ ਹੈ। ਸ਼ਿਕਾਇਤ ਵਿੱਚ ਨਾਮਜ਼ਦ ਹੋਰਾਂ ਵਿੱਚ ਗੁਰਕੀਰਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਸ਼ਬਨਮ ਢਿੱਲੋਂ, ਗੋਡਵਾਨੀ ਭਰਾ-ਸੁਨੀਲ ਤੇ ਸੰਜੇ ਸ਼ਾਮਲ ਹਨ। ਮਾਲਵਿੰਦਰ ਸਿੰਘ ਨੇ ਦਿੱਲੀ ਵਿੱਚ ਆਰਥਿਕ ਅਪਰਾਧ ਸ਼ਾਖਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ, "ਗੁਰਿੰਦਰ ਸਿੰਘ ਢਿੱਲੋਂ ਨੇ ਆਪਣੇ ਵਕੀਲ ਫਰੀਦਾ ਚੋਪੜਾ ਰਾਹੀਂ ਉਸ (ਮਾਲਵਿੰਦਰ ਸਿੰਘ) ਨੂੰ ਧਮਕੀ ਦਿੱਤੀ ਸੀ ਕਿ ਜੇ ਉਸ ਨੇ ਗੁਰਿੰਦਰ ਸਿੰਘ ਢਿੱਲੋਂ ਦੀਆਂ ਮੰਗਾਂ ਨਾਲ ਸਹਿਮਤੀ ਨਾ ਜਤਾਈ ਤਾਂ ਉਸ ਨੂੰ ਰਾਧਾ ਸਵਾਮੀ ਸਤਸੰਗ ਦੇ ਬੰਦਿਆਂ ਰਾਹੀਂ ਖਤਮ ਕਰਵਾ ਦਿੱਤਾ ਜਾਵੇਗਾ।" ਉਨ੍ਹਾਂ ਇਲਜ਼ਾਮ ਲਾਇਆ ਕਿ ਸ਼ਿਵਇੰਦਰ ਮੋਹਨ ਸਿੰਘ ਤੇ ਸੁਨੀਲ ਗੋਡਵਾਨੀ ਨੇ ਹੋਰ ਮੁਲਜ਼ਮਾਂ ਨਾਲ ਗੰਢਤੁਪ ਕਰਕੇ ਦੋ ਹੋਰ ਕੰਪਨੀਆਂ-ਰੈਲੀਗੇਅਰ ਐਂਟਰਪ੍ਰਾਈਜ਼ਜ਼ ਲਿਮਟਿਡ ਤੇ ਰੈਲੀਗੇਅਰ ਫਿਨਵੈਸਟ ਲਿਮਟਿਡ ਵਿੱਚ ਵੱਡਾ ਵਿੱਤੀ ਫਰਾਡ ਕੀਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮਾਂ ਨੇ ਢਿੱਲੋਂ ਪਰਿਵਾਰ ਨਾਲ ਸਾਜਿਸ਼ ਕਰਕੇ ਕੰਪਨੀਆਂ ਦੀ ਵਿੱਤੀ ਸਥਿਤੀ ਬਾਰੇ ਗਲਤ ਜਾਣਕਾਰੀ ਪੇਸ਼ ਕੀਤੀ ਤਾਂ ਕਿ ਉਸ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਜਦੋਂ ਇਸ ਸਬੰਧ ਵਿੱਚ ਸ਼ਿਵਇੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਜਦਕਿ ਮਾਲਵਿੰਦਰ ਸਿੰਘ ਨੇ ਵੀ ਇਸ ਸਬੰਧੀ ਹੋਰ ਜਾਣਕਾਰੀ ਦੇਣ ਤੋਂ ਨਾਂਹ ਕਰ ਦਿੱਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ

ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ

Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ

ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਫੌਜੀ ਨੇ ਮਾਪਿਆਂ ਨੂੰ ਮਾਰੀ ਗੋਲੀ; ਮੱਚ ਗਿਆ ਚੀਕ ਚੀਹਾੜਾ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
ਮਹਿਲਾ ਬੈਂਕ ਮੁਲਾਜ਼ਮ ਨੇ 37.78 ਲੱਖ ਦੀ ਹੇਰਾਫੇਰੀ, SBI ਬ੍ਰਾਂਚ ਮੈਨੇਜਰ ਨੇ ਦਿੱਤੀ ਸ਼ਿਕਾਇਤ, ਮੱਚਿਆ ਹੜਕੰਪ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
Punjab Vidhan Sabha ਦਾ ਬਜਟ ਸੈਸ਼ਨ ਅੱਜ ਤੋਂ, ਪਹਿਲੇ ਦਿਨ ਰਾਜਪਾਲ ਦੇਣਗੇ ਭਾਸ਼ਣ, ਕਾਂਗਰਸ ਕਰੇਗੀ ਵਿਧਾਨ ਸਭਾ ਦਾ ਘਿਰਾਓ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
ਖੁਸ਼ਖਬਰੀ! ਪੰਜਾਬ ਪੁਲਿਸ 'ਚ ਨਿਕਲੀਆਂ ਬੰਪਰ ਭਰਤੀਆਂ, ਇਦਾਂ ਕਰੋ ਅਪਲਾਈ; ਜਾਣੋ ਤਰੀਕ ਤੇ ਸਮਾਂ
Punjab ਸਰਕਾਰ ਦਾ ਵੱਡਾ ਫੈਸਲਾ! 4 ਸੀਨੀਅਰ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ?

IND vs ENG: ਚੌਥੀ ਵਾਰ T20 ਵਿਸ਼ਵ ਕੱਪ 'ਚ ਭਾਰਤ, 2 ਓਵਰਾਂ ਨੇ ਪਲਟੀ ਬਾਜ਼ੀ, 7 ਦੌੜਾਂ ਨੇ ਕੀਤਾ ਕਮਾਲ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਮਾਰਚ 2026

Embed widget