ਪੜਚੋਲ ਕਰੋ

ਕੈਪਟਨ ਦੇ ਦਰਬਾਰ ਪਹੁੰਚਿਆ ਸਿੱਧੂ ਮੂਸੇਵਾਲਾ ਦਾ ਕੇਸ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੁਣ ਗੀਤਾਂ ਕਰਕੇ ਘੱਟ ਤੇ ਵਿਵਾਦਾਂ ਕਰਕੇ ਵੱਧ ਚਰਚਾ ਵਿੱਚ ਹੈ। ਉਸ ਖਿਲਾਫ ਕੇਸ ਦਰਜ ਹੋਣ ਮਗਰੋਂ ਮਾਮਲਾ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਪਹੁੰਚ ਗਿਆ ਹੈ। ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸ਼ਿਕਾਇਤ ਕੀਤੀ ਹੈ। ਯੂਨੀਅਨ ਦੇ ਵਫਦ ਨੇ ਮੰਗਲਵਾਰ ਨੂੰ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੁਣ ਗੀਤਾਂ ਕਰਕੇ ਘੱਟ ਤੇ ਵਿਵਾਦਾਂ ਕਰਕੇ ਵੱਧ ਚਰਚਾ ਵਿੱਚ ਹੈ। ਉਸ ਖਿਲਾਫ ਕੇਸ ਦਰਜ ਹੋਣ ਮਗਰੋਂ ਮਾਮਲਾ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਪਹੁੰਚ ਗਿਆ ਹੈ। ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਸ਼ਿਕਾਇਤ ਕੀਤੀ ਹੈ। ਯੂਨੀਅਨ ਦੇ ਵਫਦ ਨੇ ਮੰਗਲਵਾਰ ਨੂੰ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨਾਲ ਮੁਲਾਕਾਤ ਕੀਤੀ। ਵਫਦ ਨੇ ਯੂਨੀਅਨ ਵੱਲੋਂ ਸਿੱਧੂ ਮੂਸੇਵਾਲਾ ਖਿਲਾਫ ਕਾਰਵਾਈ ਦੀ ਮੰਗ ਕੀਤੀ ਤੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਵੀ ਦਿੱਤਾ। ਯੂਨੀਅਨ ਦੇ ਪ੍ਰਧਾਨ ਬਲਵਿੰਦਰ ਜੰਮੂ ਨੇ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮੀਡੀਆ ਨੂੰ ਸਿੱਧੇ ਤੌਰ ’ਤੇ ਧਮਕੀ ਦਿੱਤੀ ਗਈ ਹੈ ਜਿਸ ਖਿਲਾਫ ਫੌਰੀ ਕਾਰਵਾਈ ਕੀਤੀ ਜਾਵੇ। ਸਿੱਧੂ ਮੂਸੇਵਾਲਾ ਖ਼ਿਲਾਫ਼ ਪੰਜਾਬ ਭਰ ਵਿੱਚ ਮੀਡੀਆ ਜਥੇਬੰਦੀਆਂ ਵੱਲੋਂ ਕਾਰਵਾਈ ਲਈ ਮੰਗ ਪੱਤਰ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਸ਼ਰੇਆਮ ਪੱਤਰਕਾਰਾਂ ਨੂੰ ਧਮਕੀਆਂ ਦਿੱਤੀਆਂ ਹਨ। ਇਹ ਵੀ ਹੈਰਾਨੀ ਦੀ ਗੱਲ਼ ਹੈ ਕਿ ਪੁਲਿਸ ਉਸ ਖਿਲਾਫ ਕੇਸ ਦਰਜ ਹੋਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਲਈ ਪਿਛਲੇ ਦਿਨੀਂ ਕੁਝ ਸੰਸਥਾਵਾਂ ਨੇ ਕੈਪਟਨ ਨੂੰ ਚਿੱਠੀ ਲਿਖ ਸਿੱਧੂ ਮੂਸੇਵਾਲਾ ਨੂੰ ਪੰਜਾਬ ਦਾ ਡੀਜੀਪੀ ਲਾ ਦੇਣ ਲਈ ਮੰਗ ਕੀਤੀ ਸੀ।

ਟਾਪ ਹੈਡਲਾਈਨ

Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Canada 'ਚ ਪੰਜਾਬੀ ਨੌਜਵਾਨ ਕੁੜੀ ਗ੍ਰਿਫ਼ਤਾਰ, ਕਿਰਾਏ ਦੇ ਨਾਂ 'ਤੇ 17 ਲੋਕਾਂ ਨਾਲ ਕਰੀਬ 41 ਲੱਖ ਰੁਪਏ ਦੀ ਠੱਗੀ
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 
Batala 'ਚ ਮਹਿਲਾ ਨੇ 40 ਹਜ਼ਾਰ ਦੀ ਸੁਪਾਰੀ ਦੇ ਕਰਵਾਇਆ ਪਤੀ ਦਾ ਕਤਲ , ਪੁਲਿਸ ਜਾਂਚ ’ਚ ਹੈਰਾਨ ਕਰਨ ਵਾਲਾ ਖੁਲਾਸਾ 
Punjab News: ਪੰਜਾਬ 'ਚ ਸਿਆਸੀ ਉਥਲ-ਪੁਥਲ, 'ਆਪ' ਮੰਤਰੀ ਹਰਜੋਤ ਬੈਂਸ ਬੋਲੇ-
ਪੰਜਾਬ 'ਚ ਸਿਆਸੀ ਉਥਲ-ਪੁਥਲ, 'ਆਪ' ਮੰਤਰੀ ਹਰਜੋਤ ਬੈਂਸ ਬੋਲੇ- "ਮੈਂ ਅਸਤੀਫ਼ਾ ਦੇਣ ਲਈ ਤਿਆਰ, ਫਾਰਮੇਸੀ ਪ੍ਰੀਖਿਆ ਵਿੱਚ..."

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
Petrol-Diesel Rate: ਵੱਧ ਜਾਂ ਘੱਟ? ਜਾਣੋ ਕਿੰਨੇ ਰੁਪਏ 'ਚ ਮਿਲੇਗਾ 1 ਲੀਟਰ ਪੈਟਰੋਲ, ਦੇਖ ਲਓ ਲਿਸਟ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
Embed widget