Amritsar News: SGPC ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਕਿਰਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ 'ਤੇ ਅਗਲੇ ਫੈਸਲੇ ਤੱਕ ਮੁਕੰਮਲ ਰੂਪ ਵਿਚ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਹਰਜਿੰਦਰ ਸਿੰਘ ਧਾਮੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਹੈ।
ਗੁਰੂ ਸਾਹਿਬਾਨ ਦੇ ਕਿਰਦਾਰ ਨੂੰ ਕਿਸੇ ਵੀ ਤਰ੍ਹਾਂ ਦੀ ਫਿਲਮ ਰਾਹੀਂ ਪੇਸ਼ ਕਰਨ 'ਤੇ ਮੁਕੰਮਲ ਰੂਪ ਚ ਲਗਾਈ ਪਾਬੰਦੀ: ਧਾਮੀ
ਏਬੀਪੀ ਸਾਂਝਾ | sanjhadigital | 13 Dec 2022 04:07 PM (IST)
Amritsar SGPC ਨੇ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਵਾਰਕ ਮੈਂਬਰਾਂ ਦੇ ਕਿਰਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਫਿਲਮਾਂ ਰਾਹੀਂ ਪੇਸ਼ ਕਰਨ 'ਤੇ ਅਗਲੇ ਫੈਸਲੇ ਤੱਕ ਮੁਕੰਮਲ ਰੂਪ ਵਿਚ ਪਾਬੰਦੀ ਲਗਾ ਦਿੱਤੀ ਹੈ। ਇਹ
File photo