ਪੜਚੋਲ ਕਰੋ

Teacher Protest: ਕੰਪਿਊਟਰ ਮਾਸਟਰ ਅੱਜ CM ਭਗਵੰਤ ਮਾਨ ਦੀ ਲਾਉਣਗੇ ਕਲਾਸ ! ਚੰਡੀਗੜ੍ਹ 'ਚ ਵੱਡੀ ਰੈਲੀ ਦਾ ਐਲਾਨ

Computer Teacher Protest: ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਜਸਪਾਲ ਸਿੰਘ, ਲਖਵਿੰਦਰ ਸਿੰਘ, ਰਜਵੰਤ ਕੌਰ ਨੇ ਦੱਸਿਆ ਕਿ ਪਿਛਲੇ 13 ਦਿਨਾਂ ਤੋਂ ਸੰਗਰੂਰ `ਚ ਸੂਬਾ ਪੱਧਰੀ ਭੁੱਖ ਹੜਤਾਲ ਰਹੀ

Computer Teacher Protest: ਪੰਜਾਬ ਵਿੱਚ ਕੰਪਿਊਟਰ ਮਾਸਟਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ। ਸੀਐਮ ਹਾਊਸ ਤੋਂ ਪਹਿਲਾਂ ਕੰਪਿਊਟਰ ਮਾਸਟਰ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਮਹਾਂ ਰੈਲੀ ਕਰਨਗੇ। 

ਸੰਗਰੂਰ 'ਚ ਹੜਤਾਲ ਵੀ ਜਾਰੀ 

ਇਹ ਜਾਣਕਾਰੀ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਵਲੋਂ ਦਿੱਤੀ ਗਈ। ਉਧਰ ਸੰਗਰੂਰ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 13ਵੇਂ ਦਿਨ ਵੀ ਜਾਰੀ ਰਹੀ। 

ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਜਸਪਾਲ ਸਿੰਘ, ਲਖਵਿੰਦਰ ਸਿੰਘ, ਰਜਵੰਤ ਕੌਰ ਨੇ ਦੱਸਿਆ ਕਿ ਪਿਛਲੇ 13 ਦਿਨਾਂ ਤੋਂ ਸੰਗਰੂਰ `ਚ ਸੂਬਾ ਪੱਧਰੀ ਭੁੱਖ ਹੜਤਾਲ ਰਹੀ ਹੈ ਪਰ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

ਕੰਪਿਊਟਰ ਅਧਿਆਪਕ ਦੀਆਂ ਮੰਗਾਂ

ਉਨ੍ਹਾਂ ਮੰਗ ਕੀਤੀ ਕਿ ਸਾਲ 2011 ਵਿੱਚ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget