ਪੜਚੋਲ ਕਰੋ

ਕਾਮਰੇਡ ਬਲਵਿੰਦਰ ਸੰਧੂ ਦੇ ਪਰਿਵਾਰ ਦਾ ਅੇੈਲਾਨ, ਇਨਸਾਫ ਨਾ ਮਿਲਿਆ ਤਾਂ ਕਰਨਗੇ ਸ਼ੌਰਿਆ ਚੱਕਰ ਵਾਪਸ

16 ਅਕਤੂਬਰ ਨੂੰ ਸੰਧੂ ਦਾ ਕੁਝ ਲੋਕਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਐਸਆਈਟੀ ਨੇ ਹੁਣ ਤੱਕ 11 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਰ ਕਤਲ ਦੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ।

ਤਰਨਤਾਰਨ: ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਕਤਲ ਮਾਮਲਾ ਜਲਦੀ ਠੰਡਾ ਹੁੰਦਾ ਨਜ਼ਰ ਨਹੀਂ ਆ ਰਿਹਾ। ਕੁਝ ਦਿਨ ਪਹਿਲਾਂ ਹੀ ਸ਼ੌਰਿਆ ਚੱਕਰ ਕਾਮਰੇਡ ਬਲਵਿੰਦਰ ਸਿੰਘ ਸੰਧੂ (Balwinder Singh Sandh) ਕਤਲ ਕੇਸ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸੀਬੀਆਈ ਜਾਂਚ (CBI probe) ਦੀ ਮੰਗ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਦਾ ਰੁਖ ਕੀਤਾ ਗਿਆ ਸੀ। ਇਸ ਸਭ ਤੋਂ ਬਾਅਦ ਹੁਣ ਬਲਵਿੰਦਰ ਦੇ ਪਰਿਵਾਰ ਨੇ ਇਨਸਾਫ ਨਾ ਮਿਲਣ ਦੀ ਸੂਰਤ 'ਚ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਨੂੰ ਜਲਦੀ ਇਨਸਾਫ ਨਹੀਂ ਮਿਲਿਆ ਤਾਂ ਉਹ ਦਿੱਲੀ ਜਾ ਕੇ ਰਾਸ਼ਟਰਪਤੀ ਨੂੰ ਮਿਲੇ ਸ਼ੌਰਿਆ ਚੱਕਰ ਵਾਪਸ ਕਰ ਦੇਣਗੇ। ਕਾਮਰੇਡ ਬਲਵਿੰਦਰ ਸੰਧੂ ਦੀ ਧਰਮਪਤਨੀ ਜਗਦੀਸ਼ ਕੌਰ ਨੇ ਅੱਜ ਕਿਹਾ ਕਿ ਜੇਕਰ ਅਸਲ ਕਾਤਲ ਨਾ ਫੜੇ ਗਏ, ਪਰਿਵਾਰ ਨੂੰ ਉਚਿਤ ਸੁਰੱਖਿਆ ਨਾ ਮੁਹੱਈਆ ਕਰਵਾਈ ਗਈ ਤਾਂ ਉਹ ਪਰਿਵਾਰ ਨੂੰ ਮਿਲੇ ਚਾਰੇ ਸ਼ੋਰਿਆ ਚੱਕਰ ਵਾਪਸ ਕਰ ਦੇਣਗੇ ਕਾਮੇਡੀਅਨ ਭਾਰਤੀ ਸਿੰਘ ਦੇ ਘਰ NCB ਦੀ ਰੇਡ,NCB ਵਲੋਂ ਨਾਲ ਲਿਜਾਇਆ ਗਿਆ ਦੱਸ ਦਈਏ ਕਿ ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ 'ਚ ਦੋ ਹਫ਼ਤੇ ਪਹਿਲਾਂ 16 ਅਕਤੂਬਰ ਨੂੰ ਹੋਏ ਕਾਮਰੇਡ ਬਲਵਿੰਦਰ ਸਿੰਘ ਕਤਲ ਮਾਮਲੇ 'ਚ ਪੀੜਤ ਪਰਿਵਾਰ ਪੁਲਿਸ ਜਾਂਚ ਤੋਂ ਨਾਖੁਸ਼ ਨਜ਼ਰ ਆ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!

ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ

Embed widget