ਪੜਚੋਲ ਕਰੋ

ਕੈਪਟਨ ਨੂੰ ਸਤਾਅ ਰਹੀ ਕੋਲੇ-ਖਾਦ ਦੀ ਚਿੰਤਾ, ਕਿਸਾਨਾਂ ਨੂੰ ਰੇਲਵੇ ਟ੍ਰੈਕ ਖਾਲੀ ਕਰਨ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਲੇ-ਖਾਦ ਦੀ ਚਿੰਤਾ ਪਰੇਸ਼ਾਨ ਕਰਨ ਲੱਗੀ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਨਦੋਲਨ ਲਗਾਤਾਰ ਜਾਰੀ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਲੇ-ਖਾਦ ਦੀ ਚਿੰਤਾ ਪਰੇਸ਼ਾਨ ਕਰਨ ਲੱਗੀ ਹੈ।ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਨਦੋਲਨ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਟੋਲ ਪਲਾਜ਼ਾ ਤੋਂ ਲੈ ਕੇ ਰੇਲਵੇ ਪੱਟੜੀ ਤੱਕ ਕਿਸਾਨ ਬੈਠੇ ਹੋਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਰੇਲ ਆਵਾਜਾਈ ਪੰਜਾਬ 'ਚ ਠੱਪ ਹੋ ਗਈ ਹੈ। ਜਿਸ ਕਾਰਨ ਪੰਜਾਬ 'ਚ ਆਉਣ ਵਾਲੇ ਕੋਲੇ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਸ਼ੁਰੂ ਹੋ ਗਈ ਹੈ। ਕੈਪਟਨ ਨੇ ਕਿਹਾ ਕਿ, ਜੇ ਕੋਲਾ ਪੰਜਾਬ ਨਹੀਂ ਆਉਂਦਾ ਤਾਂ ਬਿਜਲੀ ਦੀ ਘਾਟ ਵਧੇਗੀ। ਪੰਜਾਬ ਕੋਲ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦਣ ਲਈ ਇੰਨੇ ਪੈਸੇ ਨਹੀਂ ਹਨ। ਜੇ ਰੇਲ ਨਹੀਂ ਚੱਲਦੀ ਤਾਂ ਮੈਂ ਚੌਲਾਂ ਨੂੰ ਦੂਜੀ ਜਗ੍ਹਾ ਕਿਵੇਂ ਭੇਜਾਂਗਾ? ਕਣਕ ਦੀ ਅਗਲੀ ਫਸਲ ਲਈ ਯੂਰੀਆ ਕਿਵੇਂ ਆਵੇਗਾ?" ਕੈਪਟਨ ਨੇ ਕੋਲਾ-ਖਾਦ ਅਤੇ ਪੈਟਰੋਲ-ਡੀਜ਼ਲ ਦੀ ਕਮੀ ਦੀ ਵੀ ਚਿੰਤਾ ਜਤਾਈ ਹੈ। ਉਨ੍ਹਾਂ ਫਸਲ ਦੀ ਸਟੋਰੇਜ ਲਈ ਵੀ ਆ ਰਹੀ ਕਮੀ ਦਾ ਜ਼ਿਕਰ ਕੀਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਲੇ ਦੀ ਕਮੀ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਣ ਦਾ ਖਦਸ਼ਾ ਜਤਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਕੋਲੇ ਦੀ ਘਾਟ ਕਾਰਨ ਸਿਰਫ ਦੋ ਯੂਨਿਟ ਬੱਚੇ ਹਨ ਜੋ ਬਿਜਲੀ ਪੈਦਾ ਕਰ ਰਹੇ ਹਨ, ਬਾਕੀ ਥਾਂ ਬਿਜਲੀ ਬਣਨੀ ਬੰਦ ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੋ ਕਿਸਾਨ ਅੰਦੋਲਨ ਕਰ ਰਹੇ ਹਨ ਨੂੰ ਵੀ ਇਸ ਬਾਰੇ ਸੋਚਣਾ ਚਾਹੀਦਾ ਹੈ।ਦੱਸ ਦੇਇਏ ਕਿ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਕਾਨੂੰਨ ਬਣਾਉਣ ਲਈ ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget