ਪੜਚੋਲ ਕਰੋ

ਬੀਜੇਪੀ ਨੇ ਸੁਖਬੀਰ ਬਾਦਲ ਅੱਗੇ ਰੱਖੀ ਕਸੂਤੀ ਸ਼ਰਤ

ਬੀਜੇਪੀ ਨੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਕਸੂਤੀ ਸ਼ਰਤ ਰੱਖੀ ਹੈ। ਬੀਜੇਪੀ ਲੀਡਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅਕਾਲੀ ਦਲ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਦਿਵਾਉਣ ’ਚ ਮਦਦ ਕਰੇ ਤਾਂ ਉਹ ਦੋ-ਤਿੰਨ ਸੀਟਾਂ ਉਨ੍ਹਾਂ ਨੂੰ ਵੈਸੇ ਹੀ ਦੇ ਦੇਣਗੇ। ਦਿਲਚਸਪ ਹੈ ਕਿ ਅਕਾਲੀ ਦਲ ਨੇ ਹਮੇਸ਼ਾਂ ਐਸਵਾਈਐਲ ਖਿਲਾਫ ਸਟੈਂਡ ਲਿਆ ਹੈ। ਹੁਣ ਭਾਈਵਾਲ ਪਾਰਟੀ ਨੇ ਉਸੇ ਸਟੈਂਡ ਨੂੰ ਬਦਲਣ ਦੀ ਸ਼ਰਤ ਰੱਖ ਦਿੱਤੀ ਹੈ।

ਚੰਡੀਗੜ੍ਹ: ਬੀਜੇਪੀ ਨੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਸਾਹਮਣੇ ਕਸੂਤੀ ਸ਼ਰਤ ਰੱਖੀ ਹੈ। ਬੀਜੇਪੀ ਲੀਡਰ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਅਕਾਲੀ ਦਲ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਦਿਵਾਉਣ ’ਚ ਮਦਦ ਕਰੇ ਤਾਂ ਉਹ ਦੋ-ਤਿੰਨ ਸੀਟਾਂ ਉਨ੍ਹਾਂ ਨੂੰ ਵੈਸੇ ਹੀ ਦੇ ਦੇਣਗੇ। ਦਿਲਚਸਪ ਹੈ ਕਿ ਅਕਾਲੀ ਦਲ ਨੇ ਹਮੇਸ਼ਾਂ ਐਸਵਾਈਐਲ ਖਿਲਾਫ ਸਟੈਂਡ ਲਿਆ ਹੈ। ਹੁਣ ਭਾਈਵਾਲ ਪਾਰਟੀ ਨੇ ਉਸੇ ਸਟੈਂਡ ਨੂੰ ਬਦਲਣ ਦੀ ਸ਼ਰਤ ਰੱਖ ਦਿੱਤੀ ਹੈ। ਦਰਅਸਲ ਕਾਲਾਂਵਾਲੀ ਤੋਂ ਬੀਜੇਪੀ ਉਮੀਦਵਾਰ ਬਲਕੌਰ ਸਿੰਘ ਦੇ ਹੱਕ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਖੱਟੜ ਨੇ ਕਿਹਾ, "ਅਕਾਲੀ ਦਲ ਸਮਝੌਤੇ ਲਈ ਸਾਡੇ ਅੱਗੇ-ਪਿੱਛੇ ਫਿਰਦਾ ਰਿਹਾ ਪਰ ਅਸੀਂ ਸਮਝੌਤਾ ਨਹੀਂ ਕੀਤਾ। ਅਸੀਂ ਉਨ੍ਹਾਂ ਨੂੰ ਇੱਕ ਵੀ ਸੀਟ ਇਸ ਲਈ ਨਹੀਂ ਦਿੱਤੀ ਕਿਉਂਕਿ ਐਸਵਾਈਐਲ ਨਹਿਰ ਦੇ ਮੁੱਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਜੋ ਅੜਚਨਾਂ ਪਾਈਆਂ ਸਨ, ਉਹ ਪ੍ਰਦੇਸ਼ ਦੀ ਜਨਤਾ ਨੂੰ ਪਤਾ ਹਨ।’’ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਐਸਵਾਈਐਲ ਦੀ ਖੁਦਾਈ ਵਿੱਚ ਕੋਈ ਅੜਚਨ ਨਾ ਪਾਉਣ ਦਾ ਬਿਆਨ ਜਾਰੀ ਕਰਦਾ ਹੈ ਤਾਂ ਭਾਜਪਾ ਕਾਲਾਂਵਾਲੀ ਹਲਕੇ ਨੂੰ ਛੱਡ ਕੇ ਅਕਾਲੀ ਦਲ ਦੇ ਉਮੀਦਵਾਰਾਂ ਖ਼ਿਲਾਫ਼ ਚੋਣ ਲੜ ਰਹੇ ਆਪਣੇ ਉਮੀਦਵਾਰਾਂ ਨੂੰ ਵਾਪਸ ਸੱਦ ਲਵੇਗੀ। ਬੀਜੇਪੀ ਦੀ ਇਹ ਸ਼ਰਤ ਗੱਠਜੋੜ ਵਿੱਚ ਹੋਰ ਤਰੇੜ ਵਧਾ ਸਕਦੀ ਹੈ। ਦਰਅਸਲ ਅਕਾਲੀ ਦਲ ਹਰਿਆਣਾ ਵਿੱਚ ਬੀਜੇਪੀ ਨਾਲ ਰਲ ਕੇ ਚੋਣ ਲੜਨਾ ਚਾਹੁੰਦਾ ਸੀ ਪਰ ਬੀਜੇਪੀ ਨੇ ਇਕੱਲੇ ਹੀ ਚੋਣ ਲੜਨ ਦਾ ਫੈਸਲਾ ਕਰ ਲਿਆ। ਇਸ ਮਗਰੋਂ ਦੋਵਾਂ ਪਾਰਟੀਆਂ ਦੇ ਲੀਡਰ ਇੱਕ-ਦੂਜੇ ਖਿਲਾਫ ਭੜਾਸ ਕੱਡ ਰਹੇ ਹਨ। ਹਰਿਆਣਾ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਰੇਆਮ ਐਲਾਨ ਕੀਤਾ ਹੈ ਕਿ ਹੁਣ ਬੀਜੇਪੀ ਮੁੜ ਸੱਤਾ ਵਿੱਚ ਆਉਣ ਦੇ ਸੁਫਨੇ ਨਾ ਵੇਖੇ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
Big News: ਸਿਆਸਤ ਤੋਂ ਵੱਡੀ ਖਬਰ, ਸਿਸੋਦੀਆ ਸਣੇ ਸੈਂਕੜੇ 'ਆਪ' ਆਗੂ ਹਿਰਾਸਤ ਵਿੱਚ ਲਏ ਗਏ; ਪੁਲਿਸ ਨਾਲ ਝੜਪ...
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
2027 ਚੋਣਾਂ ਨੂੰ ਲੈਕੇ ਖਿੱਚੀ ਤਿਆਰੀ, 'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget