ਪੜਚੋਲ ਕਰੋ

'ਸ਼੍ਰੋਮਣੀ ਕਮੇਟੀ ਕਰਦੀ ਬਾਦਲਾਂ ਨੂੰ ਪ੍ਰਮੋਟ', ਰੰਧਾਵਾ ਵੱਲੋਂ ਮੀਟਿੰਗ 'ਚ ਜਾਣੋ ਇਨਕਾਰ

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਮਾਗਮ ਕਰਾਉਣ ਬਾਰੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਕੋਈ ਤਾਲਮੇਲ ਨਹੀਂ ਬਣ ਰਿਹਾ। ਸ਼੍ਰੋਮਣੀ ਕਮੇਟੀ 'ਤੇ ਅਕਾਲੀ ਦਲ ਦਾ ਕਬਜ਼ਾ ਹੋਣ ਕਰਕੇ ਕਾਂਗਰਸ ਸਰਕਾਰ ਨਾਲ ਵਾਰ-ਵਾਰ ਟਕਰਾਅ ਹੋ ਰਿਹਾ ਹੈ। ਗੱਲ ਇੱਥੋਂ ਤੱਕ ਵਧ ਗਈ ਹੈ ਕਿ ਕੈਪਟਨ ਸਰਕਾਰ ਦੇ ਨੁਮਾਇੰਦੇ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੁਲਾਈ ਮੀਟਿੰਗ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਸਮਾਗਮ ਕਰਾਉਣ ਬਾਰੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਕੋਈ ਤਾਲਮੇਲ ਨਹੀਂ ਬਣ ਰਿਹਾ। ਸ਼੍ਰੋਮਣੀ ਕਮੇਟੀ 'ਤੇ ਅਕਾਲੀ ਦਲ ਦਾ ਕਬਜ਼ਾ ਹੋਣ ਕਰਕੇ ਕਾਂਗਰਸ ਸਰਕਾਰ ਨਾਲ ਵਾਰ-ਵਾਰ ਟਕਰਾਅ ਹੋ ਰਿਹਾ ਹੈ। ਗੱਲ ਇੱਥੋਂ ਤੱਕ ਵਧ ਗਈ ਹੈ ਕਿ ਕੈਪਟਨ ਸਰਕਾਰ ਦੇ ਨੁਮਾਇੰਦੇ ਤੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੁਲਾਈ ਮੀਟਿੰਗ ਵਿੱਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਯਾਦ ਰਹੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਵਾਸਤੇ ਐਸਜੀਪੀਸੀ ਤੇ ਪੰਜਾਬ ਸਰਕਾਰ ਵਿਚਾਲੇ ਕਈ ਬੈਠਕਾਂ ਕੀਤੀਆਂ ਗਈਆਂ ਪਰ ਗੱਲ ਕਿਸੇ ਸਿਰੇ ਨਹੀਂ ਚੜ੍ਹੀ। ਚਾਰ ਅਕਤੂਬਰ ਨੂੰ ਹੋਣ ਵਾਲੀ ਬੈਠਕ ਵਿੱਚ ਐਸਜੀਪੀਸੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦਿੱਤਾ ਸੀ। ਕੈਪਟਨ ਵੱਲੋਂ ਪੰਜਾਬ ਦੇ ਦੋ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਦੀ ਡਿਊਟੀ ਲਾ ਦਿੱਤੀ ਸੀ। ਉਧਰ, ਸੁਖਜਿੰਦਰ ਰੰਧਾਵਾ ਨੇ ਬੈਠਕ ਵਿੱਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ ਹੈ। ਹਾਲਾਂਕਿ ਰੰਧਾਵਾ ਪਿਛਲੀ ਵਾਰ ਬੈਠਕ ਵਿੱਚ ਮੌਜੂਦ ਸਨ। ਰੰਧਾਵਾ ਨੇ ਆਪਣਾ ਇਹ ਫੈਸਲਾ ਕੈਪਟਨ ਨੂੰ ਵੀ ਦੱਸ ਦਿੱਤਾ। ਰੰਧਾਵਾ ਦਾ ਕਹਿਣਾ ਹੈ ਕਿ ਐਸਜੀਪੀਸੀ ਦੀ ਬੈਠਕ ਵਿੱਚ ਬਾਦਲਾਂ ਨੂੰ ਪ੍ਰਮੋਟ ਕੀਤਾ ਜਾਂਦਾ ਹੈ। ਇਸ ਕਰਕੇ ਉਹ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਚਰਨਜੀਤ ਸਿੰਘ ਚੰਨੀ ਵੱਲੋਂ ਬੈਠਕ ਵਿੱਚ ਸ਼ਾਮਲ ਹੋਣਾ ਜਾਂ ਨਾ ਹੋਣ ਬਾਰੇ ਕੋਈ ਫੈਸਲਾ ਨਹੀਂ ਆਇਆ। ਵੱਡਾ ਸਵਾਲ ਇਹ ਹੈ ਕੀ ਪੰਜਾਬ ਸਰਕਾਰ ਆਪਣੀ ਕੈਬਨਿਟ ਮੰਤਰੀ ਦੇ ਫੈਸਲੇ ਨਾਲ ਖੜ੍ਹੇਗੀ ਜਾਂ ਫਿਰ ਬੈਠਕ ਵਿੱਚ ਕਿਸੇ ਹੋਰ ਮੰਤਰੀ ਦੀ ਡਿਊਟੀ ਲਾਈ ਜਾਵੇਗੀ।

ਟਾਪ ਹੈਡਲਾਈਨ

ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget