ਪੜਚੋਲ ਕਰੋ

ਬਾਲੀ ਨੇ ਕੀਤਾ ਕਾਂਗਰਸ 'ਚ ਧਮਾਕਾ, ਪਾਰਟੀ ਨੇ ਵਿਖਾਇਆ ਬਾਹਰ ਦਾ ਰਾਹ

ਪੰਜਾਬ ਕਾਂਗਰਸ ਵਿੱਚ ਇਸ ਵੇਲੇ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੂਰਾ ਦਬਦਬਾ ਹੈ ਪਰ ਵਰਕਰਾਂ ਤੇ ਲੀਡਰਾਂ ਵਿੱਚ ਉਨ੍ਹਾਂ ਪ੍ਰਤੀ ਰੋਹ ਵੀ ਹੈ। ਇਸ ਦਾ ਖੁਲਾਸਾ ਪਾਰਟੀ ਦੇ ਬਾਗੀ ਲੀਡਰ ਗੁਰਵਿੰਦਰ ਸਿੰਘ ਬਾਲੀ ਨੇ ਕੀਤਾ ਹੈ। ਹੈਰਾਨੀ ਦੀ ਗੱਲ਼ ਤਾਂ ਇਹ ਹੈ ਕਿ ਬਾਲੀ ਨੇ ਵੀ ਉਹੀ ਇਲਜ਼ਾਮ ਕੈਪਟਨ 'ਤੇ ਲਾਏ ਜਿਹੜੇ ਵਿਰੋਧੀ ਅਕਸਰ ਲਾਉਂਦੇ ਹਨ। ਉਂਝ ਪਾਰਟੀ ਬਾਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਬਾਲੀ ’ਤੇ ਅਨੁਸਾਸ਼ਨ ਭੰਗ ਕਰਨ ਦੇ ਦੋਸ਼ ਲਾਏ ਗਏ ਹਨ।

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਇਸ ਵੇਲੇ ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੂਰਾ ਦਬਦਬਾ ਹੈ ਪਰ ਵਰਕਰਾਂ ਤੇ ਲੀਡਰਾਂ ਵਿੱਚ ਉਨ੍ਹਾਂ ਪ੍ਰਤੀ ਰੋਹ ਵੀ ਹੈ। ਇਸ ਦਾ ਖੁਲਾਸਾ ਪਾਰਟੀ ਦੇ ਬਾਗੀ ਲੀਡਰ ਗੁਰਵਿੰਦਰ ਸਿੰਘ ਬਾਲੀ ਨੇ ਕੀਤਾ ਹੈ। ਹੈਰਾਨੀ ਦੀ ਗੱਲ਼ ਤਾਂ ਇਹ ਹੈ ਕਿ ਬਾਲੀ ਨੇ ਵੀ ਉਹੀ ਇਲਜ਼ਾਮ ਕੈਪਟਨ 'ਤੇ ਲਾਏ ਜਿਹੜੇ ਵਿਰੋਧੀ ਅਕਸਰ ਲਾਉਂਦੇ ਹਨ। ਉਂਝ ਪਾਰਟੀ ਬਾਲੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਪਾਰਟੀ ਵੱਲੋਂ ਬਾਲੀ ’ਤੇ ਅਨੁਸਾਸ਼ਨ ਭੰਗ ਕਰਨ ਦੇ ਦੋਸ਼ ਲਾਏ ਗਏ ਹਨ। ਦਰਅਸਲ ਬਾਲੀ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਬਾਲੀ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ’ਤੇ ਵੀ ਤਿੱਖੇ ਹਮਲੇ ਕੀਤੇ ਸੀ। ਉਨ੍ਹਾਂ ਇਲਜ਼ਾਮ ਲਾਇਆ ਸੀ ਕਿ ਕੋਈ ਟਿਕਟ ਲੈਣੀ ਹੋਵੇ, ਮੰਤਰੀ ਬਣਨਾ ਹੋਵੇ ਜਾਂ ਚੇਅਰਮੈਨ ਲੱਗਣਾ ਹੋਵੇ, ਸਭ ਕਾਸੇ ਲਈ ਅਰੂਸਾ ਆਲਮ ਤੱਕ ਪਹੁੰਚ ਕਰਨ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਇਲਜ਼ਾਮ ਲਾਇਆ ਸੀ ਕਿ ਉਹ ਕਿਸੇ ਵੀ ਵਰਕਰ ਨੂੰ ਨਹੀਂ ਮਿਲਦੇ ਤੇ ਝੂਠ ਬੋਲਦੇ ਹਨ। ਦੂਜੇ ਪਾਸੇ ਕੈਪਟਨ ਪੱਖੀ ਲੀਡਰਾਂ ਦਾ ਕਹਿਣਾ ਹੈ ਕਿ ਬਾਲੀ ਸੰਸਦੀ ਚੋਣਾਂ ਲਈ ਟਿਕਟ ਦਾ ਚਾਹਵਾਨ ਸੀ। ਟਿਕਟ ਨਾ ਮਿਲਣ ਕਰਕੇ ਖਫ਼ਾ ਹੋ ਗਿਆ ਤੇ ਮੁੱਖ ਮੰਤਰੀ ’ਤੇ ਨਿੱਜੀ ਹਮਲੇ ਕਰ ਦਿੱਤੇ। ਬਾਲੀ ਦੀ ਇਸ ਵੀਡੀਓ ਨੇ ਸੰਸਦੀ ਚੋਣਾਂ ਦੇ ਮਾਹੌਲ ਵਿੱਚ ਕਾਂਗਰਸ ਨੂੰ ਸਿਆਸੀ ਤੌਰ ’ਤੇ ਨੁਕਸਾਨ ਪਹੁੰਚਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਬਾਲੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਨਾਲ ਪਾਰਟੀ ਦੇ ਅਕਸ ਨੂੰ ਧੱਕਾ ਲੱਗਿਆ ਹੈ। ਇਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ।

ਟਾਪ ਹੈਡਲਾਈਨ

Gangster Deport: ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਵੱਡੀ ਖ਼ਬਰ, ਬਦਨਾਮ ਗੈਂਗਸਟਰ ਵਿਦੇਸ਼ ਤੋਂ ਹੋਇਆ ਡਿਪੋਰਟ, 6 ਮਹੀਨੇ ਚੱਲਿਆ ਆਪਰੇਸ਼ਨ ਨੋਮੈਡ ਹੰਟ; ਕਤਲ ਦੇ ਮਾਮਲਿਆਂ ਸਣੇ ਕਈ...
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਕੇਂਦਰੀ ਮੰਤਰੀ ਤੋਂ ਬਾਅਦ 3 ਸੂਬਿਆਂ 'ਚ ਹੰਗਾਮਾ, ਸਿੱਖਿਆ ਮੰਤਰੀਆਂ ਦੇ ਅਸਤੀਫੇ ਦੀ ਮੰਗ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਅੱਜ ਬੰਦ ਰਹੇਗਾ ਪੰਜਾਬ, ਜਲੰਧਰ ਦੇ ਸਕੂਲਾਂ 'ਚ ਛੁੱਟੀ; ਬਜ਼ਾਰ ਬੰਦ ਕਰਨ ਦੀ ਅਪੀਲ
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...
ਲੇਡੀ ਇੰਸਪੈਕਟਰ ਨਾਲ ਰੇਪ ਕੇਸ 'ਚ ਵੱਡਾ ਖੁਲਾਸਾ! ਦੋਸ਼ੀ SI ਦੇ ਦਾਦਾ-ਪਿਓ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Embed widget